Advertisment

ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਪੁੱਤ ਦੇ ਨਾਲ ਸਾਂਝੀ ਕੀਤੀ ਤਸਵੀਰ, ਕਿਹਾ ‘ਕਾਸ਼ 2018 ਵਾਪਸ ਆ ਜਾਵੇ’

author-image
By Shaminder
New Update
ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਪੁੱਤ ਦੇ ਨਾਲ ਸਾਂਝੀ ਕੀਤੀ ਤਸਵੀਰ, ਕਿਹਾ ‘ਕਾਸ਼ 2018 ਵਾਪਸ ਆ ਜਾਵੇ’
Advertisment
ਸਿੱਧੂ ਮੂਸੇਵਾਲਾ (Sidhu Moose Wala)ਦੀ ਮਾਤਾ ਚਰਨ ਕੌਰ
Advertisment
(Mata Charan kaur)ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਆਪਣੇ ਪੁੱਤਰ ਦੇ ਨਾਲ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ‘ਕਾਸ਼ 2018 ਵਾਪਸ ਆ ਜਾਵੇ’। ਇਹ ਤਸਵੀਰ ਉਦੋਂ ਦੀ ਹੈ, ਜਦੋਂ ਸਿੱਧੂ ਮੂਸੇਵਾਲਾ ਵਿਦੇਸ਼ ਤੋਂ ਆਪਣੇ ਜੱਦੀ ਪਿੰਡ ਮੂਸੇਵਾਲ ਪਰਤੇ ਸਨ । Sidhu-Moosewala-1 Image Source: Instagram ਹੋਰ ਪੜ੍ਹੋ : ਭਾਰਤੀ ਸਿੰਘ ਦਾ ਆਪਣੇ ਬੇਟੇ ਗੋਲਾ ਦੇ ਨਾਲ ਕਿਊਟ ਵੀਡੀਓ ਵਾਇਰਲ, ਵੇਖੋ ਵੀਡੀਓ ਇਸ ਤਸਵੀਰ ‘ਚ ਤੁਸੀਂ ਵੇਖ ਸਕਦੇ ਹੋ ਕਿ ਸਿੱਧੂ ਮੂਸੇਵਾਲਾ ਆਪਣੀ ਮਾਂ ਨੂੰ ਜੱਫੀ ਪਾਈ ਖੜੇ ਹੋਏ ਹਨ । ਸਿੱਧੂ ਮੂਸੇਵਾਲਾ ਦੀ ਮਾਂ ਆਪਣੇ ਪੁੱਤਰ ਨੂੰ ਮਿਲ ਕੇ ਕਾਫੀ ਭਾਵੁਕ ਹੁੰਦੀ ਹੋਈ ਨਜ਼ਰ ਆ ਰਹੀ ਹੈ । ਸਿੱਧੂ ਮੂਸੇਵਾਲਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਆਪਣੇ ਛੋਟੇ ਜਿਹੇ ਮਿਊਜ਼ਿਕ ਕਰੀਅਰ ਦੇ ਦੌਰਾਨ ਉਨ੍ਹਾਂ ਨੇ ਕਈ ਹਿੱਟ ਗੀਤ ਗਾਏ ਸਨ ਅਤੇ ਉਹ ਆਪਣੇ ਗੀਤਾਂ ਦੇ ਕਾਰਨ ਦੁਨੀਆ ਭਰ ‘ਚ ਮਸ਼ਹੂਰ ਹੋਏ ਸਨ ।
Advertisment
publive-image image from instagram ਹੋਰ ਪੜ੍ਹੋ : ਬਸੰਤ ਰੁੱਤ ਦੀ ਖ਼ੂਬਸੂਰਤੀ ਨੂੰ ਬਿਆਨ ਕਰਦਾ ਗੀਤ ਸੁਣੋ ਨੁਪੂਰ ਸਿੱਧੂ ਨਰਾਇਣ ਦੀ ਆਵਾਜ਼ ‘ਚ ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੀ ਵੱਡੀ ਫੈਨ ਫਾਲਵਿੰਗ ਸੀ ਅਤੇ ਉਨ੍ਹਾਂ ਦੀ ਮੌਤ ਤੋਂ ਬਾਅਦ ਵੱਡੀ ਗਿਣਤੀ ‘ਚ ਲੋਕ ਉਨ੍ਹਾਂ ਨੂੰ ਸੁਣਨ ਲੱਗ ਪਏ ਹਨ । Fazilpuria urges Punjabi and Haryanvi industry to not release any project until Sidhu Moose Wala gets justice Image Source: Twitter ਉਨ੍ਹਾਂ ਦੇ ਫੈਨਸ ਦੀ ਗਿਣਤੀ ਲੱਖਾਂ ‘ਚ ਹੈ ਅਤੇ ਉਹ ਅਕਸਰ ਆਪਣੇ ਵਿਰੋਧੀਆਂ ਨੂੰ ਆਪਣੇ ਗੀਤਾਂ ਦੇ ਰਾਹੀਂ ਜਵਾਬ ਦਿੰਦੇ ਸਨ ।ਉਨ੍ਹਾਂ ਨੇ ਫ਼ਿਲਮਾਂ ‘ਚ ਅਦਾਕਾਰੀ ਵੀ ਕੀਤੀ ਸੀ । ਉਹ ਅਜਿਹੇ ਗਾਇਕ ਸਨ ਜਿਨ੍ਹਾਂ ਨੇ ਪੂਰੀ ਦੁਨੀਆ ‘ਚ ਆਪਣੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਸੀ ।
 
View this post on Instagram
 

A post shared by Charan Kaur (@charan_kaur5911)

Advertisment

Stay updated with the latest news headlines.

Follow us:
Advertisment
Advertisment
Latest Stories
Advertisment