Advertisment

ਸਿੱਧੂ ਮੂਸੇਵਾਲਾ ਵੱਲੋਂ ਤਿਆਰ ਕਰਵਾਈ ਜੀਪ ਪਹੁੰਚੀ ਘਰ, ਪਰ ਸਵਾਰੀ ਕਰਨ ਵਾਲਾ ਨਹੀਂ ਦੁਨੀਆ 'ਚ ਮੌਜੂਦ, ਮਾਪੇ ਵੇਖ ਕੇ ਹੋਏ ਭਾਵੁਕ

author-image
By Shaminder
New Update
ਸਿੱਧੂ ਮੂਸੇਵਾਲਾ ਵੱਲੋਂ ਤਿਆਰ ਕਰਵਾਈ ਜੀਪ ਪਹੁੰਚੀ ਘਰ, ਪਰ ਸਵਾਰੀ ਕਰਨ ਵਾਲਾ ਨਹੀਂ ਦੁਨੀਆ 'ਚ ਮੌਜੂਦ, ਮਾਪੇ ਵੇਖ ਕੇ ਹੋਏ ਭਾਵੁਕ
Advertisment
ਸਿੱਧੂ ਮੂਸੇਵਾਲਾ (Sidhu Moose Wala ) ਦਾ ਦਿਹਾਂਤ ਬੀਤੀ 29 ਮਈ ਨੂੰ ਦਿਹਾਂਤ ਹੋ ਗਿਆ ਸੀ । ਉਸ ਤੋਂ ਬਾਅਦ ਉਨ੍ਹਾਂ ਦੇ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ । ਸਿੱਧੂ ਮੂਸੇਵਾਲਾ ਨੂੰ ਗੱਡੀਆਂ ਦਾ ਬਹੁਤ ਸ਼ਂੌਕ ਸੀ । ਖ਼ਾਸ ਕਰਕੇ ਜੀਪ ਉਨ੍ਹਾਂ ਨੂੰ ਬਹੁਤ ਪਸੰਦ ਸਨ । ਸਿੱਧੂ ਮੂਸੇਵਾਲਾ ਇਨ੍ਹਾਂ ਗੱਡੀਆਂ ਨੂੰ ਖੁਦ ਤਿਆਰ ਕਰਵਾਉਂਦੇ ਸਨ । ਸਿੱਧੂ ਮੂਸੇਵਾਲਾ ਨੇ ਮੌਤ ਤੋਂ ਪਹਿਲਾਂ ਇੱਕ ਜੀਪ ਤਿਆਰ ਕਰਵਾਉਣ ਲਈ ਦਿੱਤੀ ਸੀ ।
Advertisment
sidhu Moose wala image From instagram ਹੋਰ ਪੜ੍ਹੋ : ਪਹਿਲਾਂ ਸਿੱਧੂ ਮੂਸੇਵਾਲਾ, ਫਿਰ ਕੰਵਰ ਗਰੇਵਾਲ ਅਤੇ ਗੁਣ ਕਰਣ ਔਜਲਾ ਦਾ ਗੀਤ ਯੂ-ਟਿਊਬ ਤੋਂ ਹਟਾਇਆ ਗਿਆ, ਵਜ੍ਹਾ ਜਾਣ ਕੇ ਹੋ ਜਾਓਗੇ ਹੈਰਾਨ ਇਹ ਜੀਪ ਹੁਣ ਤਿਆਰ ਹੋ ਚੁੱਕੀ ਹੈ ਅਤੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਤੱਕ ਪਹੁੰਚਾਈ ਗਈ ਹੈ । ਜਿਸ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪਿਤਾ ਜੀ ਇਸ ਜੀਪ ਨੂੰ ਵੇਖ ਕੇ ਭਾਵੁਕ ਹੋ ਗਏ । ਕਿਉਂਕਿ ਹੁਣ ਇਸ ਜੀਪ ਦੀ ਸਵਾਰੀ ਕਰਨ ਵਾਲਾ ਇਸ ਦੁਨੀਆ ‘ਤੇ ਨਹੀਂ ਰਿਹਾ ਹੈ । sidhu Moose wala image From instagram
Advertisment
ਹੋਰ ਪੜ੍ਹੋ : ਸਿੱਧੂ ਮੂਸੇਵਾਲਾ ਦੀ ਮਾਂ ਦੇ ਨਾਲ ਵਾਇਰਲ ਹੋ ਰਿਹਾ ਇਸ ਬੱਚੇ ਦਾ ਵੀਡੀਓ, ਗਾਇਕ ਦੀ ਮਾਂ ਨੇ ਮੱਥਾ ਚੁੰਮ ਕੇ ਜਤਾਇਆ ਪਿਆਰ ਇਸ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਇਸ ਜੀਪ ਨੂੰ ਵੇਖ ਰਹੇ ਹਨ । ਸਿੱਧੂ ਮੂਸੇਵਾਲਾ ਦਾ ਕਤਲ ਬੀਤੀ ੨੯ ਮਈ ਨੂੰ ਹਥਿਆਰਬੰਦ ਬਦਮਾਸ਼ਾਂ ਦੇ ਵੱਲੋਂ ਕਰ ਦਿੱਤਾ ਸੀ । ਮਾਪਿਆਂ ਦਾ ਇੱਕਲਾ ਪੁੱੱਤ ਇਸ ਦੁਨੀਆ ਤੋਂ ਹਮੇਸ਼ਾ ਦੇ ਲਈ ਚਲਾ ਗਿਆ । Road in Mansa named after Sidhu Moose Wala Image Source: Twitter ਦੱਸ ਦਈਏ ਕਿ ਜੂਨ ਮਹੀਨੇ ‘ਚ ਹੀ ਸਿੱਧੂ ਮੂਸੇਵਾਲਾ ਦਾ ਵਿਆਹ ਹੋਣਾ ਸੀ । ।ਪਰ ਇਸ ਤੋਂ ਪਹਿਲਾਂ ਹੀ ਉਸ ਦਾ ਕਤਲ ਬਦਮਾਸ਼ਾਂ ਵੱਲੋਂ ਕਰ ਦਿੱਤਾ ਗਿਆ । ਜਿਸ ਪੁੱਤ ਨੇ ਬੁਢਾਪੇ ‘ਚ ਮਾਪਿਆਂ ਦਾ ਸਹਾਰਾ ਬਣਨਾ ਸੀ, ਉਸ ਬਜ਼ੁਰਗ ਪਿਤਾ ਨੇ ਹੀ ਆਪਣੇ ਮੋਢਿਆਂ ‘ਤੇ ਜਵਾਨ ਪੁੱਤਰ ਦੀ ਅਰਥੀ ਚੁੱਕੀ ।
 
View this post on Instagram
 

A post shared by Instant Pollywood (@instantpollywood)

Advertisment

Stay updated with the latest news headlines.

Follow us:
Advertisment
Advertisment
Latest Stories
Advertisment