Advertisment

ਸ਼੍ਰੇਆ ਘੋਸ਼ਾਲ ਨੇ ਆਪਣੇ ਬੇਟੇ ਦੇ ਨਾਲ ਸਾਂਝੀ ਕੀਤੀ ਕਿਊਟ ਤਸਵੀਰ, ਪ੍ਰਸ਼ੰਸਕਾਂ ਨੂੰ ਆ ਰਹੀ ਪਸੰਦ

author-image
By Shaminder
New Update
ਸ਼੍ਰੇਆ ਘੋਸ਼ਾਲ ਨੇ ਆਪਣੇ ਬੇਟੇ ਦੇ ਨਾਲ ਸਾਂਝੀ ਕੀਤੀ ਕਿਊਟ ਤਸਵੀਰ, ਪ੍ਰਸ਼ੰਸਕਾਂ ਨੂੰ ਆ ਰਹੀ ਪਸੰਦ
Advertisment
ਗਾਇਕਾ ਬਾਲੀਵੁੱਡ ਦੀ ਮਸ਼ਹੂਰ ਗਾਇਕਾ
Advertisment
ਸ਼੍ਰੇਆ ਘੋਸ਼ਾਲ ਨੇ ਆਪਣੇ ਬੇਟੇ ਦੇ ਨਾਲ ਕਿਊਟ ਜਿਹੀ ਤਸਵੀਰ ਸਾਂਝੀ ਕੀਤੀ ਹੈ । ਸ਼੍ਰੇਆ ਘੋਸ਼ਾਲ ਤੇ ਉਸ ਦਾ ਪੁੱਤਰ ਬਹੁਤ ਹੀ ਕਿਊਟ ਲੱਗ ਰਹੇ ਹਨ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਗਾਇਕਾ ਨੇ ਇੱਕ ਬਹੁਤ ਹੀ ਖੂਬਸੂਰਤ ਕੈਪਸ਼ਨ ਵੀ ਦਿੱਤਾ ਹੈ । ਗਾਇਕਾ ਨੇ ਲਿਖਿਆ ਕਿ ‘ਤੁਸੀਂ ਹਮੇਸ਼ਾ ਮੇਰੀਆਂ ਬਾਹਾਂ ‘ਚ ਹੁੰਦੇ ਹੋ, ਇਹ ਦਿਲ ਸਿਰਫ ਤੁਹਾਡਾ ਹੈ ਅਤੇ ਹੁਣ ਸਦਾ ਲਈ। shreya ghoshal singer Image From Instagram ਹੋਰ ਪੜ੍ਹੋ : ਸੁਨੰਦਾ ਸ਼ਰਮਾ ਨੇ ਸਹੇਲੀਆਂ ਨਾਲ ਗਿੱਧਾ ਪਾ ਕੇ ਮਨਾਇਆ ਤੀਜ ਦਾ ਤਿਉਹਾਰ, ਵੀਡੀਓ ਵਾਇਰਲ
Advertisment
shreyaghoshal Image From Instagram ਤੁਸੀਂ ਮੇਰੀ ਜ਼ਿੰਦਗੀ ‘ਚ ਕਿਵੇਂ ਆਏ ਅਤੇ ਮੇਰੇ ਲਈ ਪਿਆਰ ਦੇ ਅਰਥਾਂ ਨੂੰ ਦੁਬਾਰਾ ਪਰਿਭਾਸ਼ਿਤ ਕੀਤਾ ਹੈ ।ਮੇਰੇ ਛੋਟੇ ਨੱਚੇ ਦੇਵਯਾਨ, ਮੰਮੀ ਤੈਨੂੰ ਬਹੁਤ ਪਿਆਰ ਕਰਦੀ ਹੈ’।ਸ਼੍ਰੇਆ ਘੋਸ਼ਾਲ ਨੇ ਕੁਝ ਮਹੀਨੇ ਪਹਿਲਾਂ ਹੀ ਪੁੱਤਰ ਨੂੰ ਜਨਮ ਦਿੱਤਾ ਹੈ ਅਤੇ ਉਹ ਅਕਸਰ ਆਪਣੇ ਬੇਟੇ ਦੇ ਨਾਲ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ । shreyaghoshal. Image From Instagram ਮਾਰਚ ਮਹੀਨੇ ‘ਚ ਗਾਇਕਾ ਨੇ ਆਪਣੀ ਪ੍ਰੈਗਨੇਂਸੀ ਦਾ ਐਲਾਨ ਕੀਤਾ ਸੀ ।ਸ਼ੇ੍ਰਆ ਦੇ ਵਿਆਹ ਨੂੰ ਛੇ ਸਾਲ ਤੋਂ ਉੱਪਰ ਦਾ ਸਮਾਂ ਹੋ ਚੁੱਕਿਆ ਹੈ, ਪਰ ਉਨ੍ਹਾਂ ਦੇ ਘਰ ਹੁਣ ਬੱਚੇ ਦੀਆਂ ਕਿਲਕਾਰੀਆਂ ਗੂੰਜੀਆਂ ਹਨ ।
 
View this post on Instagram
 

A post shared by Viral Bhayani (@viralbhayani)

Advertisment

Stay updated with the latest news headlines.

Follow us:
Advertisment
Advertisment
Latest Stories
Advertisment