ਸ਼ਿਲਪਾ ਸ਼ੈੱਟੀ ਨੇ ਆਪਣੇ ਪੁੱਤਰ ਨੂੰ ਜਨਮ ਦਿਨ ‘ਤੇ ਕੀਤਾ ਪਿਆਰਾ ਜਿਹਾ ਗਿਫਟ

written by Shaminder | May 22, 2021

ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਸ਼ਿਲਪਾ ਸ਼ੈੱਟੀ ਸੋਸ਼ਲ ਮੀਡੀਆ ‘ਤੇ ਕਾਫੀ ਸਰਗਰਮ ਰਹਿੰਦੇ ਹਨ । ਸ਼ਿਲਪਾ ਸ਼ੈੱਟੀ ਨੇ ਬੀਤੇ ਦਿਨ ਆਪਣੇ ਬੇਟੇ ਦਾ ਜਨਮ ਦਿਨ ਮਨਾਇਆ ਹੈ । ਇਸ ਮੌਕੇ ਉਸ ਨੇ ਆਪਣੇ ਬੇਟੇ ਨੂੰ ਇੱਕ ਬਹੁਤ ਹੀ ਖੂਬਸੂਰਤ ਤੋਹਫਾ ਦਿੱਤਾ ਹੈ । ਦਰਅਸਲ ਰਾਜ ਕੁੰਦਰਾ ਅਤੇ ਸ਼ਿਲਪਾ ਸ਼ੈੱਟੀ ਨੇ ਆਪਣੇ ਬੇਟੇ ਨੂੰ ਇੱਕ ਪੱਪੀ ਗਿਫਟ ਕੀਤਾ ਹੈ ।

Shilpa Shetty Image Source: Instagram
ਹੋਰ ਪੜ੍ਹੋ : ਪੰਜਾਬ ’ਚ ਵੱਧ ਰਹੇ ਕੋਰੋਨਾ ਕੇਸਾਂ ਨੂੰ ਦੇਖਦੇ ਹੋਏ ਕਾਰੋਬਾਰੀ ਪੀਟਰ ਵਿਰਦੀ ਨੇ ਵੀ ਵਧਾਇਆ ਮਦਦ ਲਈ ਹੱਥ
shilpa shetty Image From Shilpa Shetty's Instagram
ਜਿਸ ਦਾ ਵੀਡੀਓ ਵੀ ਸ਼ਿਲਪਾ ਸ਼ੈੱਟੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ ।ਜਿਸ ‘ਚ ਉਹ ਆਪਣੇ ਪੁੱਤਰ ਨੂੰ ਜਨਮ ਦਿਨ ‘ਤੇ ਪਿਆਰਾ ਜਿਹਾ ਗਿਫਟ ਦਿੰਦੇ ਹੋਏ ਨਜ਼ਰ ਆ ਰਹੇ ਹਨ । ਸ਼ਿਲਪਾ ਸ਼ੈੱਟੀ ਅਕਸਰ ਹੀ ਆਪਣੇ ਬੇਟੇ ਵਿਆਨ ਦੀਆਂ ਵੀਡੀਓਜ਼ ਤੇ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ।
Shilpa Shetty Image From Shilpa Shetty's Instagram
ਵਿਆਨ ਆਪਣੀ ਮੰਮੀ ਦੇ ਲਈ ਅਕਸਰ ਬੈਕਿੰਗ ਕਰਦੇ ਹੋਏ ਨਜ਼ਰ ਆਉਂਦਾ ਰਹਿੰਦਾ ਹੈ। ਦੱਸ ਦਈਏ ਸ਼ਿਲਪਾ ਸ਼ੈੱਟੀ ਤੇ ਰਾਜ ਕੁਦੰਰਾ ਪਿਛਲੇ ਸਾਲ ਸੈਰੋਗੇਸੀ ਜ਼ਰੀਏ ਦੂਜੀ ਵਾਰ ਮਾਪੇ ਬਣੇ ਨੇ। ਉਨ੍ਹਾਂ ਨੇ ਆਪਣੀ ਬੇਟੀ ਦਾ ਨਾਂਅ ਸਮਿਸ਼ਾ ਰਾਜ ਕੁਦੰਰਾ ਰੱਖਿਆ ਹੈ।

0 Comments
0

You may also like