
ਪੰਜਾਬੀ ਗਾਇਕਾ ਅਤੇ ਅਦਾਕਾਰਾ ਸ਼ਹਿਨਾਜ਼ ਗਿੱਲ ਜੋ ਕਿ ਏਨੀਂ ਦਿਨੀਂ ਟੀਵੀ ਅਤੇ ਸ਼ੋਸ਼ਲ ਮੀਡੀਆ ਉੱਤੇ ਛਾਈ ਹੋਈ ਹੈ । ਆਪਣੀ ਕਿਊਟ ਆਦਾਵਾਂ ਦੇ ਨਾਲ ਉਹ ਦਰਸ਼ਕਾਂ ਦਾ ਖੂਬ ਐਂਟਰਟੇਨਮੈਂਟ ਕਰ ਰਹੀ ਹੈ । ਜਿਸਦੇ ਚੱਲਦੇ ਉਨ੍ਹਾਂ ਦਾ ਭਰਾ ਸ਼ਹਿਬਾਜ਼ ਗਿੱਲ ਵੀ ਐਂਟਰਟੇਨਮੈਂਟ ਦੇ ਮਾਮਲੇ ‘ਚ ਸ਼ਹਿਨਾਜ਼ ਤੋਂ ਘੱਟ ਨਹੀਂ ਹੈ ।
ਹੋਰ ਵੇਖੋ:ਟਾਈਗਰ ਸ਼ਰਾਫ ਨੇ ਫੈਨਜ਼ ਨੂੰ ਦਿੱਤਾ ਸਰਪ੍ਰਾਈਜ਼, ‘ਹੀਰੋਪੰਤੀ 2’ ਦੇ ਫਰਸਟ ਲੁੱਕ ਨੂੰ ਕੁਝ ਹੀ ਘੰਟਿਆਂ ‘ਚ ਆਏ ਇੱਕ ਮਿਲੀਅਨ ਤੋਂ ਵੱਧ ਲਾਈਕਸ ਜਿਸਦੇ ਚੱਲਦੇ ਸ਼ਹਿਬਾਜ਼ ਗਿੱਲ ਨੂੰ ਵੀ ਦਰਸ਼ਕਾਂ ਖੂਬ ਪਸੰਦ ਕਰ ਰਹੇ ਨੇ । ਉਨ੍ਹਾਂ ਦੇ ਵੀਡੀਓ ਸ਼ੋਸ਼ਲ ਮੀਡੀਆ ਉੱਤੇ ਛਾਏ ਰਹਿੰਦੇ ਨੇ । ਹਾਲ ਹੀ ‘ਚ ਵੀਡੀਓ ਸਾਹਮਣੇ ਆਇਆ ਹੈ ਜਿਸ ‘ਚ ਉਹ ਕਰਨ ਔਜਲਾ ਦੇ ਡੀਲ ਗੀਤ ਦੇ ਬੋਲਾਂ ਉੱਤੇ ਅਦਾਕਾਰੀ ਕਰਦੇ ਹੋਏ ਆਪਣਾ ਟਿਕ ਟੋਕ ਵੀਡੀਓ ਬਣਾਇਆ ਹੈ । ਇਸ ਵੀਡੀਓ ਨੂੰ ਇੱਕ ਲੱਖ ਤੋਂ ਵੱਧ ਲਾਈਕਸ ਮਿਲ ਚੁੱਕੇ ਨੇ ।
