Advertisment

ਸਿੱਧੂ ਮੂਸੇਵਾਲਾ ਨੇ ਮਾਂ ਦੇ ਜਨਮ ਦਿਨ ‘ਤੇ ਤਸਵੀਰ ਸਾਂਝੀ ਕਰਦੇ ਹੋਏ ਦਿੱਤੀ ਵਧਾਈ

author-image
By Shaminder
New Update
ਸਿੱਧੂ ਮੂਸੇਵਾਲਾ ਨੇ ਮਾਂ ਦੇ ਜਨਮ ਦਿਨ ‘ਤੇ ਤਸਵੀਰ ਸਾਂਝੀ ਕਰਦੇ ਹੋਏ ਦਿੱਤੀ ਵਧਾਈ
Advertisment
ਅੱਜ ਸਿੱਧੂ ਮੂਸੇਵਾਲਾ ਦੀ ਮਾਂ ਦਾ
Advertisment
ਜਨਮ ਦਿਨ ਹੈ । ਸਿੱਧੂ ਮੂਸੇਵਾਲਾ ਨੇ ਇੱਕ ਤਸਵੀਰ ਸਾਂਝੀ ਕਰਦੇ ਹੋਏ ਆਪਣੀ ਮਾਂ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ। ਸਿੱਧੂ ਮੂਸੇਵਾਲਾ ਦਾ ਆਪਣੀ ਮਾਂ ਦੇ ਨਾਲ ਕਾਫੀ ਲਗਾਅ ਹੈ ਅਤੇ ਉਹ ਅਕਸਰ ਆਪਣੀ ਮਾਂ ਦੇ ਨਾਲ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ । ਸਿੱਧੂ ਮੂਸੇਵਾਲਾ ਪੰਜਾਬੀ ਇੰਡਸਟਰੀ ਨੂੰ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦਿੰਦੇ ਆ ਰਹੇ ਹਨ । sidhu Moosewala Image From Sidhu Moosewala Instagram ਹੋਰ ਪੜ੍ਹੋ : ਅੱਖਾਂ ਦੀ ਰੋਸ਼ਨੀ ਨਾ ਹੋਣ ਦੇ ਬਾਵਜੂਦ ਇਸ ਕੁੜੀ ਨੇ 5 ਮਹੀਨਿਆਂ ਦੀ ਪੈਂਨਸ਼ਨ, ਲੋਕਾਂ ਦੀ ਮਦਦ ਲਈ ਕੀਤੀ ਦਾਨ, ਸੋਨੂੰ ਸੂਦ ਨੇ ਭਾਵੁਕ ਹੋ ਕੇ ਕੀਤਾ ਟਵੀਟ 
Advertisment
Sidhu moosewala Image From Sidhu Moosewala Instagram ਉਨ੍ਹਾਂ ਨੇ ਪਿੱਛੇ ਜਿਹੇ ਆਪਣੀ ਮਾਂ ਨੂੰ ਸਮਰਪਿਤ ਇੱਕ ਗੀਤ ਵੀ ਕੱਢਿਆ ਸੀ ਜਿਸ ‘ਚ ਉਨ੍ਹਾਂ ਨੇ ਆਪਣੀ ਮਾਂ ਅਤੇ ਬਚਪਨ ਦੀਆਂ ਯਾਦਾਂ ਨੂੰ ਸੰਜੋਣ ਦੀ ਕੋਸ਼ਿਸ਼ ਕੀਤੀ ਸੀ । ਸਿੱਧੂ ਮੂਸੇਵਾਲਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਦਿੱਤੇ ਹਨ । ਉਹ ਜਲਦ ਹੀ ਕਈ ਫ਼ਿਲਮਾਂ ‘ਚ ਵੀ ਨਜ਼ਰ ਆਉਣ ਵਾਲੇ ਹਨ । sidhu moosewala Image From Sidhu Moosewala Instagram ਫ਼ਿਲਹਾਲ ਉਹ ਆਪਣੀ ਐਲਬਮ ਨਾਲ ਰੁਬਰੂ ਹੋ ਚੁੱਕੇ ਜੋ ਕਿ ਰਿਲੀਜ਼ ਹੋ ਚੁੱਕੀ ਹੈ । 'ਮੂਸਟੇਪ' ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਫੈਨਸ ਲਈ ਖੁਸ਼ਖਬਰੀ ਹੈ।
ਅੱਜ ਰਿਲੀਜ਼ ਹੋਇਆ ਟਰੈਕ ਕੋਈ ਗੀਤ ਨਹੀਂ ਸਿਰਫ ਐਲਬਮ ਦੀ ਇੰਟਰੋ ਹੈ,ਜਿਸ ਵਿੱਚ ਇਸ ਐਲਬਮ ਬਾਰੇ ਜਾਣਕਾਰੀ ਦਿੱਤੀ ਗਈ ਹੈ।ਇਸ ਐਲਬਮ ਵਿੱਚ 25 ਗੀਤ ਹੋਣਗੇ ਜੋ ਵਾਰੀ ਸਿਰ ਵੱਖ ਵੱਖ ਤਰੀਖਾਂ ਨੂੰ ਰਿਲੀਜ਼ ਕੀਤੇ ਜਾਣਗੇ।  
Advertisment

Stay updated with the latest news headlines.

Follow us:
Advertisment
Advertisment
Latest Stories
Advertisment