Advertisment

ਸ਼ਿਲਪਾ ਸ਼ੈਟੀ ਨੇ ਪਤੀ ਰਾਜ ਕੁੰਦਰਾ ਦੇ ਨਾਲ ਕੇਕ ਕੱਟ ਕੇ ਮਨਾਇਆ ਜਨਮ ਦਿਨ, ਤਸਵੀਰਾਂ ਹੋਈਆਂ ਵਾਇਰਲ

author-image
By Shaminder
New Update
ਸ਼ਿਲਪਾ ਸ਼ੈਟੀ ਨੇ ਪਤੀ ਰਾਜ ਕੁੰਦਰਾ ਦੇ ਨਾਲ ਕੇਕ ਕੱਟ ਕੇ ਮਨਾਇਆ ਜਨਮ ਦਿਨ, ਤਸਵੀਰਾਂ ਹੋਈਆਂ ਵਾਇਰਲ
Advertisment
ਸ਼ਿਲਪਾ ਸ਼ੈੱਟੀ (Shilpa Shetty)  ਨੇ ਬੀਤੇ ਦਿਨ ਜਨਮ ਦਿਨ
Advertisment
(Birthday Celebration) ਮਨਾਇਆ । ਉਸ ਨੇ ਪਤੀ ਦੇ ਨਾਲ ਕੇਕ ਕੱਟ ਕੇ ਇਸ ਜਨਮ ਦਿਨ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ ।ਇਸ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ । ਜਿਸ ‘ਚ ਸ਼ਿਲਪਾ ਸ਼ੈੱਟੀ ਪਤੀ ਦੇ ਨਾਲ ਕੇਕ ਕੱਟਦੀ ਹੋਈ ਦਿਖਾਈ ਦਿੰਦੀ ਹੈ । ਇਸ ਵੀਡੀਓ ‘ਤੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਕਮੈਂਟਸ ਕੀਤੇ ਜਾ ਰਹੇ ਹਨ । Shilpa Shetty Birthday-min image From instagram ਹੋਰ ਪੜ੍ਹੋ : ਕੀ ਤੁਹਾਨੂੰ ਪਤਾ ਹੈ? 16 ਸਾਲ ਦੀ ਉਮਰ ‘ਚ ਸ਼ਿਲਪਾ ਸ਼ੈੱਟੀ ਨੇ ਇਸ਼ਤਿਹਾਰ ‘ਚ ਕੀਤਾ ਸੀ ਕੰਮ ਸੋਸ਼ਲ ਮੀਡੀਆ ‘ਤੇ ਵੀ ਇਹ ਵੀਡੀਓ ਤੇਜੀ ਦੇ ਨਾਲ ਵਾਇਰਲ ਹੋ ਰਿਹਾ ਹੈ । ਸ਼ਿਲਪਾ ਸ਼ੈੱਟੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ । ਇਸ ਤੋਂ ਇਲਾਵਾ ਉਹ ਏਨੀਂ ਦਿਨੀਂ ਕਈ ਰਿਆਲਟੀ ਸ਼ੋਅਜ ‘ਚ ਵੀ ਨਜਰ ਆ ਚੁੱਕੀ ਹੈ ।
Advertisment
Workout loves Shilpa Shetty, she can't avoid <Watch Video> Image Source: Instagramਹੋਰ ਪੜ੍ਹੋ : ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਦੀਆਂ ਵਧੀਆਂ ਮੁਸ਼ਕਿਲਾਂ, ਹੁਣ ਇੱਕ ਹੋਰ ਨਵਾਂ ਕੇਸ ਹੋਇਆ ਦਰਜ ਸ਼ਿਲਪਾ ਸ਼ੈੱਟੀ ਨੇ ਕਰੀਅਰ ਦੀ ਸ਼ੁਰੂਆਤ ਮਹਿਜ ੧੬ ਸਾਲ ਦੀ ਉਮਰ ‘ਚ ਕਰ ਦਿੱਤੀ ਸੀ । ਸਭ ਤੋਂ ਪਹਿਲਾਂ ਉਹ ਲਿਮਕਾ ਦੀ ਐਡ ‘ਚ ਨਜਰ ਆਈ ਸੀ । ਸ਼ਿਲਪਾ ਸ਼ੈੱਟੀ ਨੇ ਰਾਜ ਕੁੰਦਰਾ ਦੇ ਨਾਲ ਵਿਆਹ ਕਰਵਾਇਆ ਹੈ ।ਸ਼ਿਲਪਾ ਸ਼ੈੱਟੀ ਦੇ ਦੋ ਬੱਚੇ ਹਨ ਬੇਟਾ ਰਿਆਨ ਕੁੰਦਰਾ ਅਤੇ ਧੀ ਸਮੀਸ਼ਾ । ਜਿਨ੍ਹਾਂ ਦੇ ਵੀਡੀਓ ਵੀ ਅਕਸਰ ਅਦਾਕਾਰਾ ਸ਼ੇਅਰ ਕਰਦੀ ਰਹਿੰਦੀ ਹੈ । publive-image ਸ਼ਿਲਪਾ ਸ਼ੈੱਟੀ ਨੇ ਕੁਝ ਸਾਲ ਪਹਿਲਾਂ ਰਾਜ ਕੁੰਦਰਾ ਦੇ ਨਾਲ ਵਿਆਹ ਕਰਵਾਇਆ ਸੀ । ਰਾਜ ਕੁੰਦਰਾ ਇੱਕ ਬਿਜਨੇਸਮੈਨ ਹਨ ਅਤੇ ਕੁਝ ਮਹੀਨੇ ਪਹਿਲਾਂ ਹੀ ਉਹ ਅਸ਼ਲੀਲ ਫ਼ਿਲਮਾਂ ਦੇ ਮਾਮਲੇ ‘ਚ ਗ੍ਰਿਫਤਾਰ ਕੀਤੇ ਗਏ ਸਨ । ਜਿਸ ਤੋਂ ਬਾਅਦ ਅਦਾਕਾਰਾ ਕਾਫੀ ਪ੍ਰੇਸ਼ਾਨੀ ਝੱਲ ਰਹੀ ਸੀ । ਪਰ ਕੁਝ ਮਹੀਨੇ ਬਾਅਦ ਰਾਜ ਕੁੰਦਰਾ ਨੂੰ ਰਿਹਾਅ ਕਰ ਦਿੱਤਾ ਗਿਆ ਸੀ ।
 
View this post on Instagram
 

A post shared by CineRiser (@cineriserofficial)

 
Advertisment

Stay updated with the latest news headlines.

Follow us:
Advertisment
Advertisment
Latest Stories
Advertisment