ਸਿੱਧੂ ਮੂਸੇਵਾਲਾ ਆਪਣੇ ਪਿੰਡ 'ਚ ਕਰ ਰਹੇ ਤਫਰੀ,ਵੀਡਿਓ ਸੋਸ਼ਲ ਮੀਡੀਆ 'ਤੇ ਵਾਇਰਲ By Shaminder 21 Nov 2018 | Updated On 21 Nov 2018 06:26 IST in Punjabi Buzz New Update Advertisment ਸਿੱਧੂ ਮੂਸੇਵਾਲਾ ਇੱਕ ਅਜਿਹੇ ਕਲਾਕਾਰ ਨੇ ਜਿਨ੍ਹਾਂ ਦੇ ਦੇਸ਼ ਹੀ ਵਿਦੇਸ਼ ਵਿੱਚ ਲੱਖਾਂ ਦੀ ਗਿਣਤੀ 'ਚ ਫੈਨਸ ਨੇ । ਇਹ ਫੈਨਸ ਉਨ੍ਹਾਂ ਦੀ ਇੱਕ ਝਲਕ ਪਾਉਣ ਲਈ ਉਤਾਵਲੇ ਰਹਿੰਦੇ ਨੇ ।ਸੋਸ਼ਲ ਮੀਡੀਆ 'ਤੇ ਉਨ੍ਹਾਂ ਦੀ ਚਰਚਾ ਅਕਸਰ ਹੁੰਦੀ ਰਹਿੰਦੀ ਹੈ ਅਤੇ ਉਹ ਆਪਣੇ ਫੈਨਸ ਨੂੰ ਆਪਣੇ ਆਉਣ ਵਾਲੇ ਪ੍ਰਾਜੈਕਟਸ ਬਾਰੇ ਜਾਣਕਾਰੀ ਦਿੰਦੇ ਰਹਿੰਦੇ ਨੇ ।ਸਿੱਧੂ ਮੂਸੇਵਾਲਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਵੀਡਿਓ ਸਾਂਝਾ ਕੀਤਾ ਹੈ । Advertismentਹੋਰ ਵੇਖੋ :ਸਿੱਧੂ ਮੂਸੇਵਾਲਾ ਦੇ ਨਵੇਂ ਗੀਤ ‘ਬੈਡਫਿਲਾ’ ਦਾ ਟੀਜ਼ਰ ਹੋਇਆ ਜਾਰੀ https://www.instagram.com/p/BqaPJSggCat/ ਇਸ ਵੀਡਿਓ 'ਚ ਤੁਸੀਂ ਵੇਖ ਸਕਦੇ ਹੋ ਕਿ ਕਿਸ ਤਰ੍ਹਾਂ ਉਹ ਆਪਣੇ ਪਿੰਡ 'ਚ ਮੋਟਰਸਾਈਕਲ 'ਤੇ ਸਵਾਰ ਹੋ ਕੇ ਕਿਤੇ ਜਾ ਰਹੇ ਨੇ । ਸਿੱਧੂ ਮੂਸੇਵਾਲਾ ਦੇ ਇਸ ਵੀਡਿਓ ਨੂੰ ਉਨ੍ਹਾਂ ਦੇ ਫੈਨਸ ਵੱਲੋਂ ਵੀ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਆਪਣੇ ਵੱਖਰੇ ਅੰਦਾਜ਼ ਲਈ ਜਾਣੇ ਜਾਂਦੇ ਸਿੱਧੂ ਮੂਸੇਵਾਲਾ ਦੇ ਗਾਉਣ ਦਾ ਅੰਦਾਜ਼ ਵੀ ਸਭ ਤੋਂ ਵੱਖਰਾ ਹੈ ।ਇਸ ਵੱਖਰੇ ਅੰਦਾਜ਼ ਨੂੰ ਵੀ ਉਨ੍ਹਾਂ ਦੇ ਫੈਨਸ ਖਾਸ ਕਰਕੇ ਯੰਗਸਟਰ ਫੈਨਸ ਵੱਲੋਂ ਕਾਫੀ ਪਸੰਦ ਕੀਤਾ ਜਾਂਦਾ ਹੈ । Advertisment ਹੋਰ ਵੇਖੋ :ਤੂੰ ਗੱਲਾਂ ਕਰਦੀ ਕਿਹੜੀਆਂ ,ਪਿੱਛੇ ਪੁਲਿਸ ਮਾਰਦੀ ਗੇੜੀਆਂ –ਸਿੱਧੂ ਮੂਸੇਵਾਲਾ sidhu moosewla ਹੁਣ ਉਨ੍ਹਾਂ ਨੇ ਮੁੜ ਤੋਂ ਆਪਣਾ ਇੱਕ ਵੀਡਿਓ ਸਾਂਝਾ ਕੀਤਾ ਹੈ । ਜਿਸ ਨੂੰ ਉਨ੍ਹਾਂ ਨੇ ਫੈਨਸ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਲੋਕ ਉਨ੍ਹਾਂ ਦੇ ਇਸ ਵੀਡਿਓ 'ਤੇ ਕਈ ਕਮੈਂਟ ਕਰ ਰਹੇ ਨੇ । ਕਈਆਂ ਲੋਕਾਂ ਨੇ ਸਿੱਧੂ ਮੂਸੇਵਾਲਾ ਦੇ ਇਸ ਵੀਡਿਓ 'ਤੇ ਕਮੈਂਟ ਕਰਕੇ ਉਨ੍ਹਾਂ ਦੀ ਲੰਮੀ ਉਮਰ ਦੀ ਅਰਦਾਸ ਕੀਤੀ ਹੈ ਜਦਕਿ ਕਈਆਂ ਨੇ ਇਸ ਨੂੰ ਪਸੰਦ ਕੀਤਾ ਹੈ । sidhu moosewla #punjabi-singer #sidhu-moosewala #bike-ride #video Subscribe to our Newsletter! Be the first to get exclusive offers and the latest news Subscribe Now Advertisment Stay updated with the latest news headlines. Follow us: Related Articles Advertisment Advertisment Latest Stories Advertisment Read the Next Article