Advertisment

ਕ੍ਰਿਸਮਸ ਦੀਆਂ ਤਿਆਰੀਆਂ ‘ਚ ਜੁਟੀ ਸ਼ਿਲਪਾ ਸ਼ੈੱਟੀ, ਵੇਖੋ ਵੀਡੀਓ

author-image
By Shaminder
New Update
ਕ੍ਰਿਸਮਸ ਦੀਆਂ ਤਿਆਰੀਆਂ ‘ਚ ਜੁਟੀ ਸ਼ਿਲਪਾ ਸ਼ੈੱਟੀ, ਵੇਖੋ ਵੀਡੀਓ
Advertisment
ਸ਼ਿਲਪਾ ਸ਼ੈੱਟੀ (Shilpa Shetty) ਇਨ੍ਹੀਂ ਦਿਨੀਂ ਕ੍ਰਿਸਮਸ ਦੀਆਂ ਤਿਆਰੀਆਂ ‘ਚ ਜੁਟੀ ਹੋਈ ਹੈ । ਜਿਸ ਦਾ ਇੱਕ ਵੀਡੀਓ ਵੀ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਲਿਖਿਆ ਕਿ ‘ਕ੍ਰਿਸਮਸ ਦੀਆਂ ਲਾਈਟਾਂ ਜਗ ਰਹੀਆਂ ਨੇ ਆਓ ਕ੍ਰਿਸਮਸ ਦੇ ਮੌਕੇ ਖਾਣਾ, ਮਠਿਆਈਆਂ ਅਤੇ ਲਾਈਟਸ ਦੇ ਨਾਲ ਤੁਹਾਡੀ ਜ਼ਿੰਦਗੀ ਨੂੰ ਰੌਸ਼ਨ ਕਰੀਏ’।
Advertisment
shilpa shetty wished happy birthday to her husband raj kundra ਹੋਰ ਪੜ੍ਹੋ : ਅੰਬਰ ਧਾਲੀਵਾਲ ਨੇ ਪੰਜਾਬੀ ਗੀਤ ‘ਤੇ ਬਿਖੇਰੇ ਆਪਣੀਆਂ ਅਦਾਵਾਂ ਦੇ ਜਲਵੇ, ਹਰ ਕਿਸੇ ਨੂੰ ਪਸੰਦ ਆ ਰਿਹਾ ਅੰਬਰ ਦਾ ਅੰਦਾਜ਼ ਸ਼ਿਲਪਾ ਸ਼ੈੱਟੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਾਲੀਵੁੱਡ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ । ਇਨ੍ਹਾਂ ਫ਼ਿਲਮਾਂ ਦੇ ਨਾਲ ਉਨ੍ਹਾਂ ਨੇ ਬਾਲੀਵੁੱਡ ਇੰਡਸਟਰੀ ‘ਚ ਖ਼ਾਸ ਛਾਪ ਛੱਡੀ ਹੈ । ਹਾਲ ਹੀ ‘ਚ ਉਹ ਆਪਣੇ ਪਤੀ ਰਾਜ ਕੁੰਦਰਾ ਦੇ ਵੱਲੋਂ ਸ਼ੁਰੂ ਕੀਤੇ ਗਏ ਰੈਸਟੋਰੈਂਟ ਦੇ ਉਦਘਾਟਨ ਮੌਕੇ ‘ਤੇ ਨਜ਼ਰ ਆਏ ਸਨ । publive-image
Advertisment
ਹੋਰ ਪੜ੍ਹੋ : ਭਤੀਜੇ ਦੇ ਵਿਆਹ ‘ਤੇ ਅਮਰ ਨੂਰੀ ਨੇ ਪਾਇਆ ਗਿੱਧਾ, ਘਰ ‘ਚ ਲੱਗੀਆਂ ਰੌਣਕਾਂ ਉਹ ਲਗਾਤਾਰ ਆਪਣੇ ਰੈਸਟੋਰੈਂਟ ਨੂੰ ਪ੍ਰਮੋਟ ਕਰਦੇ ਹੋਏ ਨਜ਼ਰ ਆਏ ਸਨ । ਉਹ ਸੋਸ਼ਲ ਮੀਡੀਆ ‘ਤੇ ਕਾਫੀ ਸਰਗਰਮ ਰਹਿੰਦੀ ਹੈ ਅਤੇ ਅਕਸਰ ਆਪਣੇ ਵੀਡੀਓਜ਼ ਅਤੇ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ ।ਖੁਦ ਨੂੰ ਫਿੱਟ ਰੱਖਣ ਦੇ ਲਈ ਉਹ ਘੰਟਿਆਂ ਬੱਧੀ ਜਿੰਮ ‘ਚ ਪਸੀਨਾ ਵਹਾਉਂਦੀ ਹੈ ਅਤੇ ਇਸ ਦੇ ਨਾਲ ਹੀ ਉਹ ਯੋਗਾ ਦਾ ਸਹਾਰਾ ਵੀ ਲੈਂਦੀ ਹੈ । publive-image ਕੁਝ ਸਮਾਂ ਪਹਿਲਾਂ ਉਹ ਆਪਣੇ ਪਤੀ ਕਰਣ ਕੁੰਦਰਾ ਨੂੰ ਲੈ ਕੇ ਕਾਫੀ ਪ੍ਰੇਸ਼ਾਨ ਚੱਲ ਰਹੀ ਸੀ । ਪਰ ਹੌਲੀ ਹੌਲੀ ਉਸ ਦੀ ਜ਼ਿੰਦਗੀ ਪਟਰੀ ‘ਤੇ ਆ ਗਈ ਅਤੇ ਹੁਣ ਮੁੜ ਤੋਂ ਅਦਾਕਾਰਾ ਆਪਣੇ ਕੰਮ ‘ਤੇ ਫੋਕਸ ਕਰ ਰਹੀ ਹੈ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment