ਦੇਖੋ ਵੀਡੀਓ : ਦਰਸ਼ਕਾਂ ਨੂੰ ਪਸੰਦ ਆ ਰਹੀ ਹੈ ਸਿਧਾਰਥ ਸ਼ੁਕਲਾ ਤੇ ਸ਼ਹਿਨਾਜ਼ ਗਿੱਲ ਦੀ ਇਹ ਨੋਕ-ਝੋਕ ਕਰਦਿਆਂ ਦੀ ਵੀਡੀਓ

Written by  Lajwinder kaur   |  November 26th 2020 04:17 PM  |  Updated: November 26th 2020 04:17 PM

ਦੇਖੋ ਵੀਡੀਓ : ਦਰਸ਼ਕਾਂ ਨੂੰ ਪਸੰਦ ਆ ਰਹੀ ਹੈ ਸਿਧਾਰਥ ਸ਼ੁਕਲਾ ਤੇ ਸ਼ਹਿਨਾਜ਼ ਗਿੱਲ ਦੀ ਇਹ ਨੋਕ-ਝੋਕ ਕਰਦਿਆਂ ਦੀ ਵੀਡੀਓ

ਟੀਵੀ ਦੇ ਰਿਆਲਟੀ ਸ਼ੋਅ ਬਿੱਗ ਬੌਸ ਸੀਜ਼ਨ 13 ਜੀ ਚਰਚਿਤ ਜੋੜੀ ਸਿਧਾਰਥ ਸ਼ੁਕਲਾ ਤੇ ਸ਼ਹਿਨਾਜ਼ ਗਿੱਲ ਜਿਨ੍ਹਾਂ ਨੂੰ ਦਰਸ਼ਕ ਖੂਬ ਪਸੰਦ ਕਰਦੇ ਨੇ । ਜਿਸ ਕਰਕੇ ਇਸ ਜੋੜੀ ਨੂੰ ਸਿਡਨਾਜ ਦੇ ਨਾਲ ਕਾਫੀ ਫੇਮਸ ਹੈ ।

ਹੋਰ ਪੜ੍ਹੋ : ਪਿਆਰੇ ਜਿਹੇ ਸੁਨੇਹੇ ਦੇ ਨਾਲ ਰਣਜੀਤ ਬਾਵਾ ਨੇ ਸ਼ੇਅਰ ਕੀਤੀ ਆਪਣੀ ਮਾਂ ਦੀ ਤਸਵੀਰ, ਦਰਸ਼ਕਾਂ ਨੂੰ ਆ ਰਹੀ ਹੈ ਖੂਬ ਪਸੰਦ

ਸਿਧਾਰਥ ਸ਼ੁਕਲਾ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਪਿਆਰੀ ਜਿਹੀ ਵੀਡੀਓ ਦਰਸ਼ਕਾਂ ਦੇ ਨਾਲ ਸ਼ੇਅਰ ਕੀਤੀ ਹੈ । ਇਸ ਵੀਡੀਓ ‘ਚ ਉਹ ਸ਼ਹਿਨਾਜ਼ ਗਿੱਲ ਦੇ ਨਾਲ ਨੋਕ-ਝੋਕ ਕਰਦੇ ਹੋਏ ਦਿਖਾਈ ਦੇ ਰਹੇ ਨੇ । ਦਰਸ਼ਕਾਂ ਨੂੰ ਦੋਵਾਂ ਕਲਾਕਾਰਾਂ ਦੀ ਇਹ ਕਿਊਟ ਜਿਹੀ ਵੀਡੀਓ ਖੂਬ ਪਸੰਦ ਆ ਰਹੀ ਹੈ । ਸ਼ੋਸਲ ਮੀਡੀਆ ਉੱਤੇ ਬਹੁਤ ਤੇਜ਼ੀ ਦੇ ਨਾਲ ਇਹ ਵੀਡੀਓ ਵਾਇਰਲ ਹੋ ਰਿਹਾ ਹੈ ।

ਹਾਲ ਹੀ ‘ਚ ਦੋਵੇਂ ਜਣੇ ਟੋਨੀ ਕੱਕੜ ਤੇ ਨੇਹਾ ਕੱਕੜ ਵੱਲੋਂ ਗਾਏ ਗੀਤ ‘SHONA SHONA’ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ । ਦਰਸ਼ਕਾਂ ਵੱਲੋਂ ਇਸ ਗੀਤ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ । ਜਿਸ ਕਰਕੇ ਟਰੈਂਡਿੰਗ ‘ਚ ਨੰਬਰ ਇੱਕ ‘ਤੇ ਚੱਲ ਰਿਹਾ ਹੈ ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network