ਆਜ਼ਾਦ ਦੀ ਆਵਾਜ਼ ‘ਚ ਗੀਤ ‘ਪਿਆਰ ਹੋ ਗਿਆ’ ਪੀਟੀਸੀ ਪੰਜਾਬੀ ‘ਤੇ ਕੀਤਾ ਜਾਵੇਗਾ ਰਿਲੀਜ਼

written by Shaminder | May 12, 2021

ਪੀਟੀਸੀ ਪੰਜਾਬੀ ‘ਤੇ ਆਜ਼ਾਦ ਦੀ ਆਵਾਜ਼ ‘ਚ ਗੀਤ ‘ਪਿਆਰ ਹੋ ਗਿਆ’ ਰਿਲੀਜ਼ ਕੀਤਾ ਜਾਵੇਗਾ । ਇਸ ਗੀਤ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਚੱਕ ਦੇ ਅਤੇ ਪੀਟੀਸੀ ਪੰਜਾਬੀ ਦੇ ਯੂ-ਟਿਊਬ ਚੈਨਲ ਪੀਟੀਸੀ ਰਿਕਾਰਡਜ਼ ‘ਤੇ ਸੁਣ ਸਕਦੇ ਹੋ ।ਇਹ ਗੀਤ ਪੀਟੀਸੀ ਬਾਕਸ ਆਫਿਸ ਦੀ ਫ਼ਿਲਮ ‘ਮੈਂ ਹਾਂ ਨਾ’ ਫ਼ਿਲਮ ਦਾ ਗੀਤ ਹੈ । pyar ho gya ਹੋਰ ਪੜ੍ਹੋ : ਮਿਸ ਪੂਜਾ ਨੂੰ ਮਿਲਿਆ ਵੱਡਾ ਸਨਮਾਨ, ਪਿਤਾ ਨੂੰ ਯਾਦ ਕਰਦੇ ਹੋਏ ਹੋ ਗਈ ਭਾਵੁਕ 
pyar ho gya   ਜਿਸ ਨੂੰ ਪੀਟੀਸੀ ਰਿਕਾਰਡਜ਼ ਵੱਲੋਂ ਰਿਲੀਜ਼ ਕੀਤਾ ਜਾਵੇਗਾ । ਇਸ ਗੀਤ ਨੂੰ ਤੁਸੀਂ 14 ਮਈ, ਦਿਨ ਸ਼ੁੱਕਰਵਾਰ ਨੂੰ ਪੀਟੀਸੀ ਪੰਜਾਬੀ ‘ਤੇ ਸੁਣ ਸਕਦੇ ਹੋ ।ਇਸ ਤੋਂ ਪਹਿਲਾਂ ਵੀ ਪੀਟੀਸੀ ਪੰਜਾਬੀ ‘ਤੇ ਪੀਟੀਸੀ ਬਾਕਸ ਆਫ਼ਿਸ ਦੀਆਂ ਕਈ ਫ਼ਿਲਮਾਂ ਦੇ ਗੀਤ ਰਿਲੀਜ਼ ਕੀਤੇ ਗਏ ਹਨ । ਜਿਨ੍ਹਾਂ ਨੂੰ ਦਰਸ਼ਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ । Pyar ho gya ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਪੀਟੀਸੀ ਪੰਜਾਬੀ ‘ਤੇ ਕਈ ਗੀਤ ਰਿਲੀਜ਼ ਕੀਤੇ ਜਾ ਚੁੱਕੇ ਹਨ ।ਨਵੇਂ ਨਵੇਂ ਗਾਇਕਾਂ ਦੀਆਂ ਆਵਾਜ਼ਾਂ ‘ਚ ਇਹ ਗੀਤ ਰਿਲੀਜ਼ ਕੀਤੇ ਜਾ ਚੁੱਕੇ ਹਨ ਅਤੇ ਇਨ੍ਹਾਂ ਗਾਇਕਾਂ ਨੂੰ ਵੀ ਕੌਮਾਂਤਰੀ ਪੱਧਰ ‘ਤੇ ਆਪਣੀ ਪ੍ਰਤਿਭਾ ਨੂੰ ਵਿਖਾਉਣ ਦਾ ਮੌਕਾ ਮਿਲਦਾ ਹੈ ।

0 Comments
0

You may also like