Advertisment

ਸਿੱਧੂ ਮੂਸੇਵਾਲਾ ਆਪਣੇ ਪਿਤਾ ਨਾਲ ਟ੍ਰੈਕਟਰ ‘ਤੇ ਇਸ ਤਰ੍ਹਾਂ ਆਏ ਨਜ਼ਰ, ਤਸਵੀਰਾਂ ਹੋ ਰਹੀਆਂ ਵਾਇਰਲ

author-image
By Shaminder
New Update
ਸਿੱਧੂ ਮੂਸੇਵਾਲਾ ਆਪਣੇ ਪਿਤਾ ਨਾਲ ਟ੍ਰੈਕਟਰ ‘ਤੇ ਇਸ ਤਰ੍ਹਾਂ ਆਏ ਨਜ਼ਰ, ਤਸਵੀਰਾਂ ਹੋ ਰਹੀਆਂ ਵਾਇਰਲ
Advertisment
ਆਪਣੇ ਗਾਣਿਆਂ ਕਰਕੇ ਚਰਚਾ ‘ਚ ਰਹਿਣ ਵਾਲੇ ਸਿੱਧੂ ਮੂਸੇਵਾਲਾ ਦੀ ਆਪਣੇ ਪਿਤਾ ਦੇ ਨਾਲ ਇੱਕ ਤਸਵੀਰ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀ ਹੈ । ਇਸ ਤਸਵੀਰ ‘ਚ ਉਹ ਆਪਣੇ ਪਿਤਾ ਦੇ ਨਾਲ ਨਜ਼ਰ ਆ ਰਹੇ ਨੇ । https://www.instagram.com/p/CDmAketgk8h/ ਉਹ ਆਪ ਵੀ ਟ੍ਰੈਕਟਰ ‘ਤੇ ਸਵਾਰ ਹਨ ਜਦੋਂਕਿ ਉਨ੍ਹਾਂ ਦੇ ਪਿਤਾ ਦੂਜੇ ਟ੍ਰੈਕਟਰ ‘ਤੇ ਸਵਾਰ ਹਨ ।ਪਿਤਾ ਪੁੱਤਰ ਦੀ ਇਸ ਜੋੜੀ ਦੀ ਤਸਵੀਰ ਨੂੰ ਸਿੱਧੂ ਦੇ ਫੈਨਸ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਲਗਾਤਾਰ ਉਨ੍ਹਾਂ ਦੇ ਫੈਨਸ ਉਨ੍ਹਾਂ ਦੀ ਇਸ ਤਸਵੀਰ ‘ਤੇ ਕਮੈਂਟ ਕੀਤੇ ਜਾ ਰਹੇ ਹਨ ਅਤੇ ਇਸ ਤਸਵੀਰ ਨੂੰ ਸ਼ੇਅਰ ਕੀਤਾ ਜਾ ਰਿਹਾ ਹੈ ।ਸਿੱਧੂ ਮੂਸੇਵਾਲਾ ਦੀਆਂ ਤਸਵੀਰਾਂ ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ । https://www.instagram.com/p/B8odkdrp2Ys/ ਆਪਣੇ ਗੀਤਾਂ ਕਰਕੇ ਹਮੇਸ਼ਾ ਹੀ ਚਰਚਾ ‘ਚ ਰਹਿਣ ਵਾਲੇ ਸਿੱਧੂ ਮੂਸੇਵਾਲਾ ਅਕਸਰ ਆਪਣੇ ਮਾਪਿਆਂ ਦੇ ਨਾਲ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ ।ਉਨ੍ਹਾਂ ਦਾ ਅਸਲ ਨਾਂਅ ਸ਼ੁਭਜੀਤ ਸਿੰਘ ਸਿੱਧੂ ਹੈ । https://www.instagram.com/p/B7TnyZMJ6Ou/
Advertisment

Stay updated with the latest news headlines.

Follow us:
Advertisment
Advertisment
Latest Stories
Advertisment