Advertisment

ਸਿੱਧੂ ਮੂਸੇਵਾਲਾ ਅਤੇ ਗੁਲਾਬ ਸਿੱਧੂ ਦਾ ਨਵਾਂ ਗੀਤ ਹੋਇਆ ਰਿਲੀਜ਼

author-image
By Shaminder
New Update
ਸਿੱਧੂ ਮੂਸੇਵਾਲਾ ਅਤੇ ਗੁਲਾਬ ਸਿੱਧੂ ਦਾ ਨਵਾਂ ਗੀਤ ਹੋਇਆ ਰਿਲੀਜ਼
Advertisment
ਸਿੱਧੂ ਮੂਸੇਵਾਲਾ ਅਤੇ
Advertisment
ਗੁਲਾਬ ਸਿੱਧੂ ਆਪਣੇ ਨਵੇਂ ਗੀਤ ’22-22’ ਦੇ ਨਾਲ ਹਾਜ਼ਰ ਹੋ ਚੁੱਕੇ ਹਨ । ਇਸ ਗੀਤ ਦੇ ਬੋਲ ਸਿੱਧੂ ਮੂਸੇਵਾਲਾ ਅਤੇ ਗੁਲਾਬ ਸਿੱਧੂ ਨੇ ਲਿਖੇ ਹਨ ਜਦੋਂਕਿ ਮਿਊਜ਼ਿਕ ਦਿੱਤਾ ਹੈ ਇਕਵਿੰਦਰ ਸਿੰਘ ਨੇ । ਟਰੂ ਮੇਕਰਸ ਵੱਲੋਂ ਇਸ ਗੀਤ ਦਾ ਵੀਡੀਓ ਤਿਆਰ ਕੀਤਾ ਗਿਆ ਹੈ । ਇਸ ਗੀਤ ‘ਚ ਇੱਕ ਅਜਿਹੇ ਗੱਭਰੂ ਦੀ ਗੱਲ ਕੀਤੀ ਗਈ ਹੈ । sidhu moosewala ਜੋ ਕਿਸੇ ਦੇ ਨਾਲ ਨਜਾਇਜ਼ ਕੰਮ ਨਹੀਂ ਹੋਣ ਦਿੰਦਾ । ਇਸ ਦੇ ਨਾਲ ਹੀ ਵੈਰੀਆਂ ਅਤੇ ਨਜਾਇਜ਼ ਕੰਮ ਕਰਨ ਵਾਲਿਆਂ ਨੂੰ ਵੀ ਸਬਕ ਸਿਖਾਉਣਾ ਜਾਣਦਾ ਹੈ । ਇਸ ਗੀਤ ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਹੋਰ ਪੜ੍ਹੋ :  
Advertisment
ਜੱਸੀ ਜਸਰਾਜ ਨੇ ਆਪਣੇ ਗੀਤ ਰਾਹੀਂ ਸਿੱਧੂ ਮੂਸੇਵਾਲਾ ਨੂੰ ਸੁਣਾਈਆਂ ਖਰੀਆਂ-ਖਰੀਆਂ !sidhu moosewala ਸਿੱਧੂ ਮੂਸੇਵਾਲਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਇੰਡਸਟਰੀ ਨੂੰ ਉਨ੍ਹਾਂ ਨੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦਿੱਤੇ ਹਨ । gulab sidhu ਆਪਣੇ ਗਾਉਣ ਦੇ ਵੱਖਰੇ ਸਟਾਈਲ ਅਤੇ ਵਿਰੋਧੀਆਂ ਨੂੰ ਗੀਤਾਂ ਰਾਹੀਂ ਖਰੀਆਂ ਖਰੀਆਂ ਸੁਨਾਉਣ ਵਾਲੇ ਸਿੱਧੂ ਮੂਸੇਵਾਲਾ ਹਮੇਸ਼ਾ ਹੀ ਚਰਚਾ ‘ਚ ਰਹਿੰਦੇ ਹਨ । ਉਨ੍ਹਾਂ ਦੇ ਗੀਤ ਯੰਗਸਟਰ ‘ਚ ਕਾਫੀ ਪਸੰਦ ਕੀਤੇ ਜਾਂਦੇ ਹਨ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment