ਗਾਇਕਾ ਅਫਸਾਨਾ ਖ਼ਾਨ ਨੇ ਪੋਸਟ ਪਾ ਕੇ ਦਰਸ਼ਕਾਂ ਨੂੰ ਦਿੱਤੀ ਲੋਹੜੀ ਦੀ ਵਧਾਈ

written by Lajwinder kaur | January 13, 2021

ਪੰਜਾਬੀ ਗਾਇਕਾ ਅਫਸਾਨਾ ਖ਼ਾਨ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਪੋਸਟ ਪਾ ਕੇ ਦਰਸ਼ਕਾਂ ਨੂੰ ਲੋਹੜੀ ਦੇ ਤਿਉਹਾਰ ਨੂੰ ਵਧਾਈ ਦਿੱਤੀ ਹੈ । inside pic of afsana khan lohri wish ਹੋਰ ਪੜ੍ਹੋ : ਦੇਖੋ ਵੀਡੀਓ : ਜੋਸ਼ ਦੇ ਨਾਲ ਭਰਿਆ ਹੋਇਆ ਹੈ ਕੰਵਰ ਗਰੇਵਾਲ ਤੇ ਹਰਫ ਚੀਮਾ ਦਾ ਨਵਾਂ ਕਿਸਾਨੀ ਗੀਤ ‘JAWANI ZINDABAD’, ਗਾਣੇ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ
ਉਨ੍ਹਾਂ ਨੇ ਆਪਣੇ ਭਰਾ ਤੇ ਮਾਂ ਦੇ ਨਾਲ ਕੁਝ ਤਸਵੀਰਾਂ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘ਹੈਪੀ ਲੋਹੜੀ ਸਭ ਨੂੰ..ਮੇਰੇ ਭਰਾ ਤੇ ਮੰਮੀ ਵੱਲੋਂ ਵੀ ਸਭ ਨੂੰ ਮੁਬਾਰਕਾਂ’ ਨਾਲ ਹੀ ਉਹ ਹਾਰਟ ਵਾਲੇ ਇਮੋਜ਼ੀ ਪੋਸਟ ਕੀਤੇ ਨੇ। ਪ੍ਰਸ਼ੰਸਕ ਵੀ ਕਮੈਂਟ ਕਰਕੇ ਅਫਸਾਨਾ ਖ਼ਾਨ ਨੂੰ ਲੋਹੜੀ ਦੇ ਤਿਉਹਾਰ ਦੀਆਂ ਵਧਾਈਆਂ ਦੇ ਰਹੇ ਨੇ । happy lohri to all ਜੇ ਗੱਲ ਕਰੀਏ ਅਫਸਾਨਾ ਖ਼ਾਨ ਦੇ ਵਰਕ ਵਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਚ ਕਾਫੀ ਐਕਟਿਵ ਨੇ । ਉਹ ਦਰਸ਼ਕਾਂ ਦੇ ਲਈ ਬੈਕ ਟੂ ਬੈਕ ਨਵੇਂ ਗੀਤ ਲੈ ਆ ਰਹੇ ਨੇ। ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮਾਂ ‘ਚ ਵੀ ਆਪਣੀ ਆਵਾਜ਼ ਦਾ ਜਾਦੂ ਬਿਖੇਰ ਚੁੱਕੀ ਹੈ । afsanaa khan  

 
View this post on Instagram
 

A post shared by Afsana Khan ?? (@itsafsanakhan)

0 Comments
0

You may also like