Advertisment

ਸਿਧਾਰਥ ਸ਼ੁਕਲਾ ਪੰਜਾਬ ਦੀ ਫੇਰੀ ‘ਤੇ, ਗੁਰਦੁਆਰਾ ਸਾਹਿਬ ‘ਚ ਹੋਏ ਨਤਮਸਤਕ

author-image
By Shaminder
New Update
ਸਿਧਾਰਥ ਸ਼ੁਕਲਾ ਪੰਜਾਬ ਦੀ ਫੇਰੀ ‘ਤੇ, ਗੁਰਦੁਆਰਾ ਸਾਹਿਬ ‘ਚ ਹੋਏ ਨਤਮਸਤਕ
Advertisment
ਬਿੱਗ ਬੌਸ 13 ਫੇਮ ਅਦਾਕਾਰ ਸਿਧਾਰਥ ਸ਼ੁਕਲਾ ਏਨੀਂ ਦਿਨੀਂ ਪੰਜਾਬ ਦੌਰੇ ‘ਤੇ ਹਨ । ਇਸ ਦੌਰਾਨ ਉਹ ਪੰਜਾਬ ਦੀਆਂ ਵੱਖ ਵੱਖ ਥਾਵਾਂ ‘ਤੇ ਘੁੰਮ ਰਹੇ ਹਨ । ਉਨ੍ਹਾਂ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਤੇਜ਼ੀ ਦੇ ਨਾਲ ਵਾਇਰਲ ਹੋ ਰਹੇ ਹਨ । ਉਨ੍ਹਾਂ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਿਹਾ ਹੈ ।
Advertisment
sidharthshukla ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਸਿਧਾਰਥ ਸ਼ੁਕਲਾ ਕਿਸੇ ਗੁਰਦੁਆਰਾ ਸਾਹਿਬ ‘ਚ ਮੱਥਾ ਟੇਕਣ ਦੇ ਲਈ ਪਹੁੰਚੇ ਹੋਏ ਹਨ। ਜਿੱਥੇ ਉਨ੍ਹਾਂ ਦੇ ਫੈਨਸ ਵੱਲੋਂ ੳੇੁਨ੍ਹਾਂ ਦੇ ਨਾਲ ਸੈਲਫੀ ਲੈਣ ਦੀ ਹੋੜ ਲੱਗ ਗਈ ।ਸਿਧਾਰਥ ਨੇ ਵੀ ਆਪਣੇ ਫੈਨਸ ਨੂੰ ਨਿਰਾਸ਼ ਨਹੀਂ ਕੀਤਾ ਅਤੇ ਉਨ੍ਹਾਂ ਦੇ ਨਾਲ ਤਸਵੀਰਾਂ ਖਿਚਵਾਈਆਂ ।' ਹੋਰ ਪੜ੍ਹੋ : ਦਿਲਜੀਤ ਦੋਸਾਂਝ ਇੱਕ ਵਾਰ ਫਿਰ ਪਾਈ ਧੱਕ, ਬਿਲਬੋਰਡ ’ਚ ਬਣਾਈ ਜਗ੍ਹਾ sidharthshuklaਇਸ ਤੋਂ ਇਲਾਵਾ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਇੱਕ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ‘ਚ ਉਹ ਅਦਾਕਾਰ ਸ਼ਾਹਰੁਖ ਖਾਨ ਦੇ ਸਿਗਨੇਚਰ ਪੋਜ਼ ਦੀ ਨਕਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ।
Advertisment
sidarth ਸਿਧਾਰਥ ਸਰੋਂ ਦੇ ਖੇਤਾਂ ‘ਚ ਨਜ਼ਰ ਆ ਰਹੇ ਹਨ ।ਇਸ ਤੋਂ ਇਲਾਵਾ ਉਨ੍ਹਾਂ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ । ਜਿਸ ‘ਚ ਉਹ ਪੰਜਾਬ ਦੀ ਮਿੱਠੀ ਲੱਸੀ ਦਾ ਅਨੰਦ ਉਠਾੳੇੁਂਦੇ ਨਜ਼ਰ ਆ ਰਹੇ ਹਨ ।
 
View this post on Instagram
 

#desistyle #punjabilife #sidharthshukla ????

A post shared by Sidharth Shukla (@realsidharthshukla) on

Advertisment

Stay updated with the latest news headlines.

Follow us:
Advertisment
Advertisment
Latest Stories
Advertisment