ਇਹ ਹੈ ਪੰਜਾਬ ਦੇ ਮਸ਼ਹੂਰ ਗਾਇਕ ਦੀ ਧੀ,ਕੀ ਤੁਸੀਂ ਜਾਣਦੇ ਹੋ ਇਨ੍ਹਾਂ ਨੂੰ ! 

Written by  Shaminder   |  May 29th 2019 10:59 AM  |  Updated: May 29th 2019 11:02 AM

ਇਹ ਹੈ ਪੰਜਾਬ ਦੇ ਮਸ਼ਹੂਰ ਗਾਇਕ ਦੀ ਧੀ,ਕੀ ਤੁਸੀਂ ਜਾਣਦੇ ਹੋ ਇਨ੍ਹਾਂ ਨੂੰ ! 

ਗਾਇਕ ਗਗਨ ਕੋਕਰੀ ਨੇ ਆਪਣੇ ਇੰਸਟਾਗ੍ਰਾਮ 'ਤੇ ਕਲੀਆਂ ਦੇ ਬਾਦਸ਼ਾਹ ਕੁਲਦੀਪ ਮਾਣਕ ਦੀ ਧੀ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ 'ਚ ਕੁਲਦੀਪ ਮਾਣਕ ਦੀ ਧੀ ਸ਼ਕਤੀ ਮਾਣਕ ਨਜ਼ਰ ਆ ਰਹੇ ਹਨ । ਸ਼ਕਤੀ ਮਾਣਕ ਨਾਲ ਤਸਵੀਰ ਸਾਂਝੀ ਕਰਦਿਆਂ ਗਗਨ ਕੋਕਰੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਲਿਖਿਆ "It was my pleasure to see bhen SHAKTI MANAK daughter of KULDEEP MANAK JI on my stage in FRESNO ?? PYAAR te SATKAAR for MANAK FAMILY GALBAAT gaana aa riha in few days and u gonna love it for sure

ਹੋਰ ਵੇਖੋ :ਬਾਬੂ ਸਿੰਘ ਮਾਨ ਦੇ ਇਸ ਗੀਤ ਨਾਲ ਕੁਲਦੀਪ ਮਾਣਕ ਦੀ ਗਾਇਕੀ ਦੇ ਖੇਤਰ ‘ਚ ਬਣੀ ਸੀ ਪਹਿਚਾਣ, ਜਾਣੋਂ ਪੂਰੀ ਕਹਾਣੀ

https://www.instagram.com/p/ByB5O8iFL87/

ਪੰਜਾਬੀ ਦੀਆਂ ਲੋਕ ਗਥਾਵਾਂ ਦਾ ਜ਼ਿਕਰ ਹੁੰਦਾ ਹੈ ਤਾਂ ਸਭ ਤੋਂ ਪਹਿਲਾਂ ਕਲੀਆਂ ਦੇ ਬਾਦਸ਼ਾਹ ਕੁਲਦੀਪ ਮਾਣਕ ਦਾ ਨਾਂ ਆਉਂਦਾ ਹੈ ਕਿਉਂਕਿ ਕੁਲਦੀਪ ਮਾਣਕ ਹੀ ਉਹ ਗਾਇਕ ਸਨ ਜਿਨ੍ਹਾਂ ਨੇ ਆਪਣੀ ਗਾਇਕੀ ਨਾਲ ਪੰਜਾਬ ਦੇ ਲੋਕ ਨਾਇਕਾਂ ਦੀਆਂ ਵੀਰ ਗਾਥਾਵਾਂ ਨੂੰ ਦੁਨੀਆਂ ਦੇ ਕੋਨੇ-ਕੋਨੇ ਵਿੱਚ ਪਹੁੰਚਾਇਆ ਸੀ ।

shakti manak के लिए इमेज परिणाम

ਇਸ ਮਹਾਨ ਗਾਇਕ ਦਾ ਜਨਮ ਬਠਿੰਡਾ ਜ਼ਿਲ੍ਹੇ ਦੇ ਪਿੰਡ ਜਲਾਲ ਦੇ ਰਹਿਣ ਵਾਲੇ ਗਾਇਕ ਨਿੱਕਾ ਖ਼ਾਨ ਦੇ ਘਰ 15 ਨਵੰਬਰ 1951 ਨੂੰ ਹੋਇਆ ਸੀ । ਕੁਲਦੀਪ ਮਾਣਕ ਦਾ ਬਚਪਨ ਦਾ ਨਾਂ ਲਤੀਫ਼ ਮੁਹੰਮਦ ਸੀ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network