
ਸ਼ਵੇਤਾ ਸਿੰਘ ਕ੍ਰਿਤੀ ਜੋ ਕਿ ਸੋਸ਼ਲ ਮੀਡੀਆ ਉੱਤੇ ਲਗਾਤਾਰ ਆਪਣੇ ਭਰਾ ਸੁਸ਼ਾਂਤ ਸਿੰਘ ਰਾਜਪੂਤ ਦੇ ਲਈ ਇਨਸਾਫ਼ ਦੀ ਮੰਗ ਕਰ ਰਹੀ ਹੈ ।
ਹੋਰ ਪੜ੍ਹੋ : ਰਘਵੀਰ ਬੋਲੀ ਨੇ ਦਿੱਗਜ ਅਦਾਕਾਰਾ ਜਤਿੰਦਰ ਕੌਰ ਦੇ ਨਾਲ ਪੁਰਾਣੇ ਪੰਜਾਬੀ ਗੀਤ ਉੱਤੇ ਬਣਾਈ ਵੀਡੀਓ, ਛਾਈ ਸੋਸ਼ਲ ਮੀਡੀਆ ‘ਤੇ, ਦੇਖੋ ਵੀਡੀਓ
ਸੁਸ਼ਾਂਤ ਦੇ ਇੱਕ ਪ੍ਰਸ਼ੰਸਕ ਨੇ ਸੁਸ਼ਾਂਤ ਸਿੰਘ ਰਾਜਪੂਤ ਦਾ ਵੈਕਸ ਸਟੈਚੂ ਬਣਾ ਕੇ ਸ਼ਰਧਾਂਜਲੀ ਦਿੱਤੀ ਹੈ ।
ਇਸ ਵੈਕਸ ਸਟੈਚੂ ਦੀ ਵੀਡੀਓ ਦੇਖਕੇ ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਸ਼ੇਅਰ ਕਰਨ ਤੋਂ ਆਪਣੇ ਆਪ ਨੂੰ ਰੋਕ ਨਹੀਂ ਪਾਏ । ਇਸ ਵੀਡੀਓ ‘ਚ ਮੂਰਤੀਕਾਰ Sukanto Roy ਨੇ ਵੈਕਸ ਸਟੈਚੂ ਬਣਾਉਂਦੇ ਹੋਏ ਨਜ਼ਰ ਆ ਰਹੇ ਨੇ ।
ਸ਼ਵੇਤਾ ਸਿੰਘ ਕ੍ਰਿਤੀ ਨੇ ਵੀਡੀਓ ਨੂੰ ਸਾਂਝਾ ਕਰਦੇ ਹੋਏ ਲਿਖਿਆ ਹੈ ਕਿ ‘ਇਵੇਂ ਮਹਿਸੂਸ ਹੋ ਰਿਹਾ ਹੈ ਜਿਵੇਂ ਭਾਈ ਜ਼ਿੰਦਾ ਹੋ ਗਏ ਹੋਣ’। ਫੈਨਜ਼ ਨੂੰ ਇਹ ਵੀਡੀਓ ਖੂਬ ਪਸੰਦ ਆ ਰਹੀ ਹੈ । ਦੋ ਲੱਖ ਤੋਂ ਵੱਧ ਵਿਊਜ਼ ਇਸ ਵੀਡੀਓ ਉੱਤੇ ਆ ਚੁੱਕੇ ਨੇ ।
View this post on Instagram