Advertisment

ਗਾਇਕ ਬੀ ਪਰਾਕ ਨੇ ਖਰੀਦੀ ਨਵੀਂ ਲਗਜ਼ਰੀ ਕਾਰ, ਤਸਵੀਰਾਂ ਸਾਂਝੀਆਂ ਕਰਕੇ ਪ੍ਰਮਾਤਮਾ ਦਾ ਕੀਤਾ ਧੰਨਵਾਦ

author-image
By Rupinder Kaler
New Update
ਗਾਇਕ ਬੀ ਪਰਾਕ ਨੇ ਖਰੀਦੀ ਨਵੀਂ ਲਗਜ਼ਰੀ ਕਾਰ, ਤਸਵੀਰਾਂ ਸਾਂਝੀਆਂ ਕਰਕੇ ਪ੍ਰਮਾਤਮਾ ਦਾ ਕੀਤਾ ਧੰਨਵਾਦ
Advertisment
ਗਾਇਕ ਬੀ ਪਰਾਕ ਆਪਣੇ ਪ੍ਰਸ਼ੰਸਕਾਂ ਨਾਲ ਹਰ ਛੋਟੀ ਵੱਡੀ ਖੁਸ਼ੀ ਸਾਂਝੀ ਕਰਦੇ ਹਨ । ਇਸ ਸਭ ਦੇ ਚਲਦੇ ਉਹਨਾਂ ਨੇ ਆਪਣੇ ਪ੍ਰਸ਼ੰਸਕਾਂ ਨੂੰ ਨਵੀਂ ਖੁਸ਼ਖ਼ਬਰੀ ਸੁਣਾਈ ਹੈ । ਬੀ ਪਰਾਕ ਨੇ ਨਵੀਂ ਲਗਜ਼ਰੀ ਕਾਰ ਖਰੀਦੀ ਹੈ । ਜਿਸ ਦੀਆਂ ਤਸਵੀਰਾਂ ਬੀ ਪਰਾਕ ਨੇ ਆਪਣੇ ਇੰਸਟਾਗ੍ਰਾਮ ਤੇ ਸ਼ੇਅਰ ਕੀਤੀਆਂ ਹਨ । ਇਹਨਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਬੀ ਪਰਾਕ ਨੇ ਇਹਨਾਂ ਨੂੰ ਇੱਕ ਕੈਪਸ਼ਨ ਵੀ ਦਿੱਤਾ ਹੈ ।
Advertisment
b praak ਹੋਰ ਪੜ੍ਹੋ : ਗਾਇਕ ਨਿੰਜਾ ਦੇ ਵਿਆਹ ਦੀ ਹੈ ਅੱਜ ਸਾਲਗਿਰ੍ਹਾ, ਤਸਵੀਰਾਂ ਸ਼ੇਅਰ ਕਰਕੇ ਪਤਨੀ ਨੂੰ ਦਿੱਤੀ ਵਧਾਈ ਖੇਤੀ ਕਾਨੂੰਨਾਂ ਖਿਲਾਫ ਰੋਸ ਜਤਾਉਣ ਲਈ ਕਿਸਾਨ ਨੇ ਅਪਣਾਇਆ ਅਨੋਖਾ ਤਰੀਕਾ, ਪੰਜਾਬ ਤੋਂ ਦਿੱਲੀ ਤੱਕ ਚਲਾਇਆ ਬੈਕ ਗੇਅਰ ਵਿੱਚ ਟਰੈਕਟਰ publive-image ਉਹਨਾਂ ਨੇ ਲਿਖਿਆ ਹੈ ‘ਇਹ ਹੈ 2010 ਤੋਂ ਲੈ ਕੇ 2021 ਤੱਕ ਦਾ ਸਫਰ …ਧੰਨਵਾਦ ਪ੍ਰਮਾਤਮਾ ਦਾ, ਦੋਸਤਾਂ ਦਾ ਤੇ ਪੂਰੀ ਟੀਮ ਦਾ’ । ਇਹਨਾਂ ਤਸਵੀਰਾਂ ਤੇ ਬੀ ਪਰਾਕ ਦੇ ਪ੍ਰਸ਼ੰਸਕ ਉਹਨਾਂ ਨੂੰ ਵਧਾਈ ਦੇ ਰਹੇ ਹਨ । ਲੋਕ ਲਗਾਤਾਰ ਕਮੈਂਟ ਕਰਕੇ ਆਪਣਾ ਪ੍ਰਤੀਕਰਮ ਦੇ ਰਹੇ ਹਨ । publive-image ਕਾਰ ਦੀ ਗੱਲ ਕੀਤੀ ਜਾਵੇ ਤਾਂ ਬੀ ਪਰਾਕ ਦੀ ਇਸ ਲਗਜਰੀ ਕਾਰ ਦੀ ਕੀਮਤ 3 ਕਰੋੜ ਦੇ ਲੱਗਪਗ ਦੱਸੀ ਜਾ ਰਹੀ ਹੈ । ਤੁਹਾਨੂੰ ਦੱਸ ਦਿੰਦੇ ਹਾਂ ਕਿ ਬੀ ਪਰਾਕ ਲਗਾਤਾਰ ਕਈ ਹਿੱਟ ਗਾਣੇ ਦਿੰਦੇ ਆ ਰਹੇ ਹਨ । ਉਹਨਾਂ ਦੇ ਗਾਣਿਆਂ ਨੂੰ ਕਾਫੀ ਪਸੰਦ ਕੀਤਾ ਜਾਂਦਾ ਹੈ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment