Advertisment

ਸ਼ਹਿਨਾਜ਼ ਗਿੱਲ ਦਾ ਕਿਊਟ ਅਦਾਵਾਂ ਵਾਲਾ ਵੀਡੀਓ ਆਇਆ ਸਾਹਮਣੇ, ਦਰਸ਼ਕਾਂ ਨੂੰ ਆ ਰਿਹਾ ਖੂਬ ਪਸੰਦ, ਦੇਖੋ ਵੀਡੀਓ

author-image
By Lajwinder kaur
New Update
ਸ਼ਹਿਨਾਜ਼ ਗਿੱਲ ਦਾ ਕਿਊਟ ਅਦਾਵਾਂ ਵਾਲਾ ਵੀਡੀਓ ਆਇਆ ਸਾਹਮਣੇ, ਦਰਸ਼ਕਾਂ ਨੂੰ ਆ ਰਿਹਾ ਖੂਬ ਪਸੰਦ, ਦੇਖੋ ਵੀਡੀਓ
Advertisment
ਪੰਜਾਬੀ ਗਾਇਕਾ ਤੇ ਅਦਾਕਾਰਾ ਸ਼ਹਿਨਾਜ਼ ਗਿੱਲ ਦੇ ਇੰਸਟਾਗ੍ਰਾਮ ਅਕਾਉਂਟ ਉੱਤੇ ਬਹੁਤ ਹੀ ਪਿਆਰ ਜਿਹਾ ਵੀਡੀਓ ਅਪਲੋਡ ਕੀਤਾ ਗਿਆ ਹੈ। ਇਸ ਵੀਡੀਓ ‘ਚ ਉਨ੍ਹਾਂ ਦੀ ਕਿਊਟ ਅਦਾਵਾਂ ਨੂੰ ਬਹੁਤ ਹੀ ਖ਼ੂਬਸੂਰਤੀ ਦੇ ਨਾਲ ਪੇਸ਼ ਕੀਤਾ ਗਿਆ ਹੈ। ਇਸ ਵੀਡੀਓ ‘ਚ ਸਤਿੰਦਰ ਸਰਤਾਜ ਦਾ ਮਸ਼ੂਹਰ ਗੀਤ ਮਾਸੂਮੀਅਤ ਸੁਣਨ ਨੂੰ ਮਿਲ ਰਿਹਾ ਹੈ।
 
View this post on Instagram
 

LIFE❤️ NEVER ENDS?ALWAYS B HAPPY ? @badeshashehbaz

A post shared by Shehnaaz Shine (@shehnaazgill) on

Advertisment
ਹੋਰ ਵੇਖੋ:ਸਿੰਗਾ ਆਪਣੇ ਨਵੇਂ ਗੀਤ ‘ਰੋਬਿਨ ਹੁੱਡ’ ਨਾਲ ਪਾ ਰਹੇ ਨੇ ਧੱਕ, ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ,ਦੇਖੋ ਵੀਡੀਓ ਇਹ ਗੀਤ ਸ਼ਹਿਨਾਜ਼ ਗਿੱਲ ਦੀਆਂ ਆਦਾਵਾਂ ਉੱਤੇ ਖੂਬ ਢੁਕ ਰਿਹਾ ਹੈ। ਇਸ ਵੀਡੀਓ ਨੂੰ ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ। ਹੁਣ ਤੱਕ ਚਾਰ ਲੱਖ ਤੋਂ ਵੱਧ ਵਿਊਜ਼ ਇਸ ਵੀਡੀਓ ਨੂੰ ਮਿਲ ਚੁੱਕੇ ਹਨ। publive-image ਜੇ ਗੱਲ ਕਰੀਏ ਸ਼ਹਿਨਾਜ਼ ਗਿੱਲ ਦੇ ਵਰਕ ਫਰੰਟ ਦੀ ਤਾਂ ਉਹ ਏਨੀਂ ਦਿਨੀਂ ਟੀਵੀ ਦੇ ਰਿਆਲਟੀ ਸ਼ੋਅ ‘ਚ ਨਜ਼ਰ ਆ ਰਹੇ ਨੇ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਗਾਏ ਗੀਤ ਤੇ ਅਦਾਕਾਰੀ ਕੀਤੇ ਗੀਤ ਦਰਸ਼ਕਾਂ ਦਾ ਖੂਬ ਮਨੋਰੰਜਨ ਕਰ ਰਹੇ ਹਨ। ਹਾਲ ਹੀ ‘ਚ ਉਹ ਮਾਇੰਡ ਨਾ ਕਰੀ, ਕਸਮ ਖ਼ੁਦਾ ਦੀ ਤੋਂ ਇਲਾਵਾ ਪੰਜਾਬੀ ਫ਼ਿਲਮ ਡਾਕਾ ‘ਚ ਵੀ ਆਪਣੀ ਅਦਾਕਾਰੀ ਨਾਲ ਵਾਹ ਵਾਹੀ ਖੱਟ ਚੁੱਕੇ ਹਨ।
Advertisment

Stay updated with the latest news headlines.

Follow us:
Advertisment
Advertisment
Latest Stories
Advertisment