‘ਕਦੀ ਸਾਡੀ ਗਲੀ ਭੁੱਲ ਕੇ ਵੀ ਆਇਆ ਕਰੋ’ ਗਾਣੇ ‘ਤੇ ਸ਼ਿਖਰ ਧਵਨ ਨੇ ਆਪਣੀ ਟੀਮ ਦੇ ਨਾਲ ਕੀਤੀ ਖੂਬ ਮਸਤੀ, ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ ਇਹ ਵੀਡੀਓ

Written by  Lajwinder kaur   |  October 18th 2020 01:20 PM  |  Updated: October 18th 2020 01:20 PM

‘ਕਦੀ ਸਾਡੀ ਗਲੀ ਭੁੱਲ ਕੇ ਵੀ ਆਇਆ ਕਰੋ’ ਗਾਣੇ ‘ਤੇ ਸ਼ਿਖਰ ਧਵਨ ਨੇ ਆਪਣੀ ਟੀਮ ਦੇ ਨਾਲ ਕੀਤੀ ਖੂਬ ਮਸਤੀ, ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ ਇਹ ਵੀਡੀਓ

ਪੰਜਾਬੀ ਗੀਤ ਅਜਿਹੇ ਨੇ ਜੋ ਕਿ ਹਰ ਕਿਸੇ ਨੂੰ ਨੱਚਣ ਨੂੰ ਮਜ਼ਬੂਰ ਕਰ ਦਿੰਦੇ ਨੇ । ਅਜਿਹਾ ਹੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ ।shikhar dhawan shared instgarm ਹੋਰ ਪੜ੍ਹੋ :ਖੇਤਾਂ ‘ਚ ਬੈਠੇ ਨਜ਼ਰ ਆਏ ਕਰੀਨਾ ਕਪੂਰ ਖ਼ਾਨ ਤੇ ਆਮਿਰ ਖ਼ਾਨ, ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀ ਹੈ ਇਹ ਤਸਵੀਰ

ਇੰਡੀਅਨ ਟੀਮ ਦੇ ਗੱਬਰ ਯਾਨੀ ਕਿ ਸ਼ਿਖਰ ਧਵਨ ਦਾ ਇੱਕ ਡਾਂਸ ਵੀਡੀਓ ਖੂਬ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਚ ਸ਼ਿਖਰ ਧਵਨ ਆਪਣੀ ਟੀਮ ਦਿੱਲੀ ਕੈਪਿਟਲਸ ਦੇ ਸਾਥੀਆਂ ਦੇ ਨਾਲ ਪੰਜਾਬੀ ਗੀਤ ਉੱਤੇ ਖੂਬ ਮਸਤੀ ਕਰਦੇ ਹੋਏ ਦਿਖਾਈ ਦੇ ਰਹੇ ਨੇ । Delhi Capitals ਨੇ ਆਪਣੇ ਇੰਸਟਾਗ੍ਰਾਮ ਪੇਜ਼ ਉੱਤੇ ਇਸ ਵੀਡੀਓ ਨੂੰ ਸ਼ੇਅਰ ਕੀਤੀ ਹੈ । ਇਸ ਵੀਡੀਓ ਨੂੰ ਤਿੰਨ ਲੱਖ ਤੋਂ ਵੱਧ ਲੋਕ ਦੇਖ ਚੁੱਕੇ ਨੇ ।

lehmber hussainpuri

ਇਸ ਵੀਡੀਓ ‘ਚ ਪੰਜਾਬੀ ਗਾਇਕ ਲਹਿੰਬਰ ਹੁਸੈਨਪੁਰੀ ਦਾ ਸੁਪਰ ਹਿੱਟ ਗੀਤ ‘ਕਦੀ ਸਾਡੀ ਗਲੀ ਭੁੱਲ ਕੇ ਵੀ ਆਇਆ ਕਰੋ’ ਵੱਜ ਰਿਹਾ ਹੈ । ਦਰਸ਼ਕਾਂ ਨੂੰ ਖਿਡਾਰੀਆਂ ਦਾ ਇਹ ਅੰਦਾਜ਼ ਖੂਬ ਪਸੰਦ ਆ ਰਿਹਾ ਹੈ ।shikhar dhawan


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network