ਗੁਰਦਾਸ ਮਾਨ ਦੀ ਨੂੰਹ ਸਿਮਰਨ ਕੌਰ ਮੁੰਡੀ ਨੇ ਪਤੀ ਗੁਰਿਕ ਮਾਨ ਨੂੰ ਪਿਆਰੀ ਜਿਹੀ ਪੋਸਟ ਪਾ ਕੇ ਕੀਤਾ ਬਰਥਡੇਅ ਵਿਸ਼, ਪ੍ਰਸ਼ੰਸਕ ਵੀ ਦੇ ਰਹੇ ਨੇ ਵਧਾਈ

written by Lajwinder kaur | December 22, 2020

ਪੰਜਾਬੀ ਗਾਇਕੀ ਦੇ ਬਾਬਾ ਬੋਹੜ ਕਹਿ ਜਾਂਦੇ ਗੁਰਦਾਸ ਮਾਨ ਦੇ ਬੇਟੇ ਗੁਰਿਕ ਮਾਨ ਨੇ ਇਸ ਸਾਲ ਸਾਬਕਾ ਮਿਸ ਇੰਡੀਆ ਯੂਨੀਵਰਸ ਅਤੇ ਅਭਿਨੇਤਰੀ ਸਿਮਰਨ ਕੌਰ ਮੁੰਡੀ ਦੇ ਨਾਲ ਵਿਆਹ ਕਰਵਾਇਆ ਸੀ । ਸਿਮਰਨ ਕੌਰ ਮੁੰਡੀ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੀ ਹੈ । inside pic of gurdas maan with his son and daughter in law  ਹੋਰ ਪੜ੍ਹੋ : ਕਰਨਵੀਰ ਵੋਹਰਾ ਆਪਣੀ ਬੇਟੀਆਂ ਦੇ ਨਾਲ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਗੀਤ ‘ਤੇ ਮਸਤੀ ਕਰਦੇ ਆਏ ਨਜ਼ਰ, ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ ਇਹ ਵੀਡੀਓ
ਉਨ੍ਹਾਂ ਨੇ ਆਪਣੇ ਪਤੀ ਗੁਰਿਕ ਮਾਨ ਨੂੰ ਬਹੁਤ ਹੀ ਪਿਆਰੀ ਜਿਹੀ ਕੈਪਸ਼ਨ 'ਚ ਨਾਲ ਬਰਥਡੇਅ ਵਿਸ਼ ਕੀਤਾ ਹੈ । ਉਨ੍ਹਾਂ ਨੇ ਆਪਣੇ ਵਿਆਹ ਦੀ ਇੱਕ ਅਣਦੇਖੀ ਤਸਵੀਰ ਸ਼ੇਅਰ ਕਰਦੇ ਹੋਏ ਆਪਣੇ ਜਜ਼ਬਾਤਾਂ ਨੂੰ ਲੰਬੀ ਚੌੜੀ ਕੈਪਸ਼ਨ 'ਚ ਲਿਖਿਆ ਹੈ । inside picture of birthday boy gurikk maan ਪ੍ਰਸ਼ੰਸਕ ਨੂੰ ਇਹ ਪੋਸਟ ਬਹੁਤ ਪਸੰਦ ਆ ਰਹੀ ਹੈ । ਫੈਨਜ਼ ਵੀ ਕਮੈਂਟ ਕਰਕੇ ਗੁਰਿਕ ਮਾਨ ਨੂੰ ਜਨਮਦਿਨ ਦੀਆਂ ਵਧਾਈਆਂ ਦੇ ਰਹੇ ਨੇ। inside pic of simran and gurikk maan  

 
View this post on Instagram
 

A post shared by Simran Kaur Mundi (@simrankaurmundi)

   

0 Comments
0

You may also like