Advertisment

ਗਾਇਕਾ ਗੁਰਲੇਜ ਅਖਤਰ ਨੇ ਆਪਣੇ ਪਰਿਵਾਰ ਦੇ ਨਾਲ ਤਸਵੀਰ ਕੀਤੀ ਸਾਂਝੀ

author-image
By Shaminder
New Update
ਗਾਇਕਾ ਗੁਰਲੇਜ ਅਖਤਰ ਨੇ ਆਪਣੇ ਪਰਿਵਾਰ ਦੇ ਨਾਲ ਤਸਵੀਰ ਕੀਤੀ ਸਾਂਝੀ
Advertisment
ਗਾਇਕਾ ਗੁਰਲੇਜ ਅਖਤਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ‘ਚ ਉਨ੍ਹਾਂ ਦਾ ਪੂਰਾ
Advertisment
ਪਰਿਵਾਰ ਨਜ਼ਰ ਆ ਰਿਹਾ ਹੈ ।ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ‘ਮੇਰੇ ਪਤੀ ਅਤੇ ਬੇਟੇ ਦਾ ਅਨੋਖਾ ਰਿਸ਼ਤਾ ਹੈ ਕਿ ਮੈਂ ਉਨ੍ਹਾਂ ਨੂੰ ਸਾਰੀ ਉਮਰ ਸਹਾਰਨ ਲਈ ਤਿਆਰ ਹੈ । gurlej Image From Gurlej Akhtar’s Instagram ਹੋਰ ਪੜ੍ਹੋ : ਵਿਵਾਦਾਂ ਵਿੱਚ ਰਹਿਣ ਵਾਲੀ ਅਦਾਕਾਰਾ ਨੇ ਬਚਪਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ, ਦੱਸੋ ਭਲਾ ਹੈ ਕੌਣ
Advertisment
gurlej akhtar Image From Gurlej Akhtar’s Instagram ਮੇਰਾ ਪੁੱਤਰ ਆਪਣੇ ਪਿਤਾ ਨੂੰ ਪਿਆਰ ਕਰਦਾ ਹੈ ਅਤੇ ਹਰ ਵਾਰ ਜਦੋਂ ਮੈਂ ਉਨ੍ਹਾਂ ਦੀਆਂ ਤਸਵੀਰਾਂ ਲੈਣ ਦਾ ਮੌਕਾ ਮਿਲਦਾ ਹੈ ਤਾਂ ਮੇਰਾ ਦਿਨ ਬਣ ਜਾਂਦਾ ਹੈ,ਮੇਰਾ ਸੰਸਾਰ’। ਗੁਰਲੇਜ ਅਖਤਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦਿੱਤੇ ਹਨ । gurlej Image From Gurlej Akhtar’s Instagram ਉਨ੍ਹਾਂ ਦਾ ਪੂਰਾ ਪਰਿਵਾਰ ਗਾਇਕੀ ਨੂੰ ਸਮਰਪਿਤ ਹੈ । ਭਾਵੇਂ ਉਨ੍ਹਾਂ ਦਾ ਪੇਕਾ ਪਰਿਵਾਰ ਹੋਵੇ ਜਾਂ ਫਿਰ ਸਹੁਰਾ ਪਰਿਵਾਰ ਦੋਵਾਂ ਪਰਿਵਾਰਾਂ ਨੂੰ ਗਾਇਕੀ ਦੀ ਗੁੜ੍ਹਤੀ ਮਿਲੀ ਹੋਈ ਹੈ ।
 
View this post on Instagram
 

A post shared by Gurlej Akhtar (@gurlejakhtarmusic)

ਉਨ੍ਹਾਂ ਦੇ ਪਤੀ ਕੁਲਵਿੰਦਰ ਕੈਲੀ ਵੀ ਇੱਕ ਬਿਹਤਰੀਨ ਗਾਇਕ ਹਨ । ਇਸ ਦੇ ਨਾਲ ਹੀ ਉਨ੍ਹਾਂ ਦਾ ਪੁੱਤਰ ਦਾਨਵੀਰ ਵੀ ਗਾਇਕੀ ‘ਚ ਹੁਣ ਤੋਂ ਹੀ ਨਿਪੁੰਨਤਾ ਹਾਸਲ ਕਰ ਰਿਹਾ ਹੈ ।  
Advertisment

Stay updated with the latest news headlines.

Follow us:
Advertisment
Advertisment
Latest Stories
Advertisment