ਸ਼ਹਿਨਾਜ਼ ਗਿੱਲ ਦਾ ਕਿਊਟ ਅਦਾਵਾਂ ਵਾਲਾ ਵੀਡੀਓ ਆਇਆ ਸਾਹਮਣੇ, ਦਰਸ਼ਕਾਂ ਨੂੰ ਆ ਰਿਹਾ ਖੂਬ ਪਸੰਦ, ਦੇਖੋ ਵੀਡੀਓ

Written by  Lajwinder kaur   |  December 23rd 2019 11:56 AM  |  Updated: December 23rd 2019 11:56 AM

ਸ਼ਹਿਨਾਜ਼ ਗਿੱਲ ਦਾ ਕਿਊਟ ਅਦਾਵਾਂ ਵਾਲਾ ਵੀਡੀਓ ਆਇਆ ਸਾਹਮਣੇ, ਦਰਸ਼ਕਾਂ ਨੂੰ ਆ ਰਿਹਾ ਖੂਬ ਪਸੰਦ, ਦੇਖੋ ਵੀਡੀਓ

ਪੰਜਾਬੀ ਗਾਇਕਾ ਤੇ ਅਦਾਕਾਰਾ ਸ਼ਹਿਨਾਜ਼ ਗਿੱਲ ਦੇ ਇੰਸਟਾਗ੍ਰਾਮ ਅਕਾਉਂਟ ਉੱਤੇ ਬਹੁਤ ਹੀ ਪਿਆਰ ਜਿਹਾ ਵੀਡੀਓ ਅਪਲੋਡ ਕੀਤਾ ਗਿਆ ਹੈ। ਇਸ ਵੀਡੀਓ ‘ਚ ਉਨ੍ਹਾਂ ਦੀ ਕਿਊਟ ਅਦਾਵਾਂ ਨੂੰ ਬਹੁਤ ਹੀ ਖ਼ੂਬਸੂਰਤੀ ਦੇ ਨਾਲ ਪੇਸ਼ ਕੀਤਾ ਗਿਆ ਹੈ। ਇਸ ਵੀਡੀਓ ‘ਚ ਸਤਿੰਦਰ ਸਰਤਾਜ ਦਾ ਮਸ਼ੂਹਰ ਗੀਤ ਮਾਸੂਮੀਅਤ ਸੁਣਨ ਨੂੰ ਮਿਲ ਰਿਹਾ ਹੈ।

 

View this post on Instagram

 

LIFE❤️ NEVER ENDS?ALWAYS B HAPPY ? @badeshashehbaz

A post shared by Shehnaaz Shine (@shehnaazgill) on

ਹੋਰ ਵੇਖੋ:ਸਿੰਗਾ ਆਪਣੇ ਨਵੇਂ ਗੀਤ ‘ਰੋਬਿਨ ਹੁੱਡ’ ਨਾਲ ਪਾ ਰਹੇ ਨੇ ਧੱਕ, ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ,ਦੇਖੋ ਵੀਡੀਓ

ਇਹ ਗੀਤ ਸ਼ਹਿਨਾਜ਼ ਗਿੱਲ ਦੀਆਂ ਆਦਾਵਾਂ ਉੱਤੇ ਖੂਬ ਢੁਕ ਰਿਹਾ ਹੈ। ਇਸ ਵੀਡੀਓ ਨੂੰ ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ। ਹੁਣ ਤੱਕ ਚਾਰ ਲੱਖ ਤੋਂ ਵੱਧ ਵਿਊਜ਼ ਇਸ ਵੀਡੀਓ ਨੂੰ ਮਿਲ ਚੁੱਕੇ ਹਨ।

ਜੇ ਗੱਲ ਕਰੀਏ ਸ਼ਹਿਨਾਜ਼ ਗਿੱਲ ਦੇ ਵਰਕ ਫਰੰਟ ਦੀ ਤਾਂ ਉਹ ਏਨੀਂ ਦਿਨੀਂ ਟੀਵੀ ਦੇ ਰਿਆਲਟੀ ਸ਼ੋਅ ‘ਚ ਨਜ਼ਰ ਆ ਰਹੇ ਨੇ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਗਾਏ ਗੀਤ ਤੇ ਅਦਾਕਾਰੀ ਕੀਤੇ ਗੀਤ ਦਰਸ਼ਕਾਂ ਦਾ ਖੂਬ ਮਨੋਰੰਜਨ ਕਰ ਰਹੇ ਹਨ। ਹਾਲ ਹੀ ‘ਚ ਉਹ ਮਾਇੰਡ ਨਾ ਕਰੀ, ਕਸਮ ਖ਼ੁਦਾ ਦੀ ਤੋਂ ਇਲਾਵਾ ਪੰਜਾਬੀ ਫ਼ਿਲਮ ਡਾਕਾ ‘ਚ ਵੀ ਆਪਣੀ ਅਦਾਕਾਰੀ ਨਾਲ ਵਾਹ ਵਾਹੀ ਖੱਟ ਚੁੱਕੇ ਹਨ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network