ਦੁਲਹਨ ਦੇ ਲਿਬਾਸ ‘ਚ ਨਜ਼ਰ ਆਈ ਗਾਇਕਾ ਅਫਸਾਨਾ ਖ਼ਾਨ, ਦਰਸ਼ਕਾਂ ਨੂੰ ਪਸੰਦ ਆ ਰਿਹਾ ਗਾਇਕਾ ਦਾ ਅੰਦਾਜ਼

Written by  Rupinder Kaler   |  October 14th 2020 03:27 PM  |  Updated: October 14th 2020 03:27 PM

ਦੁਲਹਨ ਦੇ ਲਿਬਾਸ ‘ਚ ਨਜ਼ਰ ਆਈ ਗਾਇਕਾ ਅਫਸਾਨਾ ਖ਼ਾਨ, ਦਰਸ਼ਕਾਂ ਨੂੰ ਪਸੰਦ ਆ ਰਿਹਾ ਗਾਇਕਾ ਦਾ ਅੰਦਾਜ਼

ਆਪਣੇ ਗੀਤਾਂ ਦੇ ਨਾਲ ਪੰਜਾਬੀ ਇੰਡਸਟਰੀ ‘ਚ ਧੱਕ ਪਾਉਣ ਵਾਲੀ ਗਾਇਕਾ ਅਫਸਾਨਾ ਖ਼ਾਨ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ । ਜਿਸ ਨੂੰ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਅਫਸਾਨਾ ਖ਼ਾਨ ਦੁਲਹਨ ਦੇ ਲਿਬਾਸ ‘ਚ ਸੱਜੀ ਹੋਈ ਨਜ਼ਰ ਆ ਰਹੀ ਹੈ।

afsana Afsana

ਇਸ ਦੇ ਨਾਲ ਹੀ ਉਨ੍ਹਾਂ ਨੇ ਇੱਕ ਹੋਰ ਵੀਡੀਓ ਵੀ ਸਾਂਝਾ ਕੀਤਾ ਹੈ । ਜਿਸ ‘ਚ ਗਾਇਕਾ ਮੇਕਅਪ ਕਰਵਾਉਂਦੀ ਹੋਈ ਦਿੱਸ ਰਹੀ ਹੈ । ਇਸ ਵੀਡੀਓ ਨੂੰ ਉਨ੍ਹਾਂ ਦੇ ਚਾਹੁਣ ਵਾਲਿਆਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ ।

ਹੋਰ ਪੜ੍ਹੋ: ਗਾਇਕਾ ਅਫ਼ਸਾਨਾ ਖ਼ਾਨ ਨੇ ਇੱਕ ਹੋਰ ਉਪਲਬਧੀ ਕੀਤੀ ਹਾਸਲ, ਖੁਸ਼ੀ ’ਚ ਵੀਡੀਓ ਕੀਤੀ ਸਾਂਝੀ

 

Afsana-Khan Afsana-Khan

ਦੱਸ ਦਈਏ ਕਿ ਅਫਸਾਨਾ ਖ਼ਾਨ ਅਕਸਰ ਆਪਣੇ ਵੀਡੀਓ ਸਾਂਝੇ ਕਰਦੀ ਰਹਿੰਦੀ ਹੈ ਅਤੇ ਉਨ੍ਹਾਂ ਦੇ ਵੀਡੀਓਜ਼ ਨੂੰ ਕਾਫੀ ਪਸੰਦ ਵੀ ਕੀਤਾ ਜਾਂਦਾ ਹੈ ।ਬੀਤੇ ਦਿਨੀਂ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਸੀ ।

Afsana-Khan Afsana-Khan

ਜਿਸ ‘ਚ ਉਹ ਮੁਕਤਸਰ ਸਥਿਤ ਆਪਣੇ ਜੱਦੀ ਪਿੰਡ ਪਹੁੰਚੇ ਸਨ । ਜਿੱਥੇ ਉਨ੍ਹਾਂ ਦੀ ਬੈਟਰੀ ਰਿਕਸ਼ਾ ਦੀ ਸਵਾਰੀ ਕੀਤੀ ਸੀ ।

 

View this post on Instagram

 

❤️❤️

A post shared by Afsana Khan ?? (@itsafsanakhan) on


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network