ਸ਼ਿਲਪਾ ਸ਼ੈੱਟੀ ਤੇ ਰਾਜ ਕੁੰਦਰਾ ਦਾ ਪੰਜਾਬੀ ‘ਚ ਬਣਾਇਆ  ਇਹ ਟਿਕ ਟਾਕ ਵੀਡੀਓ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ

Written by  Lajwinder kaur   |  April 03rd 2020 12:58 PM  |  Updated: April 03rd 2020 12:58 PM

ਸ਼ਿਲਪਾ ਸ਼ੈੱਟੀ ਤੇ ਰਾਜ ਕੁੰਦਰਾ ਦਾ ਪੰਜਾਬੀ ‘ਚ ਬਣਾਇਆ  ਇਹ ਟਿਕ ਟਾਕ ਵੀਡੀਓ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ

ਬਾਲੀਵੁੱਡ ਦੀ ਖ਼ੂਬਸੂਰਤ ਅਦਾਕਾਰਾ ਸ਼ਿਲਪਾ ਸ਼ੈੱਟੀ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਜੀ ਹਾਂ ਉਨ੍ਹਾਂ ਦਾ ਇੱਕ ਨਵਾਂ ਵੀਡੀਓ ਇੰਟਰਨੈੱਟ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਜੀ ਹਾਂ ਇਸ ਵੀਡੀਓ ‘ਚ ਬਾਲੀਵੁੱਡ ਦੇ ਕਿਊਟਸ ਕਪਲ ਸ਼ਿਲਪਾ ਸ਼ੈੱਟੀ ਤੇ ਰਾਜ ਕੁੰਦਰਾ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਨੇ । ਇਸ ਵੀਡੀਓ ‘ਚ ਉਹ  ਪੰਜਾਬੀ ਦੇ ਵਾਈਸ ਓਵਰ ‘ਤੇ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ । ਵੀਡੀਓ ਚ’ ਦੋਵੇਂ ਦੀ ਪਿਆਰੀ ਜਿਹੀ ਨੋਕ ਝੋਕ ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀ ਹੈ । ਇਸ ਵੀਡੀਓ ਨੂੰ ਹੁਣ ਤੱਕ ਤਿੰਨ ਲੱਖ ਲੋਕ ਦੇਖ ਚੁੱਕੇ ਨੇ ।

 

View this post on Instagram

 

????? Epic toh v Vadia #rajkundra #shilpashetty #tiktok

A post shared by Bollyhollix (@bollyhollix) on

ਹੋਰ ਵੇਖੋ:ਸ਼ਹਿਨਾਜ਼ ਗਿੱਲ ਨੇ ਸ਼ੇਅਰ ਕੀਤਾ ਆਪਣੇ ਨਵੇਂ ਗੀਤ ਦਾ ਫਰਸਟ ਲੁੱਕ, ਕੁਝ ਹੀ ਘੰਟਿਆਂ ‘ਚ ਆਏ ਲੱਖਾਂ ਹੀ ਲਾਈਕਸ

ਲਾਕਡਾਊਨ ਦੇ ਚੱਲਦੇ ਸ਼ਿਲਪਾ ਸ਼ੈੱਟੀ ਆਪਣੇ ਪਰਿਵਾਰ ਦੇ ਨਾਲ ਇਸ ਸਮੇਂ ਨੂੰ ਖੂਬ ਇੰਜੁਆਏ ਕਰ ਰਹੀ ਹੈ । ਉਹ ਆਪਣੇ ਬੇਟੇ ਤੇ ਪਤੀ ਨਾਲ ਵਰਕ ਆਉਟ ਕਰਦਿਆਂ ਦੇ ਵੀਡੀਓ ਆਪਣੇ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕਰਦੇ ਰਹਿੰਦੇ ਨੇ ।

 

View this post on Instagram

 

With a young and active child in the house, I know how important it is to keep the kids busy through this time. The energy that they spend doing their regular activities remains pent up inside with no release whatsoever! So, only sharing some ideas with all the parents out here to make sure that your child gets enough activity/exercise through the day. It’s very easy for the boredom to lead to irritation and restlessness, but it’s important that we become their friends and keep them company now, more than ever before. Do this for your health and wellness too, kids will see you setting a precedent and follow suit ??? . @kiren.rijiju @fitindiaoff @thevinodchanna . . . . #FitIndia #FitIndiaMovement #MondayMotivation #20DaysOfGratefulness #Day5

A post shared by Shilpa Shetty Kundra (@theshilpashetty) on

ਜੇ ਗੱਲ ਕਰੀਏ ਤਾਂ ਫਰਵਰੀ ਮਹੀਨੇ ‘ਚ ਉਨ੍ਹਾਂ ਦੇ ਘਰ ਨੰਨ੍ਹੇ ਮਹਿਮਾਨ ਨੇ ਦਸਤਕ ਦਿੱਤੀ ਹੈ । ਰਾਜ ਕੁੰਦਰਾ ਤੇ ਸ਼ਿਲਪਾ ਸ਼ੈੱਟੀ ਇੱਕ ਵਾਰ ਫਿਰ ਤੋਂ ਮਾਪੇ ਬਣੇ ਨੇ । ਸੈਰੋਗੇਸੀ ਦੀ ਮਦਦ ਦੇ ਨਾਲ ਉਨ੍ਹਾਂ ਦੇ ਘਰ ਧੀ ਨੇ ਜਨਮ ਲਿਆ ਹੈ । ਜਿਸਦਾ ਨਾਂਅ ਉਨ੍ਹਾਂ ਨੇ ਸਮਿਸ਼ਾ ਕੁੰਦਰਾ ਰੱਖਿਆ ਹੈ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network