Advertisment

ਸਿੱਧੂ ਮੂਸੇਵਾਲਾ ਦੇ ਕਾਤਲ ਗੋਲਡੀ ਬਰਾੜ ਦਾ ਕਬੂਲਨਾਮਾ ਹੋ ਰਿਹਾ ਵਾਇਰਲ, ਕਿਹਾ ‘ਸਿੱਧੂ ਨੂੰ ਸ਼ਹੀਦ ਦੇ ਬਰਾਬਰ ਦਰਜਾ ਦੇਣਾ ਗਲਤ’

author-image
By Shaminder
New Update
ਸਿੱਧੂ ਮੂਸੇਵਾਲਾ ਦੇ ਕਾਤਲ ਗੋਲਡੀ ਬਰਾੜ ਦਾ ਕਬੂਲਨਾਮਾ ਹੋ ਰਿਹਾ ਵਾਇਰਲ, ਕਿਹਾ ‘ਸਿੱਧੂ ਨੂੰ ਸ਼ਹੀਦ ਦੇ ਬਰਾਬਰ ਦਰਜਾ ਦੇਣਾ ਗਲਤ’
Advertisment
ਸਿੱਧੂ ਮੂਸੇਵਾਲਾ (Sidhu Moose Wala) ਦਾ ਕਤਲ ਬੀਤੀ 29 ਮਈ ਨੂੰ ਕਰ ਦਿੱਤਾ ਗਿਆ ਸੀ । ਇਸ ਮਾਮਲੇ ‘ਚ ਹਰ ਰੋਜ਼ ਨਵੇਂ ਖੁਲਾਸੇ ਹੋ ਰਹੇ ਹਨ । ਹੁਣ ਗੋਲਡੀ ਬਰਾੜ
Advertisment
(Goldy Brar) ਦਾ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਇੱਕ ਕਬੂਲਨਾਮਾ ਵਾਇਰਲ ਹੋ ਰਿਹਾ ਹੈ ।ਜਿਸ ‘ਚ ਗਾਇਕ ਦੇ ਕਤਲ ‘ਤੇ ਪ੍ਰਤੀਕਰਮ ਦਿੰਦੇ ਹੋਏ ਗੋਲਡੀ ਬਰਾੜ ਨੇ ਕਿਹਾ ਹੈ ਕਿ ਸਾਨੂੰ ਸਿੱਧੂ ਮੂਸੇਵਾਲਾ ਦਾ ਕਤਲ ਕਰਨ ਦਾ ਕੋਈ ਅਫਸੋਸ ਨਹੀਂ ਹੈ । publive-image image from instagram ਹੋਰ ਪੜ੍ਹੋ : ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ, ਕਿਹਾ ‘ਇਹ ਸਭ ਕੁਝ ਪਿੰਡ ਲਈ ਕਰਨਾ ਚਾਹੁੰਦਾ ਸੀ ਮੇਰਾ ਪੁੱਤਰ’ ਇਸ ਦੇ ਨਾਲ ਹੀ ਉਸ ਨੇ ਇਹ ਵੀ ਕਿਹਾ ਕਿ ਸਿੱਧੂ ਨੂੰ ਸ਼ਹੀਦਾਂ ਦੇ ਬਰਾਬਰ ਦਰਜਾ ਦੇਣਾ ਗਲਤ ਹੈ ।ਪੀਟੀਸੀ ਪੰਜਾਬੀ ਇਸ ਗੱਲ ਦੀ ਪੁਸ਼ਟੀ ਨਹੀਂ ਕਰਦਾ ਹੈ । ਇਹ ਖ਼ਬਰ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ ।ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦਾ ਬੀਤੀ 29 ਮਈ ਨੂੰ ਉਸ ਵੇਲੇ ਕਤਲ ਕਰ ਦਿੱਤਾ ਗਿਆ ਸੀ ਜਦੋਂ ਉਹ ਆਪਣੀ ਥਾਰ ਗੱਡੀ ‘ਚ ਸਵਾਰ ਹੋ ਕੇ ਆਪਣੀ ਮਾਸੀ ਦੇ ਪਿੰਡ ਜਾ ਰਿਹਾ ਸੀ ।
Advertisment
Sidhu Moose Wala's Bhog and Antim Ardaas to be held on THIS date Image Source: Twitter ਹੋਰ ਪੜ੍ਹੋ : ਪਿਤਾ ਦੀ ਗੋਦ ‘ਚ ਸਿਰ ਰੱਖ ਕੇ ਸੁੱਤੇ ਨਜ਼ਰ ਆਏ ਸਿੱਧੂ ਮੂਸੇਵਾਲਾ, ਪ੍ਰਸ਼ੰਸਕ ਵੀ ਪਿਉ ਪੁੱਤਰ ਦੇ ਪਿਆਰ ਨੂੰ ਵੇਖ ਹੋਏ ਭਾਵੁਕ ਪਰ ਰਸਤੇ ‘ਚ ਹੀ ਉਸ ਦਾ ਕਤਲ ਕਰ ਦਿੱਤਾ ਗਿਆ ਸੀ । ਜਿਸ ਤੋਂ ਬਾਅਦ ਗਾਇਕ ਦੇ ਘਰ ਸੋਗ ਦੀ ਲਹਿਰ ਹੈ । ਕੌਮਾਂਤਰੀ ਪੱਧਰ ‘ਤੇ ਗਾਇਕ ਨੂੰ ਯਾਦ ਕੀਤਾ ਜਾ ਰਿਹਾ ਹੈ । ਸਿੱਧੂ ਮੂਸੇਵਾਲਾ ਦਾ ਜੂਨ ਮਹੀਨੇ ‘ਚ ਵਿਆਹ ਵੀ ਹੋਣਾ ਸੀ । ਪਰ ਉਸ ਤੋਂ ਪਹਿਲਾਂ ਹੀ ਬਦਮਾਸ਼ਾਂ ਦੇ ਵੱਲੋਂ ਉਸ ਦਾ ਕਤਲ ਕਰ ਦਿੱਤਾ ਗਿਆ ਸੀ । ਸਿੱਧੂ ਮੂਸੇਵਾਲਾ ਨੇ ਆਪਣੇ ਛੋਟੇ ਜਿਹੇ ਮਿਊਜ਼ਿਕ ਕਰੀਅਰ ‘ਚ ਕਈ ਹਿੱਟ ਗੀਤ ਦਿੱਤੇ ਸਨ । Sidhu-Moosewala-1 Image Source: Instagram ਇਸ ਦੇ ਨਾਲ ਹੀ ਉਸ ਨੇ ਇਹ ਵੀ ਕਿਹਾ ਕਿ ਸਿੱਧੂ ਨੂੰ ਸ਼ਹੀਦਾਂ ਦੇ ਬਰਾਬਰ ਦਰਜਾ ਦੇਣਾ ਗਲਤ ਹੈ ।ਦੱਸ ਦਈਏ ਕਿ ਇਹ ਖਬਰ ਇੱਕ ਨਿੱਜੀ ਚੈਨਲ ਨੂੰ ਗੋਲਡੀ ਬਰਾੜ ਵੱਲੋਂ ਕੀਤੀ ਗੱਲਬਾਤ ਦੌਰਾਨ ਦੇ ਹਵਾਲੇ ਨਾਲ ਸਾਹਮਣੇ ਆਈ ਹੈ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment