Advertisment

ਸ਼ਹਿਨਾਜ਼ ਗਿੱਲ ਦੀ ਇਸ ਗੱਲ ਨੂੰ ਦੇਖ ਕੇ ਕਮੈਂਟ ਕਰਨ ਤੋਂ ਖੁਦ ਨੂੰ ਰੋਕ ਨਹੀਂ ਸਕੇ ਕਾਰਤਿਕ ਆਰੀਅਨ

author-image
By Rupinder Kaler
New Update
ਸ਼ਹਿਨਾਜ਼ ਗਿੱਲ ਦੀ ਇਸ ਗੱਲ ਨੂੰ ਦੇਖ ਕੇ ਕਮੈਂਟ ਕਰਨ ਤੋਂ ਖੁਦ ਨੂੰ ਰੋਕ ਨਹੀਂ ਸਕੇ ਕਾਰਤਿਕ ਆਰੀਅਨ
Advertisment
ਇੱਕ ਰਿਆਲਟੀ ਸ਼ੋਅ ਵਿੱਚ ਸ਼ਹਿਨਾਜ਼ ਗਿੱਲ ਨੇ ਦੱਸਿਆ ਸੀ ਕਿ ਉਹ ਅਦਾਕਾਰ ਕਾਰਤਿਕ ਆਰੀਅਨ ਨੂੰ ਕਿੰਨਾ ਪਸੰਦ ਕਰਦੀ ਹੈ । ਇਸ ਸਭ ਦੇ ਚਲਦੇ ਕਾਰਤਿਕ ਨੇ ਸਹਿਨਾਜ਼ ਨਾਲ ਵਾਅਦਾ ਕੀਤਾ ਸੀ ਕਿ ਉਹ ਉਸ ਨੂੰ ਇੰਸਟਾਗ੍ਰਾਮ ਤੇ ਫਾਲੋ ਕਰਨਗੇ । ਇਹ ਸੁਣਕੇ ਸ਼ਹਿਨਾਜ਼ ਬਹੁਤ ਖੁਸ਼ ਹੋ ਗਈ ਸੀ । ਪਰ ਹੁਣ ਕਾਰਤਿਕ ਨੇ ਸ਼ਹਿਨਾਜ਼ ਤੇ ਇੱਕ ਕਮੈਂਟ ਕੀਤਾ ਹੈ ਜਿਹੜਾ ਕਿ ਬਹੁਤ ਵਾਇਰਲ ਹੋ ਰਿਹਾ ਹੈ । ਦਰਅਸਲ ਸ਼ਹਿਨਾਜ਼ ਆਪਣੇ ਇੰਸਟਾਗ੍ਰਾਮ ਤੇ ਆਪਣੀਆਂ ਤਸਵੀਰਾਂ ਸ਼ੇਅਰ ਕਰ ਰਹੀ ਹੈ । publive-image ਇਹਨਾਂ ਤਸਵੀਰਾਂ ਨੂੰ ਉਹਨਾਂ ਨੇ ਇੱਕ ਕੈਪਸ਼ਨ ਵੀ ਦਿੱਤਾ ਹੈ ‘ਹਰ ਇੱਕ ਦਾ ਸਨਮਾਨ ਕਰੋ’ । ਸ਼ਹਿਨਾਜ਼ ਦੀ ਇਸ ਪੋਸਟ ਤੇ ਚੁਟਕੀ ਲੈਂਦੇ ਹੋਏ ਕਾਰਤਿਕ ਨੇ ਲਿਖਿਆ ‘ਉਸ ਨੂੰ ਵੀ ਜਿਸ ਨੇ ਸਭ ਤੋਂ ਪਹਿਲਾਂ ਚਮਗਿੱਦੜ ਖਾਇਆ ਹੋਵੇ !’ ਕਾਰਤਿਕ ਦੀ ਇਸ ਪੋਸਟ ਨੂੰ ਦੇਖ ਕੇ ਸ਼ਹਿਨਾਜ਼ ਕਾਫੀ ਐਕਸਾਈਟਿਡ ਹੋ ਗਈ ਤੇ ਉਸ ਨੇ ਇਸ ਦਾ ਜਵਾਬ ਦਿੰਦੇ ਹੋਏ ਬਹੁਤ ਸਾਰੇ ਦਿਲ ਵਾਲੇ ਇਮੋਜੀ ਪੋਸਟ ਕੀਤੇ ਤੇ ਕਿਹਾ ਕਿ ਸਭ ਦਾ ਸਨਮਾਨ ਕਰੋ । https://www.instagram.com/p/CCDjuDxhtHt/?utm_source=ig_embed
Advertisment

Stay updated with the latest news headlines.

Follow us:
Advertisment
Advertisment
Latest Stories
Advertisment