ਦੇਖੋ ਵੀਡੀਓ : ‘Shona Shona’ ਹੋਇਆ ਰਿਲੀਜ਼, ਦਰਸ਼ਕਾਂ ਨੂੰ ਪਸੰਦ ਆ ਰਹੀ ਹੈ ਸ਼ਹਿਨਾਜ਼ ਗਿੱਲ ਤੇ ਸਿਧਾਰਥ ਸ਼ੁਕਲਾ ਦੀ ਅਦਾਕਾਰੀ

Written by  Lajwinder kaur   |  November 25th 2020 01:19 PM  |  Updated: November 25th 2020 01:40 PM

ਦੇਖੋ ਵੀਡੀਓ : ‘Shona Shona’ ਹੋਇਆ ਰਿਲੀਜ਼, ਦਰਸ਼ਕਾਂ ਨੂੰ ਪਸੰਦ ਆ ਰਹੀ ਹੈ ਸ਼ਹਿਨਾਜ਼ ਗਿੱਲ ਤੇ ਸਿਧਾਰਥ ਸ਼ੁਕਲਾ ਦੀ ਅਦਾਕਾਰੀ

ਸਿਧਰਾਥ ਸ਼ੁਕਲਾ ਤੇ ਸ਼ਹਿਨਾਜ਼ ਗਿੱਲ ਦਾ ਮੋਸਟ ਅਵੇਟਡ ਸੌਂਗ ‘Shona Shona’ ਰਿਲੀਜ਼ ਹੋ ਚੁੱਕਿਆ ਹੈ । ਜੀ ਹਾਂ ਦਰਸ਼ਕਾਂ ਇਸ ਗੀਤ ਨੂੰ ਲੈ ਕੇ ਕਾਫੀ ਉਤਸੁਕ ਸਨ ।

inside pic of sidharth and shenaaz  ਹੋਰ ਪੜ੍ਹੋ : ਨੇਹਾ ਕੱਕੜ ਤੇ ਰੋਹਨਪ੍ਰੀਤ ਦੇ ਵਿਆਹ ਨੂੰ ਹੋਇਆ ਇੱਕ ਮਹੀਨਾ, ਨੇਹਾ ਨੇ ਪਿਆਰੀ ਜਿਹੀ ਵੀਡੀਓ ਸ਼ੇਅਰ ਕਰਕੇ ਪਤੀ ਰੋਹਨ ਨੂੰ ਕੀਤਾ ਵਿਸ਼, ਤਿੰਨ ਮਿਲੀਅਨ ਤੋਂ ਵੱਧ ਵਾਰ ਦੇਖਿਆ ਗਿਆ ਇਹ ਵੀਡੀਓ

ਜੇ ਗੱਲ ਕਰੀਏ ਇਸ ਗਾਣੇ ਦੀ ਤਾਂ ਉਹ ਟੋਨੀ ਕੱਕੜ ਤੇ ਨੇਹਾ ਕੱਕੜ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਗਾਇਆ ਹੈ । ਜੇ ਗੱਲ ਕਰੀਏ ਗਾਣੇ ਦੇ ਬੋਲ ਤੇ ਲੈ ਕੇ ਮਿਊਜ਼ਿਕ ਟੋਨੀ ਕੱਕੜ ਨੇ ਤਿਆਰ ਕੀਤਾ ਹੈ ।

tony kakkar

ਗਾਣੇ ਦਾ ਪਿਆਰਾ ਜਿਹੇ ਵੀਡੀਓ ‘ਚ ਸ਼ਹਿਨਾਜ਼ ਗਿੱਲ ਤੇ ਸਿਧਾਰਥ ਸ਼ੁਕਲਾ ਦੀ ਰੋਮਾਂਟਿਕ ਕਮਿਸਟਰੀ ਦੇਖਣ ਨੂੰ ਮਿਲ ਰਹੀ ਹੈ । ਗੀਤ ਨੂੰ ਰਿਲੀਜ਼ ਹੋਏ ਅਜੇ ਕੁਝ ਹੀ ਸਮਾਂ ਹੋਇਆ ‘ਤੇ ਗਾਣੇ ਦੇ ਵਿਊਜ਼ ਲਗਾਤਾਰ ਵੱਧ ਰਹੇ ਨੇ । ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਵੀਡੀਓ ਨੂੰ ਦੇਸੀ ਮਿਊਜ਼ਿਕ ਫੈਕਟਰੀ ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ ।

tony kakkar and neha kakkar song shona shona


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network