ਗਾਇਕ ਗੁਰੂ ਰੰਧਾਵਾ ਨੇ ਕਿਸਾਨਾਂ ਦੇ ਸਮਰਥਨ ‘ਚ ਪਾਈ ਭਾਵੁਕ ਪੋਸਟ

written by Shaminder | December 07, 2020

ਗਾਇਕ ਗੁਰੂ ਰੰਧਾਵਾ ਵੀ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਧਰਨੇ ਦਾ ਸਮਰਥਨ ਕਰ ਰਹੇ ਹਨ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕਰਦੇ ਹੋਏ ਇੱਕ ਭਾਵੁਕ ਨੋਟ ਵੀ ਲਿਖਿਆ ਹੈ । farmers_protest ੳੇੁਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ਕਿ ‘ਮੈਨੂੰ ਯਾਦ ਹੈ ਜਦੋਂ ਮੈਂ ਇਹ ਟ੍ਰੈਕਟਰ ਖਰੀਦਿਆ ਸੀ ਆਪਣੀ ਗਾਇਕੀ ਚੋਂ ਹੋਈ ਪਹਿਲੀ ਕਮਾਈ ਦੇ ਨਾਲ ਮੈਂ ਇਹ ਟ੍ਰੈਕਟਰ ਖਰੀਦ ਕੇ ਆਪਣੇ ਦਾਦਾ ਜੀ ਨੂੰ ਦਿੱਤਾ ਸੀ ਅਤੇ ਮੈਨੂੰ ਇਸ ‘ਤੇ ਬਹੁਤ ਫਖਰ ਹੋਇਆ ਸੀ । ਹੋਰ ਪੜ੍ਹੋ :  ਗੁਰੂ ਰੰਧਾਵਾ ਤੋਂ ਲੈ ਕੇ ਹਰਭਜਨ ਸਿੰਘ ਨੇ ਪੋਸਟ ਪਾ ਕੇ ਵਿਰਾਟ ਕੋਹਲੀ ਨੂੰ ਕੀਤਾ ਬਰਥਡੇਅ ਵਿਸ਼
Guru-Randhawa ਸਰਕਾਰ ਨੂੰ ਅਪੀਲ ਹੈ ਕਿ ਜਲਦ ਹੀ ਖੇਤੀ ਬਿੱਲਾਂ ਨਾਲ ਸਬੰਧਤ ਕਿਸਾਨਾਂ ਦੀ ਸਮੱਸਿਆ ਨੂੰ ਹੱਲ ਕੀਤਾ ਜਾਵੇ ਅਤੇ ਉਨ੍ਹਾਂ ਦੀ ਗੱਲ ਸਰਕਾਰ ਸੁਣੇ ਜੋ ਉਹ ਕਹਿ ਰਹੇ ਹਨ’। ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਕਈ ਪੰਜਾਬੀ ਗਾਇਕ ਅਤੇ ਅਦਾਕਾਰ ਧਰਨੇ ‘ਚ ਸ਼ਾਮਿਲ ਹੋ ਚੁੱਕੇ ਹਨ। guru ਇੱਕ ਪਾਸੇ ਕਿਸਾਨਾਂ ਨੇ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਦੀਆਂ ਸਰਹੱਦਾਂ 'ਤੇ ਡੇਰਾ ਲਾਇਆ ਹੋਇਆ ਹੈ। ਉਧਰ ਕਈ ਮਸ਼ਹੂਰ ਹਸਤੀਆਂ ਕਿਸਾਨਾਂ ਦੇ ਸਮਰਥਨ ਵਿਚ ਸਾਹਮਣੇ ਆ ਰਹੀਆਂ ਹਨ।

 
View this post on Instagram
 

A post shared by Guru Randhawa (@gururandhawa)

0 Comments
0

You may also like