ਗਾਇਕ ਅਮਰ ਸੈਂਬੀ ਨੇ ਕੋਰੋਨਾ ਵੈਕਸੀਨ ਦਾ ਟੀਕਾ ਲਗਵਾਉਂਦੇ ਹੋਏ ਸ਼ੇਅਰ ਕੀਤਾ ਵੀਡੀਓ

written by Lajwinder kaur | May 13, 2021 11:17am

ਗਾਇਕ ਅਮਰ ਸੈਂਬੀ ਜੋ ਕਿ ਏਨੀਂ ਦਿਨੀਂ ਆਪਣੇ ਨਵੇਂ ਗੀਤ ‘ਸਿੰਕਦਰ’ ਦੇ ਨਾਲ ਖੂਬ ਸੁਰਖੀਆਂ ਬਟੋਰ ਰਹੇ ਨੇ। ਉਨ੍ਹਾਂ ਦਾ ਇਹ ਗੀਤ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ। ਸੋਸ਼ਲ ਮੀਡੀਆ ਉੱਤੇ ਐਕਟਿਵ ਰਹਿਣ ਵਾਲੇ ਗਾਇਕ ਅਮਰ ਸੈਂਬੀ ਨੇ ਆਪਣਾ ਇੱਕ ਨਵਾਂ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਪੋਸਟ ਕੀਤਾ ਹੈ।

amar sehmbi image image source-instagram

ਹੋਰ ਪੜ੍ਹੋ : ਮਾਨਸੀ ਸ਼ਰਮਾ ਤੇ ਯੁਵਰਾਜ ਹੰਸ ਦਾ ਬੇਟਾ ਰੇਦਾਨ ਹੋਇਆ ਇੱਕ ਸਾਲ ਦਾ, ਪਰਿਵਾਰ ਦੇ ਨਾਲ ਸੈਲੀਬ੍ਰੇਟ ਕੀਤਾ ਇਹ ਜਸ਼ਨ, ਦੇਖੋ ਤਸਵੀਰਾਂ

inside image of amar sehmbi image source-instagram

ਜੀ ਹਾਂ ਉਨ੍ਹਾਂ ਨੇ ਕੋਰੋਨਾ ਵੈਕਸੀਨ ਦਾ ਟੀਕਾ ਲਗਵਾ ਲਿਆ ਹੈ। ਵੀਡੀਓ ‘ਚ ਉਹ ਮੁਸਕਰਾਉਂਦੇ ਹੋਏ ਟੀਕਾ ਲਗਵਾ ਰਹੇ ਨੇ ।  ਇਸ ਪੋਸਟ ਉੱਤੇ ਪੰਜਾਬੀ ਕਲਾਕਾਰ ਤੇ ਪ੍ਰਸ਼ੰਸਕ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਨੇ। ਦੱਸ ਦਈਏ ਕਈ ਪੰਜਾਬੀ ਕਲਾਕਾਰ ਕੋਰੋਨਾ ਵੈਕਸੀਨ ਦਾ ਪਹਿਲਾ ਡੋਜ਼ ਲੈ ਚੁੱਕੇ ਨੇ।

singer amar sehmbi image source-instagram

ਜੇ ਗੱਲ ਕਰੀਏ ‘ਵਾਇਸ ਆਫ਼ ਪੰਜਾਬ’ ਸੀਜ਼ਨ 7 ਦੇ ਵਿਜੇਤਾ ਰਹੇ ਗਾਇਕ ਅਮਰ ਸੈਂਬੀ ਦੇ ਵਰਕ ਫਰੰਟ ਦੀ ਤਾਂ ਉਹ ਇੱਕ ਤੋਂ  ਬਾਅਦ ਇੱਕ ਹਿੱਟ ਗੀਤ ਪੰਜਾਬੀ ਮਿਊਜ਼ਿਕ ਜਗਤ ਨੂੰ ਦੇ ਰਹੇ ਨੇ।  ਉਹ ਗੱਲ ਕਰਕੇ ਵੇਖੀ, ਅਣਖੀ, ਰੰਮ ਤੇ ਰਜਾਈ,ਮੁੰਡਾ ਸੋਹਣਾ ਜਿਹਾ, ਗੋਲਡ ਦੀ ਜੁੱਤੀ ਵਰਗੇ ਕਈ ਸੁਪਰ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ।

 

 

View this post on Instagram

 

A post shared by Amar Sehmbi (@iamamarsehmbiofficial)

You may also like