ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਮਾਈ ਬਲੌਕ’ ਹੋਇਆ ਰਿਲੀਜ਼, ਸਰੋਤਿਆਂ ਦਾ ਮਿਲ ਰਿਹਾ ਭਰਵਾਂ ਹੁੰਗਾਰਾ

Written by  Shaminder   |  August 20th 2020 06:13 PM  |  Updated: August 20th 2020 06:13 PM

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਮਾਈ ਬਲੌਕ’ ਹੋਇਆ ਰਿਲੀਜ਼, ਸਰੋਤਿਆਂ ਦਾ ਮਿਲ ਰਿਹਾ ਭਰਵਾਂ ਹੁੰਗਾਰਾ

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਮਾਈ ਬਲੌਕ’ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦੇ ਬੋਲ ਖੁਦ ਸਿੱਧੂ ਮੂਸੇਵਾਲਾ ਨੇ ਲਿਖੇ ਨੇ ਅਤੇ ਮਿਊਜ਼ਿਕ ਦਿੱਤਾ ਹੈ ਬਿੱਗ ਬਰਡ ਨੇ ।ਸਾਗਾ ਮਿਊਜ਼ਿਕ ਦੇ ਲੇਬਲ ਹੇਠ ਇਸ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ । ਸਿੱਧੂ ਦੇ ਪ੍ਰਸ਼ੰਸਕਾਂ ਨੂੰ ਇਹ ਗੀਤ ਕਾਫੀ ਪਸੰਦ ਆ ਰਿਹਾ ਹੈ । ਫੀਚਰਿੰਗ ‘ਚ ਸਿੱਧੂ ਮੂਸੇਵਾਲਾ ਨਜ਼ਰ ਆ ਰਹੇ ਨੇ । ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਦਿੱਤੇ ਹਨ ।

https://www.instagram.com/p/CEGPFTYJaTZ/?utm_source=ig_web_copy_link

ਜਿਸ ‘ਚ ‘ਧੱਕਾ’, ‘ਡਾਲਰ’, ‘ਜੱਟੀ ਜਿਓਣੇ ਮੋੜ ਵਰਗੀ’ ਸਣੇ ਕਈ ਹਿੱਟ ਗੀਤ ਸ਼ਾਮਿਲ ਹਨ । ਗੀਤਾਂ ਦੇ ਨਾਲ ਨਾਲ ਉਹ ਫ਼ਿਲਮਾਂ ‘ਚ ਵੀ ਸਰਗਰਮ ਹਨ ਅਤੇ ਜਲਦ ਹੀ ਉਨ੍ਹਾਂ ਦੀ ਫ਼ਿਲਮ ‘ਯੈੱਸ ਆਈ ਐੱਮ ਸਟੂਡੈਂਟ’ ਆਏਗੀ ।

https://www.instagram.com/p/CAh2iBNJrj-/

ਜੋ ਕਿ ਕੋਰੋਨਾ ਵਾਇਰਸ ਕਾਰਨ ਲੇਟ ਹੋ ਗਈ ਹੈ । ਸਿੱਧੂ ਮੂਸੇਵਾਲਾ ਆਪਣੇ ਗੀਤਾਂ ਕਾਰਨ ਅਕਸਰ ਚਰਚਾ ‘ਚ ਰਹਿੰਦੇ ਹਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network