ਪੰਜਾਬੀ ਗਾਇਕੀ ਦੇ ਬਾਬਾ ਬੋਹੜ ਕਹਿ ਜਾਂਦੇ ਗੁਰਦਾਸ ਮਾਨ ਦੇ ਬੇਟੇ ਗੁਰਿਕ ਮਾਨ ਨੇ ਇਸ ਸਾਲ ਸਾਬਕਾ ਮਿਸ ਇੰਡੀਆ ਯੂਨੀਵਰਸ ਅਤੇ ਅਭਿਨੇਤਰੀ ਸਿਮਰਨ ਕੌਰ ਮੁੰਡੀ ਦੇ ਨਾਲ ਵਿਆਹ ਕਰਵਾਇਆ ਸੀ । ਸਿਮਰਨ ਕੌਰ ਮੁੰਡੀ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੀ ਹੈ ।
ਉਨ੍ਹਾਂ ਨੇ ਆਪਣੇ ਪਤੀ ਗੁਰਿਕ ਮਾਨ ਨੂੰ ਬਹੁਤ ਹੀ ਪਿਆਰੀ ਜਿਹੀ ਕੈਪਸ਼ਨ ‘ਚ ਨਾਲ ਬਰਥਡੇਅ ਵਿਸ਼ ਕੀਤਾ ਹੈ । ਉਨ੍ਹਾਂ ਨੇ ਆਪਣੇ ਵਿਆਹ ਦੀ ਇੱਕ ਅਣਦੇਖੀ ਤਸਵੀਰ ਸ਼ੇਅਰ ਕਰਦੇ ਹੋਏ ਆਪਣੇ ਜਜ਼ਬਾਤਾਂ ਨੂੰ ਲੰਬੀ ਚੌੜੀ ਕੈਪਸ਼ਨ ‘ਚ ਲਿਖਿਆ ਹੈ ।
ਪ੍ਰਸ਼ੰਸਕ ਨੂੰ ਇਹ ਪੋਸਟ ਬਹੁਤ ਪਸੰਦ ਆ ਰਹੀ ਹੈ । ਫੈਨਜ਼ ਵੀ ਕਮੈਂਟ ਕਰਕੇ ਗੁਰਿਕ ਮਾਨ ਨੂੰ ਜਨਮਦਿਨ ਦੀਆਂ ਵਧਾਈਆਂ ਦੇ ਰਹੇ ਨੇ।
View this post on Instagram