Advertisment

ਗੁਰਦਾਸ ਮਾਨ ਦੀ ਨੂੰਹ ਸਿਮਰਨ ਕੌਰ ਮੁੰਡੀ ਦਾ ਇਹ ਵੀਡੀਓ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਇਹ ਵੀਡੀਓ

author-image
By Lajwinder kaur
New Update
ਗੁਰਦਾਸ ਮਾਨ ਦੀ ਨੂੰਹ ਸਿਮਰਨ ਕੌਰ ਮੁੰਡੀ ਦਾ ਇਹ ਵੀਡੀਓ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਇਹ ਵੀਡੀਓ
Advertisment
ਗੁਰਦਾਸ ਮਾਨ ਦੀ ਨੂੰਹ ਸਿਮਰਨ ਕੌਰ ਮੁੰਡੀ (
Advertisment
Simran Kaur Mundi)ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਆਪਣੇ ਪ੍ਰਸ਼ੰਸਕਾਂ ਦੇ ਲਈ ਕੁਝ ਨਾ ਕੁਝ ਨਵਾਂ ਪੋਸਟ ਕਰਦੀ ਹੀ ਰਹਿੰਦੀ  ਹੈ।  ਏਨੀਂ ਦਿਨੀਂ ਸੋਸ਼ਲ ਮੀਡੀਆ ਉੱਤੇ ਬਾਜ਼ਰੇ ਦਾ ਸਿੱਟਾ ਸੌਂਗ ਦਾ ਟਰੈਂਡ ਚੱਲ ਰਿਹਾ ਹੈ ਤੇ ਲੋਕ ਇਸ ਗੀਤ ਉੱਤੇ ਕਾਫੀ ਵੀਡੀਓਜ਼ ਬਣਾ ਰਹੇ ਨੇ। inside image of gurdas mann's daughter in law simarn kaur mundi image source- instagram ਹੋਰ ਪੜ੍ਹੋ : ਗਾਇਕ ਹਰਫ ਚੀਮਾ ਲੈ ਕੇ ਆ ਰਹੇ ਨੇ ਨਵਾਂ ਗੀਤ ‘Nakk Te Makhi’ , ਦਰਸ਼ਕਾਂ ਦੇ ਨਾਲ ਸਾਂਝਾ ਕੀਤਾ ਪੋਸਟਰ
Advertisment
inside image of simar kaur mundi image source- instagram ਜਿਸਦੇ ਚੱਲਦੇ ਸਿਮਰਨ ਕੌਰ ਮੁੰਡੀ ਨੇ ਆਪਣੀ ਨਵੀਂ ਵੀਡੀਓ ਬਣਾਈ ਹੈ। ਜਿਸ 'ਚ ਉਹ Bajre Da Sitta ਗੀਤ ਉੱਤੇ ਆਪਣੀ ਦਿਲਕਸ਼ ਆਦਾਵਾਂ ਬਿਖੇਰਦੀ ਹੋਈ ਨਜ਼ਰ ਆ ਰਹੀ ਹੈ। ਸੋਸ਼ਲ ਮੀਡੀਆ ਉੱਤੇ ਐਕਟਰੈੱਸ ਸਿਮਰਨ ਕੌਰ ਮੁੰਡੀ ਦਾ ਇਹ ਅੰਦਾਜ਼ ਕਾਫੀ ਪਸੰਦ ਆ ਰਿਹਾ ਹੈ । simarn kaur mundi image image source- instagram ਜੇ ਗੱਲ ਕਰੀਏ ਗੁਰਦਾਸ ਮਾਨ ਦੇ ਬੇਟੇ ਗੁਰਿਕ ਮਾਨ ਨੇ ਪਿਛਲੇ ਸਾਲ ਸਾਬਕਾ ਮਿਸ ਇੰਡੀਆ ਯੂਨੀਵਰਸ ਅਤੇ ਅਭਿਨੇਤਰੀ ਸਿਮਰਨ ਕੌਰ ਮੁੰਡੀ ਦੇ ਨਾਲ ਵਿਆਹ ਕਰਵਾਇਆ ਸੀ । ਇਸ ਵਿਆਹ ‘ਚ ਮਨੋਰੰਜਨ ਜਗਤ ਤੋਂ ਲੈ ਕੇ ਰਾਜਨੀਤਿਕ ਜਗਤ ਦੀਆਂ ਨਾਮੀਆਂ ਹਸਤੀਆਂ ਸ਼ਾਮਿਲ ਹੋਈਆਂ ਸਨ। ਇਹ ਵਿਆਹ ਖੂਬ ਸੁਰਖੀਆਂ ‘ਚ ਬਣਿਆ ਰਿਹਾ ਸੀ । ਵੀਡੀਓਜ਼ ਤੇ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋਈਆਂ ਸਨ ।  
 
View this post on Instagram
 

A post shared by Simran Kaur Mundi (@simrankaurmundi)

Advertisment

Stay updated with the latest news headlines.

Follow us:
Advertisment
Advertisment
Latest Stories
Advertisment