ਸ਼ਵੇਤਾ ਸਿੰਘ ਕ੍ਰਿਤੀ ਨੇ ਆਪਣੇ ਮਰਹੂਮ ਭਰਾ ਸੁਸ਼ਾਂਤ ਸਿੰਘ ਰਾਜਪੂਤ ਦੀ ਅਣਦੇਖੀ ਤਸਵੀਰ ਸਾਂਝੀ ਕਰਦੇ ਲਿਖਿਆ ‘ਅਣਮੁੱਲੀਆਂ ਯਾਦਾਂ’

written by Lajwinder kaur | September 25, 2020

ਬਾਲੀਵੁੱਡ ਦੇ ਮਰਹੂਮ ਐਕਟਰ ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਸ਼ਵੇਤਾ ਸਿੰਘ ਕ੍ਰਿਤੀ ਜੋ ਕਿ ਲਗਾਤਾਰ ਸੋਸ਼ਲ ਮੀਡੀਆ ਦੇ ਰਾਹੀਂ ਆਪਣੇ ਭਰਾ ਦੀ ਮੌਤ ਦੇ ਇਨਸਾਫ ਦੀ ਮੁਹਿੰਮ ਚਲਾ ਰਹੀ ਹੈ । ਉਹ ਅਕਸਰ ਹੀ ਪ੍ਰਸ਼ੰਸਕਾਂ ਦੇ ਨਾਲ ਸੁਸ਼ਾਂਤ ਸਿੰਘ ਰਾਜਪੂਤ ਦੀ ਅਣਦੇਖੀਆਂ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਨੇ ।sushant singh rajput sister shweta shared her sangeet pic ਕੁਝ ਸਮੇਂ ਪਹਿਲਾਂ ਹੀ ਉਨ੍ਹਾਂ ਨੇ ਦੋ ਬੈਕ ਟੂ ਬੈਕ ਤਸਵੀਰਾਂ ਸਾਂਝੀਆਂ ਕੀਤੀਆ ਹੈ । ਪਹਿਲੀ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ ਹੈ, ‘ਭਾਈ ਤੇ ਮੈਂ ਮੇਰੇ ਲੇਡੀ ਸੰਗੀਤ ਤੇ ਨੱਚਦੇ ਹੋਏ । ਅਣਮੁੱਲੀਆਂ ਯਾਦਾਂ’ । ਇਸ ਤੋਂ ਬਾਅਦ ਉਨ੍ਹਾਂ ਦੂਜੀ ਤਸਵੀਰ ਵੀ ਸਾਂਝੀ ਕੀਤੀ ਹੈ । ਦੋਵਾਂ ਪੋਸਟ ਉੱਤੇ ਲੱਖਾਂ ਦੀ ਗਿਣਤੀ ‘ਚ ਲਾਈਕਸ ਆ ਚੁੱਕੇ ਨੇ । shweta singh kirti shared emotional post ਇਸ ਤੋਂ ਇਲਾਵਾ ਸ਼ਵੇਤਾ ਸਿੰਘ ਕ੍ਰਿਤੀ ਨੇ ਵਰਲਡ ਵਾਈਡ ਸੁਸ਼ਾਂਤ ਸਿੰਘ ਰਾਜਪੂਤ ਦੇ ਲਈ ਇਨਸਾਨ ਵਾਲੀ ਮੁਹਿੰਮ ਚਲਾਈ ਹੋਈ ਹੈ । ਸੁਸ਼ਾਂਤ ਸਿੰਘ ਰਾਜਪੂਤ 14 ਜੂਨ ਨੂੰ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ ਸਨ । ਉਨ੍ਹਾਂ ਦੀ ਮੌਤ ਦੇ ਮਾਮਲੇ ਦੀ ਜਾਂਚ ਸੀ.ਬੀ.ਆਈ ਕਰ ਰਹੀ ਹੈ । shweta singh kirti 100 justice for sushant singh rajput

0 Comments
0

You may also like