ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਪੰਜਾਬ’ ਹੋਇਆ ਰਿਲੀਜ਼

written by Shaminder | December 28, 2020

ਸਿੱਧੂ  ਮੂਸੇਵਾਲਾ ਦਾ ਨਵਾਂ ਗੀਤ ‘ਪੰਜਾਬ’ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦੇ ਬੋਲ ਖੁਦ ਸਿੱਧੂ ਮੂਸੇਵਾਲਾ ਨੇ ਲਿਖੇ ਨੇ ।ਮਿਊਜ਼ਿਕ ਦ ਕਿਡ ਵੱਲੋਂ ਦਿੱਤਾ ਗਿਆ ਹੈ ।ਇਸ ਗੀਤ ‘ਚ ਪੰਜਾਬ ਦੀ ਗੱਲ ਕੀਤੀ ਗਈ ਹੈ ।ਇਸ ਗੀਤ ‘ਚ ਪੰਜਾਬ ਦੇ ਰੁਤਬੇ ਨੂੰ ਪੇਸ਼ ਕੀਤਾ ਗਿਆ ਹੈ ਕਿ ਕਿਸ ਤਰ੍ਹਾਂ ਪੰਜਾਬ ਨਾਲ ਹਮੇਸ਼ਾ ਤੋਂ ਹੀ ਵਿਤਕਰਾ ਹੁੰਦਾ ਰਿਹਾ ਹੈ । farmer ਪਰ ਪੰਜਾਬ ਹਮੇਸ਼ਾ ਤੋਂ ਹੀ ਆਪਣਾ ਹੱਕ ਲੈਣਾ ਜਾਣਦਾ ਹੈ । ਇਸ ਗੀਤ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਸਿੱਧੂ ਮੂਸੇਵਾਲਾ ਲਗਾਤਾਰ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦਿੰਦੇ ਆ ਰਹੇ ਹਨ । ਹੋਰ ਪੜ੍ਹੋ : ਸਿੱਧੂ ਮੂਸੇਵਾਲਾ ਨੇ ਖਾਲਸਾ ਏਡ ਨਾਲ ਮਿਲਕੇ ਕਿਸਾਨਾਂ ਤੇ ਆਮ ਜਨਤਾ ਦੀ ਕੀਤੀ ਸੇਵਾ, ਦੇਖੋ ਵੀਡੀਓ
farmer ਉਨ੍ਹਾਂ ਦੇ ਇਸ ਗੀਤ ਨੂੰ ਵੀ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ । sidhu moosewala song ਸਿੱਧੂ ਮੂਸੇਵਾਲਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਗੀਤਾਂ ਦੇ ਨਾਲ ਨਾਲ ਫਿਲਮਾਂ ‘ਚ ਵੀ ਨਜ਼ਰ ਆਉਣ ਵਾਲੇ ਹਨ ।ਉਨ੍ਹਾਂ ਦੀ ਫ਼ਿਲਮ ‘ਯੈੱਸ ਆਈ ਐੱਮ ਸਟੂਡੈਂਟ’ ਵੀ ਜਲਦ ਹੀ ਦਰਸ਼ਕਾਂ ਦੇ ਰੁਬਰੂ ਹੋ ਜਾਵੇਗੀ ।

0 Comments
0

You may also like