ਗਾਇਕਾ ਅਫਸਾਨਾ ਖ਼ਾਨ ਨੇ ਗੁਰਦੁਆਰਾ ਸਾਹਿਬ ‘ਚ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

written by Rupinder Kaler | October 15, 2020

ਗਾਇਕਾ ਅਫਸਾਨਾ ਖ਼ਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਉਹ ਗੁਰਦੁਆਰਾ ਸਾਹਿਬ ‘ਚ ਮੱਥਾ ਟੇਕਦੀ ਹੋਈ ਨਜ਼ਰ ਆ ਰਹੀ ਹੈ । ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਗੁਰਬਾਣੀ ਦਾ ਸ਼ਬਦ ਵੀ ਸਾਂਝਾ ਕੀਤਾ ਹੈ ।Chardikala ? Tumari Kirpa Te Tudh Pachana Tu Meri Ot Tu Hai Mera Mana Tujh Bin Duja Avar Na Koi Sab Tera Khel Akhara Jiyo-2 Tu Mera Rakha Sabni Thai Blessings wmk

Afsana khan Afsana khan

ਦੱਸ ਦਈਏ ਕਿ ਅਫਸਾਨਾ ਖ਼ਾਨ ਅਕਸਰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ । ਉਨ੍ਹਾਂ ਨੇ ਬੀਤੇ ਦਿਨ ਵੀ ਦੁਲਹਨ ਦੇ ਲਿਬਾਸ ‘ਚ ਆਪਣੇ ਕੁਝ ਵੀਡੀਓ ਸਾਂਝੇ ਕੀਤੇ ਸਨ ।

ਹੋਰ ਪੜ੍ਹੋ :ਦੁਲਹਨ ਦੇ ਲਿਬਾਸ ‘ਚ ਨਜ਼ਰ ਆਈ ਗਾਇਕਾ ਅਫਸਾਨਾ ਖ਼ਾਨ, ਦਰਸ਼ਕਾਂ ਨੂੰ ਪਸੰਦ ਆ ਰਿਹਾ ਗਾਇਕਾ ਦਾ ਅੰਦਾਜ਼

Afsana-Khan Afsana-Khan

ਜੋ ਕਿ ਦਰਸ਼ਕਾਂ ਨੂੰ ਬਹੁਤ ਹੀ ਜ਼ਿਆਦਾ ਪਸੰਦ ਆਏ ਸਨ ।

Afsana-Khan Afsana-Khan

ਅਫਸਾਨਾ ਖ਼ਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਗਾਇਕੀ ਦੇ ਖੇਤਰ ‘ਚ ਉਨ੍ਹਾਂ ਨੇ ਇਹ ਮੁਕਾਮ ਬੜੀ ਹੀ ਮਿਹਨਤ ਤੋਂ ਬਾਅਦ ਹਾਸਲ ਕੀਤਾ ਹੈ।

You may also like