
ਪੰਜਾਬੀ ਫ਼ਿਲਮੀ ਜਗਤ ਦੀ ਬਹੁਤ ਹੀ ਖ਼ੂਬਸੂਰਤ ਤੇ ਟੈਲੇਂਟਡ ਅਦਾਕਾਰਾ ਸਿੰਮੀ ਚਾਹਲ ਜੋ ਕਿ ਬਹੁਤ ਹੀ ਖੁੱਲ੍ਹੇ ਸੁਭਾਅ ਦੀ ਮਾਲਿਕ ਨੇ। ਇਸ ਵਾਰ ਉਨ੍ਹਾਂ ਨੇ ਆਪਣੀ ਮਾਂ ਨੂੰ ਸਰਪ੍ਰਾਈਜ਼ ਦੇ ਦਿੱਤਾ। ਜੀ ਹਾਂ ਉਨ੍ਹਾਂ ਨੇ ਆਪਣੀ ਮੰਮੀ ਦੇ ਜਨਮ ਦਿਨ ਉੱਤੇ ਆਪਣੀ ਮਾਤਾ ਜੀ ਦੇ ਆਫ਼ਿਸ ਪਹੁੰਚੇ ਕਿ ਸਰਪ੍ਰਾਈਜ਼ ਕਰ ਦਿੱਤਾ। ਜਿੱਥੇ ਉਨ੍ਹਾਂ ਨੇ ਆਪਣੀ ਮੰਮੀ ਦੇ ਬਰਥਡੇਅ ਦਾ ਕੇਕ ਵੀ ਕੱਟਿਆ। ਜਿਸ ਦੀਆਂ ਤਸਵੀਰਾਂ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਉੱਤੇ ਵੀ ਸਾਂਝੀਆਂ ਕੀਤੀਆਂ ਨੇ। ਉਨ੍ਹਾਂ ਨੇ ਕਪੈਸ਼ਨ ‘ਚ ਲਿਖਿਆ ਹੈ, ‘ ਹੈਪੀ ਬਰਥਡੇਅ ਮੇਰੇ ਸਭ ਕੁਝ...ਲਵ ਯੂ ਮਾਂ..#MyBlessing #MyAll #MeriJindJaan #BirthdayGirl’
ਹੋਰ ਵੇਖੋ:ਜੈਸਮੀਨ ਸੈਂਡਲਸ ਨੇ ਵੀ ਪਹਿਲੀ ਵਾਰ ਰੱਖਿਆ ਕਰਵਾ ਚੌਥ ਦਾ ਵਰਤ, ਸਾਂਝੀਆਂ ਕੀਤੀਆਂ ਤਸਵੀਰਾਂ ਇਨ੍ਹਾਂ ਤਸਵੀਰ ‘ਚ ਦੋਵੇਂ ਮਾਂ ਬੇਟੀ ਬਹੁਤ ਪਿਆਰੀ ਨਜ਼ਰ ਆ ਰਹੀਆਂ ਹਨ। ਦਰਸ਼ਕਾਂ ਵੱਲੋਂ ਇਨ੍ਹਾਂ ਫੋਟੋਆਂ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ।
