Advertisment

ਸਿਮਰਨ ਕੌਰ ਮੁੰਡੀ ਨੇ ਸਾਂਝਾ ਕੀਤਾ ਨਵਾਂ ਵੀਡੀਓ, ਦਿਲਕਸ਼ ਅਦਾਵਾਂ ਵਾਲਾ ਇਹ ਵੀਡੀਓ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ

author-image
By Lajwinder kaur
New Update
ਸਿਮਰਨ ਕੌਰ ਮੁੰਡੀ ਨੇ ਸਾਂਝਾ ਕੀਤਾ ਨਵਾਂ ਵੀਡੀਓ, ਦਿਲਕਸ਼ ਅਦਾਵਾਂ ਵਾਲਾ ਇਹ ਵੀਡੀਓ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ
Advertisment
ਗਾਇਕ ਗੁਰਦਾਸ ਮਾਨ ਦੀ ਨੂੰਹ ਸਿਮਰਨ ਕੌਰ ਮੁੰਡੀ ( Simran Kaur Mundi) ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਨ੍ਹਾਂ ਨੇ ਆਪਣਾ ਨਵਾਂ ਵੀਡੀਓ ਪ੍ਰਸ਼ੰਸਕਾਂ ਦੇ ਨਾਲ ਸਾਂਝਾ ਕੀਤਾ ਹੈ। ਜੇ ਗੱਲ ਕਰੀਏ ਉਨ੍ਹਾਂ ਦੇ ਪਤੀ
Advertisment
ਗੁਰਿਕ ਮਾਨ ਦੀ ਤਾਂ ਉਹ ਸੋਸ਼ਲ ਮੀਡੀਆ ਉੱਤੇ ਬਹੁਤ ਘੱਟ ਨਜ਼ਰ ਆਉਂਦੇ ਨੇ। simran kaur mundi and gurik maan image source- instagram ਹੋਰ ਪੜ੍ਹੋ : ਹਰ ਕਿਸੇ ਨੂੰ ਪਸੰਦ ਆ ਰਿਹਾ ਹੈ ਸ਼ਹਿਨਾਜ਼ ਗਿੱਲ ਦਾ ਇਹ ਪੰਜਾਬੀ ਅੰਦਾਜ਼, ਮਸ਼ਹੂਰ ਪੰਜਾਬੀ ਗੀਤ ‘ਦਿਉਰ ਦੇ ਵਿਆਹ ਵਿੱਚ’ ‘ਤੇ ਡਾਂਸ ਕਰਦੀ ਨਜ਼ਰ ਆਈ ਅਦਾਕਾਰਾ, ਦੇਖੋ ਵੀਡੀਓ
Advertisment
simran kaur mundi video image source- instagram ਇਸ ਵੀਡੀਓ ਨੂੰ ਉਨ੍ਹਾਂ ਨੇ ਪੰਜਾਬੀ ਫੋਕ ਉੱਤੇ ਬਣਾਇਆ ਹੈ। ਵੀਡੀਓ ‘ਚ ਉਹ ਮੈਕਸੀ ਆਉਟ ਫਿੱਟ ‘ਚ ਬਹੁਤ ਕੂਲ ਅੰਦਾਜ਼ ‘ਚ ਨਜ਼ਰ ਆ ਰਹੀ ਹੈ। ਦਰਸ਼ਕਾਂ ਨੂੰ ਉਨ੍ਹਾਂ ਦੀ ਕਿਊਟ ਅੰਦਾਜ਼ ਕਾਫੀ ਪਸੰਦ ਆ ਰਿਹਾ ਹੈ। ਪ੍ਰਸ਼ੰਸਕ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਨੇ। Gurikk Maan celebrates 1st Marriage Anniversary With Simran Kaur Mundi image source- instagram ਜੇ ਗੱਲ ਕਰੀਏ ਗੁਰਦਾਸ ਮਾਨ ਦੇ ਬੇਟੇ ਗੁਰਿਕ ਮਾਨ ਦੇ ਵਿਆਹ ਦੀ ਤਾਂ ਉਨ੍ਹਾਂ ਨੇ ਪਿਛਲੇ ਸਾਲ ਸਾਬਕਾ ਮਿਸ ਇੰਡੀਆ ਯੂਨੀਵਰਸ ਅਤੇ ਅਭਿਨੇਤਰੀ ਸਿਮਰਨ ਕੌਰ ਮੁੰਡੀ ਦੇ ਨਾਲ ਵਿਆਹ ਕਰਵਾਇਆ ਸੀ । ਇਹ ਵਿਆਹ ਖੂਬ ਸੁਰਖੀਆਂ ‘ਚ ਛਾਇਆ ਰਿਹਾ ਸੀ। ਇਸ ਵਿਆਹ ‘ਚ ਮਨੋਰੰਜਨ ਜਗਤ ਤੋਂ ਲੈ ਕੇ ਰਾਜਨੀਤਿਕ ਜਗਤ ਦੀਆਂ ਨਾਮੀ ਹਸਤੀਆਂ ਸ਼ਾਮਿਲ ਹੋਈਆਂ ਸਨ। ਵੀਡੀਓਜ਼ ਤੇ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋਈਆਂ ਸਨ । ਸਿਮਰਨ ਕੌਰ ਮੁੰਡੀ ਕਈ ਟੀ.ਵੀ ਐਡ ਤੇ ਹਿੰਦੀ ਫ਼ਿਲਮਾਂ ‘ਚ ਕੰਮ ਕਰ ਚੁੱਕੀ ਹੈ।  
 
View this post on Instagram
 

A post shared by Simran Kaur Mundi (@simrankaurmundi)

Advertisment

Stay updated with the latest news headlines.

Follow us:
Advertisment
Advertisment
Latest Stories
Advertisment