
ਬਾਲੀਵੁੱਡ ਗਾਇਕ ਉਦਿਤ ਨਾਰਾਇਣ ਦੇ ਬੇਟੇ ਤੇ ਗਾਇਕ ਆਦਿਤਿਆ ਨਾਰਾਇਣ ਦਾ ਉਹਨਾਂ ਦੀ ਲੌਂਗ ਟਾਈਮ ਗਰਲਫਰੈਂਡ ਸ਼ਵੇਤਾ ਅਗਰਵਾਲ ਨਾਲ ਵਿਆਹ ਹੋਣ ਜਾ ਰਿਹਾ ਹੈ ਬੀਤੇ ਦਿਨ ਇਸ ਜੋੜੀ ਦੀ ਤਿਲਕ ਸੈਰੇਮਨੀ ਹੋਈ ਸੀ, ਜਿਸ ਦੀਆਂ ਫੋਟੋਆਂ ਤੇ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ 'ਚ ਸ਼ਵੇਤਾ ਤੇ ਆਦਿਤਿਆ ਟਰਡੀਸ਼ਨਲ ਆਊਟਫਿਟ 'ਚ ਰੋਮਾਂਟਿਕ ਪੋਜ਼ ਦਿੰਦੇ ਹੋਏ ਨਜ਼ਰ ਆ ਰਹੇ ਹਨ।
ਹੋਰ ਪੜ੍ਹੋ :
- ਦਿੱਲੀ ਮਾਰਚ ਦੌਰਾਨ ਲੁਧਿਆਣਾ ਦੇ ਕਿਸਾਨ ਗੱਜਣ ਸਿੰਘ ਅਤੇ ਮਕੈਨਿਕ ਦੀ ਸੇਵਾ ਨਿਭਾਉਣ ਵਾਲੇ ਜਨਕ ਰਾਜ ਦਾ ਦਿਹਾਂਤ
- ਕਿਸਾਨਾਂ ’ਤੇ ਗਲਤ ਟਿੱਪਣੀ ਕਰਨ ਵਾਲੀ ਕੰਗਨਾ ਰਨੌਤ ਦੀ ਹਿਮਾਂਸ਼ੀ ਖੁਰਾਣਾ ਨੇ ਟਵਿੱਟਰ ’ਤੇ ਕੀਤੀ ਲਾਹ-ਪਾਹ


View this post on Instagram