Advertisment

ਪੰਜਾਬੀ ਸੂਟ ‘ਚ ਦਿਲ ਜਿੱਤ ਰਹੀ ਹੈ ਗੁਰਦਾਸ ਮਾਨ ਦੀ ਨੂੰਹ ਸਿਮਰਨ ਕੌਰ ਮੁੰਡੀ, ਸੋਸ਼ਲ ਮੀਡੀਆ ‘ਤੇ ਖੂਬ ਪਸੰਦ ਕੀਤੀਆਂ ਜਾ ਰਹੀਆਂ ਨੇ ਇਹ ਤਸਵੀਰਾਂ

author-image
By Lajwinder kaur
New Update
ਪੰਜਾਬੀ ਸੂਟ ‘ਚ ਦਿਲ ਜਿੱਤ ਰਹੀ ਹੈ ਗੁਰਦਾਸ ਮਾਨ ਦੀ ਨੂੰਹ ਸਿਮਰਨ ਕੌਰ ਮੁੰਡੀ, ਸੋਸ਼ਲ ਮੀਡੀਆ ‘ਤੇ ਖੂਬ ਪਸੰਦ ਕੀਤੀਆਂ ਜਾ ਰਹੀਆਂ ਨੇ ਇਹ ਤਸਵੀਰਾਂ
Advertisment
ਅਦਾਕਾਰਾ ਸਿਮਰਨ ਕੌਰ ਮੁੰਡੀ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਨ੍ਹਾਂ ਨੇ ਆਪਣੀ ਕੁਝ ਨਵੀਆਂ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਉਂਟ ‘ਤੇ ਸ਼ੇਅਰ ਕੀਤੀਆਂ ।publive-image ਉਨ੍ਹਾਂ ਨੇ ਆਪਣੀ ਪੰਜਾਬੀ ਸੂਟ ‘ਚ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਨੇ । ਉਨ੍ਹਾਂ ਨੇ ਹਰੇ ਤੇ ਬਦਾਮੀ ਰੰਗ ਦਾ ਸੂਟ ਪਾਇਆ ਹੋਇਆ ਹੈ । ਦਰਸ਼ਕਾਂ ਨੂੰ ਇਹ ਤਸਵੀਰਾਂ ਕਾਫੀ ਪਸੰਦ ਆ ਰਹੀਆਂ ਨੇ । ਦੱਸ ਦਈਏ ਸਿਮਰਨ ਕੌਰ ਮੁੰਡੀ ਸਾਬਕਾ ਮਿਸ ਇੰਡੀਆ ਯੂਨੀਵਰਸ ਵੀ ਰਹਿ ਚੁੱਕੇ ਨੇ । publive-image ਇਸ ਸਾਲ ਪੰਜਾਬੀ ਗਾਇਕੀ ਦੇ ਬਾਬਾ ਬੋਹੜ ਕਹਿ ਜਾਂਦੇ ਗੁਰਦਾਸ ਮਾਨ ਦੇ ਬੇਟੇ ਗੁਰਿਕ ਮਾਨ ਤੇ ਸਾਬਕਾ ਮਿਸ ਇੰਡੀਆ ਯੂਨੀਵਰਸ ਅਤੇ ਅਭਿਨੇਤਰੀ ਸਿਮਰਨ ਕੌਰ ਮੁੰਡੀ ਦੇ ਨਾਲ ਵਿਆਹ ਕਰਵਾ ਲਿਆ ਸੀ । ਇਸ ਵਿਆਹ ‘ਚ ਪਾਲੀਵੁੱਡ ਤੇ ਬਾਲੀਵੁੱਡ ਦੀਆਂ ਕਈ ਨਾਮੀ ਹਸਤੀਆਂ ਸ਼ਾਮਿਲ ਹੋਈਆਂ ਸਨ । ਇਹ ਵਿਆਹ ਸੋਸ਼ਲ ਮੀਡੀਆ ਉੱਤੇ ਛਾਇਆ ਰਿਹਾ ਸੀ । publive-image
Advertisment

Stay updated with the latest news headlines.

Follow us:
Advertisment
Advertisment
Latest Stories
Advertisment