Advertisment

ਸ਼ਿਲਪਾ ਸ਼ੈੱਟੀ ਲੈ ਰਹੀ ਹੈ ਛੁੱਟੀਆਂ ਦਾ ਅਨੰਦ, ਦਰਸ਼ਕਾਂ ਦੇ ਨਾਲ ਸ਼ੇਅਰ ਕੀਤਾ ਦਿਲਕਸ਼ ਵੀਡੀਓ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਇਹ ਵੀਡੀਓ

author-image
By Lajwinder kaur
New Update
ਸ਼ਿਲਪਾ ਸ਼ੈੱਟੀ ਲੈ ਰਹੀ ਹੈ ਛੁੱਟੀਆਂ ਦਾ ਅਨੰਦ, ਦਰਸ਼ਕਾਂ ਦੇ ਨਾਲ ਸ਼ੇਅਰ ਕੀਤਾ ਦਿਲਕਸ਼ ਵੀਡੀਓ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਇਹ ਵੀਡੀਓ
Advertisment
ਬਾਲੀਵੁੱਡ ਦੀ ਖ਼ੂਬਸੂਰਤ ਤੇ ਫਿੱਟ ਐਕਟਰੈੱਸ ਸ਼ਿਲਪਾ ਸ਼ੈੱਟੀ ਜੋ ਕਿ ਸ਼ੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ । ਉਹ ਅਕਸਰ ਹੀ ਆਪਣੀ ਜ਼ਿੰਦਗੀ ਦੇ ਖੁਸ਼ਨੁਮਾ ਪਲ ਆਪਣੇ ਪ੍ਰਸ਼ੰਸਕਾਂ ਦੇ ਨਾਲ ਜ਼ਰੂਰ ਸ਼ੇਅਰ ਕਰਦੀ ਹੈ । ਏਨੀਂ ਦਿਨੀਂ ਉਹ ਆਪਣੇ ਪਰਿਵਾਰ ਦੇ ਨਾਲ ਮਾਲਦੀਵ ‘ਚ ਛੁੱਟੀਆਂ ਦਾ ਲੁਤਫ ਲੈ ਰਹੀ ਹੈ ।
Advertisment
image of shilpa shetty and rajkundra at maldives Image Source - instagram.com/rajkundra9 ਹੋਰ ਪੜ੍ਹੋ : ਅਫ਼ਸਾਨਾ ਖ਼ਾਨ ਦੀ ਹੋਈ ਮੰਗਣੀ, ਸ਼ੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਵੀਡੀਓਜ਼, ਕਲਾਕਾਰ ਦੇ ਰਹੇ ਨੇ ਵਧਾਈਆਂ inside image of shilpa shetty kundra Image Source -instagram.com/theshilpashetty ਉਨ੍ਹਾਂ ਨੇ ਰੈੱਡ ਰੰਗ ਦੀ ਗਲੈਮਰਸ ਡਰੈੱਸ ‘ਚ ਆਪਣੀ ਇੱਕ ਵੀਡੀਓ ਪ੍ਰਸ਼ੰਸਕਾਂ ਦੇ ਨਾਲ ਸਾਂਝੀ ਕੀਤੀ ਹੈ । ਦਰਸ਼ਕਾਂ ਨੂੰ ਐਕਟਰੈੱਸ ਸ਼ਿਲਪਾ ਸ਼ੈੱਟੀ ਦਾ ਦਿਲਕਸ਼ ਅੰਦਾਜ਼ ਖੂਬ ਪਸੰਦ ਆ ਰਿਹਾ ਹੈ । ਅੱਠ ਲੱਖ ਤੋਂ ਵੱਧ ਲੋਕ ਇਸ ਵੀਡੀਓ ਨੂੰ ਦੇਖ ਚੁੱਕੇ ਨੇ।
Advertisment
inside image of shilpa shetty with family Image Source -instagram.com/theshilpashetty ਜੇ ਗੱਲ ਕਰੀਏ ਸ਼ਿਲਪਾ ਸ਼ੈੱਟੀ ਦੇ ਵਰਕ ਫਰੰਟ ਦੀ ਤਾਂ ਉਹ ਬਹੁਤ ਜਲਦ ‘ਹੰਗਾਮਾ 2’ ਫ਼ਿਲਮ ਦੇ ਨਾਲ ਵੱਡੇ ਪਰਦੇ ਉੱਤੇ ਵਾਪਸੀ ਕਰਨ ਜਾ ਰਹੀ ਹੈ । ਸ਼ਿਲਪਾ ਸ਼ੈੱਟੀ ਦੀ ਸ਼ੋਸ਼ਲ ਮੀਡੀਆ ਉੱਤੇ ਚੰਗੀ ਫੈਨ ਫਾਲਵਿੰਗ ਹੈ।
Advertisment

Stay updated with the latest news headlines.

Follow us:
Advertisment
Advertisment
Latest Stories
Advertisment