Advertisment

ਸ਼ਿਲਪਾ ਸ਼ੈੱਟੀ ਨੇ ਆਪਣੀ ਮਾਂ ਦੇ ਨਾਲ ਕਰਵਾਇਆ ਫੋਟੋ ਸ਼ੂਟ, ਤਸਵੀਰ ਕੀਤੀ ਸਾਂਝੀ

author-image
By Shaminder
New Update
ਸ਼ਿਲਪਾ ਸ਼ੈੱਟੀ ਨੇ ਆਪਣੀ ਮਾਂ ਦੇ ਨਾਲ ਕਰਵਾਇਆ ਫੋਟੋ ਸ਼ੂਟ, ਤਸਵੀਰ ਕੀਤੀ ਸਾਂਝੀ
Advertisment
ਕ੍ਰਿਸਮਸ ਦੇ ਤਿਉਹਾਰ ‘ਚ ਕੁਝ ਦਿਨ ਹੀ ਬਾਕੀ ਬਚੇ ਹਨ । ਅਜਿਹੇ ‘ਚ ਸੈਲੀਬ੍ਰੇਟੀਜ਼ ਵੀ ਆਪੋ ਆਪਣੇ ਤਰੀਕੇ ਦੇ ਨਾਲ ਇਸ ਤਿਉਹਾਰ ਨੂੰ ਮਨਾ ਰਹੇ ਹਨ । ਅਦਾਕਾਰਾ
Advertisment
ਸ਼ਿਲਪਾ ਸ਼ੈੱਟੀ ਵੀ ਇਸ ਤਿਉਹਾਰ ਨੂੰ ਮਨਾਉਣ ਲਈ ਆਪਣੇ ਪਰਿਵਾਰ ਸਮੇਤ ਗਈ ਹੋਈ ਹੈ । ਅਜਿਹੇ ‘ਚ ਉਨ੍ਹਾਂ ਨੇ ਆਪਣੀ ਮਾਂ ਦੇ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ‘ਚ ਉਹ ਇੱਕੋ ਜਿਹੀ ਡਰੈੱਸ ‘ਚ ਨਜ਼ਰ ਆ ਰਹੀਆਂ ਹਨ । shilpa Shetty ਇਸ ਤਸਵੀਰ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ । ਕ੍ਰਿਸਮਸ ਦੇ ਤਿਉਹਾਰ ਤੋਂ ਪਹਿਲਾਂ ਸ਼ਿਲਪਾ ਸ਼ੈੱਟੀ ਨੇ ਆਪਣੀ ਮੰਮੀ ਦੇ ਨਾਲ ਫੋਟੋਸ਼ੂਟ ਕਰਵਾਇਆ ਹੈ । ਜਿਸ ਦੀ ਤਸਵੀਰ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਹੈ ।
Advertisment
ਹੋਰ ਪੜ੍ਹੋ : ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਵਿਦੇਸ਼ ‘ਚ ਛੁੱਟੀਆਂ ਮਨਾਉਣ ਲਈ ਪਰਿਵਾਰ ਸਮੇਤ ਹੋਈ ਰਵਾਨਾ shilpa ਸ਼ਿਲਪਾ ਸ਼ੈੱਟੀ ਨੇ ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਲਿਖਿਆ ਕਿ ‘ਕ੍ਰਿਸਮਸਿੰਗ, ਡ੍ਰੀਮਿੰਗ ਅਤੇ ਵਿਨਿੰਗ’ ਇਹ ਫੋਟੋ ਮੇਰੇ ਲਈ ਹਮੇਸ਼ਾ ਖ਼ਾਸ ਰਹੇਗੀ । shilpa ਕਿਉਂਕਿ ਇਹ ਸਾਡਾ ਇੱਕਠਿਆਂ ਕੀਤਾ ਗਿਆ ਇਹ ਪਹਿਲਾ ਸ਼ੂਟ ਹੈ ।ਉਹ ਇਸ ਲਈ ਰਾਜ਼ੀ ਹੋਈ ਕਿਉਂਕਿ ਉਹਨਾਂ ਨੂੰ ਇਹ ਕਫਤਾਨ ਕਾਫੀ ਪਸੰਦ ਆਇਆ ਹੈ ।ਇਸ ਤਸਵੀਰ ‘ਤੇ ਉਨ੍ਹਾਂ ਦੇ ਪ੍ਰਸ਼ੰਸਕ ਵੀ ਲਗਾਤਾਰ ਕਮੈਂਟਸ ਕਰ ਰਹੇ ਹਨ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment