ਹਰ ਇੱਕ ਨੂੰ ਪਸੰਦ ਆ ਰਿਹਾ ਹੈ ਸ਼ਿਲਪਾ ਸ਼ੈੱਟੀ ਦਾ ਇਹ ਵੀਡੀਓ, ਭੰਗੜਾ ਸਟਾਈਲ ਦੇ ਨਾਲ ਕਸਰਤ ਕਰਦੀ ਆਈ ਨਜ਼ਰ, ਇੱਕ ਮਿਲੀਅਨ ਤੋਂ ਵੱਧ ਵਰ ਦੇਖਿਆ ਗਿਆ ਹੈ ਇਹ ਵੀਡੀਓ

written by Lajwinder kaur | June 28, 2021

ਬਾਲੀਵੁੱਡ ਦੀ ਸੁਪਰ ਫਿੱਟ ਅਦਾਕਾਰਾ ਤੇ ਐਕਟਿਵ ਮੰਮੀ ਯਾਨੀ ਕਿ ਸ਼ਿਲਪਾ ਸ਼ੈੱਟੀ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਇਹ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਆਪਣੇ ਪ੍ਰਸ਼ੰਸਕਾਂ ਦੇ ਨਾਲ ਕੁਝ ਨਾ ਕੁਝ ਨਵਾਂ ਪੋਸਟ ਕਰਦੀ ਰਹਿੰਦੀ ਹੈ। ਇਸ ਵਾਰ ਉਨ੍ਹਾਂ ਨੇ ਆਪਣੀ ਇੱਕ ਕਸਰਤ ਕਰਦੇ ਹੋਏ ਦੀ ਇੱਕ ਵੀਡੀਓ ਸਾਂਝੀ ਕੀਤੀ ਹੈ।

Shilpa Shetty-Raj Kundra image source- instagram
ਹੋਰ ਪੜ੍ਹੋ : ਗੁਰਨਾਮ ਭੁੱਲਰ ਤੇ ਜੈਸਮੀਨ ਬਾਜਵਾ ਦਾ ਇਹ ਵੀਡੀਓ ਦੇਖਕੇ ਹਰ ਕੋਈ ਹੋਇਆ ਹੈਰਾਨ, ਲਾੜਾ-ਲਾੜੀ ਦੇ ਰੂਪ ‘ਚ ਆਏ ਨਜ਼ਰ, ਵੀਡੀਓ ਹੋਇਆ ਵਾਇਰਲ
: ਹੈਪੀ ਰਾਏਕੋਟੀ ਦੇ ਨਵੇਂ ਆਉਣ ਵਾਲੇ ਗੀਤ ‘ਮਾਂ ਦਾ ਦਿਲ’ ਦਾ ਟੀਜ਼ਰ ਹੋਇਆ ਰਿਲੀਜ਼, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਟੀਜ਼ਰ
inside image of actress shilpa shetty kundra bhangra dance video image source- instagram
ਇਸ ਵੀਡੀਓ ‘ਚ ਦੇਖ ਸਕਦੇ ਹੋ ਸ਼ਿਲਪਾ ਸ਼ੈੱਟੀ ਕਸਰਤ ਕਰ ਰਹੀ ਹੈ ਉਹ ਵੀ ਪੰਜਾਬੀ ਸਟਾਈਲ ‘ਚ । ਉਹ ਭੰਗੜੇ ਪਾ ਕੇ ਕਾਰਡੀਓ ਕਰ ਰਹੀ ਹੈ। ਇਹ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ। ਇੱਕ ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਿਆ ਹੈ ਇਹ ਵੀਡੀਓ ।
inside image of shilpa shetty image source- instagram
ਜੇ ਗੱਲ ਕਰੀਏ ਸ਼ਿਲਪਾ ਸ਼ੈੱਟੀ ਦੇ ਵਰਕ ਫਰੰਟ ਦੀ ਉਹ ਸੋਸ਼ਲ ਮੀਡੀਆ ਉੱਤੇ ਅਕਸਰ ਹੀ ਆਪਣੇ ਪ੍ਰਸ਼ੰਸਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਦੇ ਰਹਿੰਦੇ ਨੇ। ਉਹ ਅਕਸਰ ਹੀ ਆਪਣੀ ਯੋਗਾ ਤੇ ਫਿੱਟਨੈੱਸ ਵਾਲੀ ਵੀਡੀਓਜ਼ ਸਾਂਝਾ ਕਰਦੇ ਰਹਿੰਦੇ ਨੇ। ਬਹੁਤ ਜਲਦ ਉਹ ਵੱਡੇ ਪਰਦੇ ਉੱਤੇ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ।
 

0 Comments
0

You may also like