ਸਿੱਧੂ ਮੂਸੇਵਾਲਾ ਅਤੇ ਗੁਲਾਬ ਸਿੱਧੂ ਦਾ ਨਵਾਂ ਗੀਤ ਹੋਇਆ ਰਿਲੀਜ਼

Written by  Shaminder   |  November 07th 2020 11:24 AM  |  Updated: November 07th 2020 11:24 AM

ਸਿੱਧੂ ਮੂਸੇਵਾਲਾ ਅਤੇ ਗੁਲਾਬ ਸਿੱਧੂ ਦਾ ਨਵਾਂ ਗੀਤ ਹੋਇਆ ਰਿਲੀਜ਼

ਸਿੱਧੂ ਮੂਸੇਵਾਲਾ ਅਤੇ ਗੁਲਾਬ ਸਿੱਧੂ ਆਪਣੇ ਨਵੇਂ ਗੀਤ ’22-22’ ਦੇ ਨਾਲ ਹਾਜ਼ਰ ਹੋ ਚੁੱਕੇ ਹਨ । ਇਸ ਗੀਤ ਦੇ ਬੋਲ ਸਿੱਧੂ ਮੂਸੇਵਾਲਾ ਅਤੇ ਗੁਲਾਬ ਸਿੱਧੂ ਨੇ ਲਿਖੇ ਹਨ ਜਦੋਂਕਿ ਮਿਊਜ਼ਿਕ ਦਿੱਤਾ ਹੈ ਇਕਵਿੰਦਰ ਸਿੰਘ ਨੇ । ਟਰੂ ਮੇਕਰਸ ਵੱਲੋਂ ਇਸ ਗੀਤ ਦਾ ਵੀਡੀਓ ਤਿਆਰ ਕੀਤਾ ਗਿਆ ਹੈ । ਇਸ ਗੀਤ ‘ਚ ਇੱਕ ਅਜਿਹੇ ਗੱਭਰੂ ਦੀ ਗੱਲ ਕੀਤੀ ਗਈ ਹੈ ।

sidhu moosewala

ਜੋ ਕਿਸੇ ਦੇ ਨਾਲ ਨਜਾਇਜ਼ ਕੰਮ ਨਹੀਂ ਹੋਣ ਦਿੰਦਾ । ਇਸ ਦੇ ਨਾਲ ਹੀ ਵੈਰੀਆਂ ਅਤੇ ਨਜਾਇਜ਼ ਕੰਮ ਕਰਨ ਵਾਲਿਆਂ ਨੂੰ ਵੀ ਸਬਕ ਸਿਖਾਉਣਾ ਜਾਣਦਾ ਹੈ । ਇਸ ਗੀਤ ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ ।

ਹੋਰ ਪੜ੍ਹੋ :  ਜੱਸੀ ਜਸਰਾਜ ਨੇ ਆਪਣੇ ਗੀਤ ਰਾਹੀਂ ਸਿੱਧੂ ਮੂਸੇਵਾਲਾ ਨੂੰ ਸੁਣਾਈਆਂ ਖਰੀਆਂ-ਖਰੀਆਂ !sidhu moosewala

ਸਿੱਧੂ ਮੂਸੇਵਾਲਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਇੰਡਸਟਰੀ ਨੂੰ ਉਨ੍ਹਾਂ ਨੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦਿੱਤੇ ਹਨ ।

gulab sidhu

ਆਪਣੇ ਗਾਉਣ ਦੇ ਵੱਖਰੇ ਸਟਾਈਲ ਅਤੇ ਵਿਰੋਧੀਆਂ ਨੂੰ ਗੀਤਾਂ ਰਾਹੀਂ ਖਰੀਆਂ ਖਰੀਆਂ ਸੁਨਾਉਣ ਵਾਲੇ ਸਿੱਧੂ ਮੂਸੇਵਾਲਾ ਹਮੇਸ਼ਾ ਹੀ ਚਰਚਾ ‘ਚ ਰਹਿੰਦੇ ਹਨ । ਉਨ੍ਹਾਂ ਦੇ ਗੀਤ ਯੰਗਸਟਰ ‘ਚ ਕਾਫੀ ਪਸੰਦ ਕੀਤੇ ਜਾਂਦੇ ਹਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network