ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੇ ਵੀਡੀਓ ਕੀਤਾ ਸਾਂਝਾ

written by Shaminder | June 11, 2021

ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ । ਉਹ ਸੋਸ਼ਲ ਮੀਡੀਆ ‘ਤੇ ਆਪਣੀ ਪਤਨੀ ਦੇ ਨਾਲ ਖੂਬ ਸਾਰੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ਿਲਪਾ ਸ਼ੈੱਟੀ ਦੇ ਨਾਲ ਇੱਕ ਬਹੁਤ ਹੀ ਵਧੀਆ ਵੀਡੀਓ ਬਣਾਇਆ ਹੈ ।

Shilpa and raj kundra Image From Instagram
ਹੋਰ ਪੜ੍ਹੋ :ਬਜ਼ੁਰਗ ਦੇ ਸਰੀਰ ਵਿੱਚ ਪੈਦਾ ਹੋਈ ਚੁੰਬਕੀ ਸ਼ਕਤੀ, ਵੀਡੀਓ ਵਾਇਰਲ
Raj kundra and shilpa shetty Image From Instagram
ਇਸ ਵੀਡੀਓ ‘ਚ ਉਹ ਹਾਲੀਵੁੱਡ ਦੀ ਕਿਸੇ ਫ਼ਿਲਮ ਦੇ ਕਿਰਦਾਰਾਂ ‘ਤੇ ਮੋਬਾਈਲ ਐਪ ਦੇ ਜ਼ਰੀਏ ਡਾਇਲਾਗਸ ਬੋਲਦੇ ਹੋਏ ਨਜ਼ਰ ਆ ਰਹੇ ਹਨ । ਇਸ ਵੀਡੀਓ ਨੂੰ ਦੋਵਾਂ ਦੇ ਪ੍ਰਸ਼ੰਸਕਾਂ ਵੱਲੋਂ ਖੂਬ ਪਸੰਦ ਵੀ ਕੀਤਾ ਜਾ ਰਿਹਾ ਹੈ । ਰਾਜ ਕੁੰਦਰਾ ਇੱਕ ਵੱਡੇ ਬਿਜਨੇਸਮੈਨ ਹਨ ।
Shilpa Shetty Image From Instagram
ਉਨ੍ਹਾਂ ਨੇ ਸ਼ਿਲਪਾ ਸ਼ੈੱਟੀ ਦੇ ਨਾਲ ਦੂਜਾ ਵਿਆਹ ਕਰਵਾਇਆ ਹੈ । ਬੀਤੇ ਦਿਨੀਂ ਦੋਵਾਂ ਨੇ ਆਪਣੀ ਵੈਡਿੰਗ ਐਨੀਵਰਸਰੀ ਮਨਾਈ ਹੈ ।
 
View this post on Instagram
 

A post shared by Raj Kundra (@rajkundra9)

ਜਿਸ ਦੀਆਂ ਤਸਵੀਰਾਂ ਅਤੇ ਵੀਡੀਓਜ਼ ਵੀ ਉਨ੍ਹਾਂ ਨੇ ਸਾਂਝੇ ਕੀਤੇ ਸਨ ।ਸ਼ਿਲਪਾ ਸ਼ੈੱਟੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਬਾਲੀਵੁੱਡ ਨੂੰ ਕਈ ਹਿੱਟ ਫ਼ਿਲਮਾਂ ਦੇ ਚੁੱਕੇ ਹਨ । ਜਲਦ ਹੀ ਸ਼ਿਲਪਾ ਸ਼ੈੱਟੀ ਦੀ ਫ਼ਿਲਮ ‘ਹੰਗਾਮਾ-2’ ਰਿਲੀਜ਼ ਹੋਵੇਗੀ ।  

0 Comments
0

You may also like