Advertisment

‘ਕਦੀ ਸਾਡੀ ਗਲੀ ਭੁੱਲ ਕੇ ਵੀ ਆਇਆ ਕਰੋ’ ਗਾਣੇ ‘ਤੇ ਸ਼ਿਖਰ ਧਵਨ ਨੇ ਆਪਣੀ ਟੀਮ ਦੇ ਨਾਲ ਕੀਤੀ ਖੂਬ ਮਸਤੀ, ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ ਇਹ ਵੀਡੀਓ

author-image
By Lajwinder kaur
New Update
‘ਕਦੀ ਸਾਡੀ ਗਲੀ ਭੁੱਲ ਕੇ ਵੀ ਆਇਆ ਕਰੋ’ ਗਾਣੇ ‘ਤੇ ਸ਼ਿਖਰ ਧਵਨ ਨੇ ਆਪਣੀ ਟੀਮ ਦੇ ਨਾਲ ਕੀਤੀ ਖੂਬ ਮਸਤੀ, ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ ਇਹ ਵੀਡੀਓ
Advertisment
ਪੰਜਾਬੀ ਗੀਤ ਅਜਿਹੇ ਨੇ ਜੋ ਕਿ ਹਰ ਕਿਸੇ ਨੂੰ ਨੱਚਣ ਨੂੰ ਮਜ਼ਬੂਰ ਕਰ ਦਿੰਦੇ ਨੇ । ਅਜਿਹਾ ਹੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ ।
Advertisment
shikhar dhawan shared instgarm ਹੋਰ ਪੜ੍ਹੋ :ਖੇਤਾਂ ‘ਚ ਬੈਠੇ ਨਜ਼ਰ ਆਏ ਕਰੀਨਾ ਕਪੂਰ ਖ਼ਾਨ ਤੇ ਆਮਿਰ ਖ਼ਾਨ, ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀ ਹੈ ਇਹ ਤਸਵੀਰ ਇੰਡੀਅਨ ਟੀਮ ਦੇ ਗੱਬਰ ਯਾਨੀ ਕਿ ਸ਼ਿਖਰ ਧਵਨ ਦਾ ਇੱਕ ਡਾਂਸ ਵੀਡੀਓ ਖੂਬ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਚ ਸ਼ਿਖਰ ਧਵਨ ਆਪਣੀ ਟੀਮ ਦਿੱਲੀ ਕੈਪਿਟਲਸ ਦੇ ਸਾਥੀਆਂ ਦੇ ਨਾਲ ਪੰਜਾਬੀ ਗੀਤ ਉੱਤੇ ਖੂਬ ਮਸਤੀ ਕਰਦੇ ਹੋਏ ਦਿਖਾਈ ਦੇ ਰਹੇ ਨੇ । Delhi Capitals ਨੇ ਆਪਣੇ ਇੰਸਟਾਗ੍ਰਾਮ ਪੇਜ਼ ਉੱਤੇ ਇਸ ਵੀਡੀਓ ਨੂੰ ਸ਼ੇਅਰ ਕੀਤੀ ਹੈ । ਇਸ ਵੀਡੀਓ ਨੂੰ ਤਿੰਨ ਲੱਖ ਤੋਂ ਵੱਧ ਲੋਕ ਦੇਖ ਚੁੱਕੇ ਨੇ ।
Advertisment
lehmber hussainpuri ਇਸ ਵੀਡੀਓ ‘ਚ ਪੰਜਾਬੀ ਗਾਇਕ ਲਹਿੰਬਰ ਹੁਸੈਨਪੁਰੀ ਦਾ ਸੁਪਰ ਹਿੱਟ ਗੀਤ ‘ਕਦੀ ਸਾਡੀ ਗਲੀ ਭੁੱਲ ਕੇ ਵੀ ਆਇਆ ਕਰੋ’ ਵੱਜ ਰਿਹਾ ਹੈ । ਦਰਸ਼ਕਾਂ ਨੂੰ ਖਿਡਾਰੀਆਂ ਦਾ ਇਹ ਅੰਦਾਜ਼ ਖੂਬ ਪਸੰਦ ਆ ਰਿਹਾ ਹੈ ।
Advertisment
shikhar dhawan
Advertisment

Stay updated with the latest news headlines.

Follow us:
Advertisment
Advertisment
Latest Stories
Advertisment