ਆਜ਼ਾਦੀ ਘੁਲਾਟੀਏ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਹਾੜੇ ‘ਤੇ ਗਾਇਕ ਹਰਭਜਨ ਮਾਨ ਨੇ ਕੀਤਾ ਯਾਦ
ਆਜ਼ਾਦੀ ਘੁਲਾਟੀਏ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਹਾੜੇ ‘ਤੇ ਗਾਇਕ ਹਰਭਜਨ ਮਾਨ ਨੇ ਕੀਤਾ ਯਾਦ
ਕਰਤਾਰ ਸਿੰਘ ਸਰਾਭਾ ਦਾ ਅੱਜ ਜਨਮ ਦਿਹਾੜਾ ਹੈ । ਇਸ ਮੌਕੇ ਪੰਜਾਬੀ ਇੰਡਸਟਰੀ ਦੇ ਪ੍ਰਸਿੱਧ ਗਾਇਕ ਅਤੇ ਅਦਾਕਾਰ ਹਰਭਜਨ ਮਾਨ ਨੇ ਇੱਕ ਤਸਵੀਰ ਸਾਂਝੀ ਕਰਦੇ ਹੋਏ ਯਾਦ ਕੀਤਾ ਹੈ । ਹਰਭਜਨ ਮਾਨ ਨੇ ਆਜ਼ਾਦੀ ਘੁਲਾਟੀਏ ਕਰਤਾਰ ਸਿੰਘ ਸਰਾਭਾ ਨੂੰ ਯਾਦ ਕਰਦੇ ਹੋਏ ਲਿਖਿਆ ‘ਮਹਾਨ ਇਨਕਲਾਬੀ ਆਜ਼ਾਦੀ ਘੁਲਾਟੀਏ
ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਨੂੰ ਉਨ੍ਹਾਂ ਦੇ ਜਨਮ ਦਿਹਾੜੇ ‘ਤੇ ਮੇਰੀ ਨਿਮਰ ਸ਼ਰਧਾਂਜਲੀ ।
Image From Harbhajan Mann Instagram
ਹੋਰ ਪੜ੍ਹੋ : ਹਸਪਤਾਲ ਵਿੱਚ ਕੋਰੋਨਾ ਪੀੜਤ ਪਿਤਾ ਦੀ ਮਦਦ ਲਈ ਚੀਕਦੀ ਰਹੀ ਸੀ ਸੰਭਾਵਨਾ ਸੇਠ, ਕਿਸੇ ਨੇ ਨਹੀਂ ਕੀਤੀ ਮਦਦ, ਵੀਡੀਓ ਵਾਇਰਲ
Image From Harbhajan Mann Instagram
ਕਰਤਾਰ ਸਿੰਘ ਸਰਾਭਾ ਗਦਰ ਪਾਰਟੀ ਦੇ ਬਹੁਤ ਸਰਗਰਮ ਮੈਂਬਰ ਸਨ । 19 ਸਾਲਾਂ ਦੇ ਸਨ ਜਦੋਂ ਉਨ੍ਹਾਂ ਨੂੰ ਫਾਂਸੀ ਦੇ ਦਿੱਤੀ ਗਈ ਸੀ’।ਕਰਤਾਰ ਸਿੰਘ ਸਰਾਭਾ ਬਰਤਾਨਵੀ ਸਰਕਾਰ ਖਿਲਾਫ ਚਲਾਈ ਗਈ ਗ਼ਦਰ ਲਹਿਰ ਦੇ ਮੋਹਰੀ ਆਗੂਆਂ ਵਿਚੋਂ ਸਨ।
Image From Harbhajan Mann Instagram
ਉਨ੍ਹਾਂ ਦਾ ਜਨਮ 24ਮਈ 1896ਵਿੱਚ ਲੁਧਿਆਣਾ ਦੇ ਪਿੰਡ ਸਰਾਭਾ ਵਿੱਚ ਹੋਇਆ ਸੀ। 1912 ਵਿੱਚ ਉਹ ਅਮਰੀਕਾ ਦੇ ਸਾਨ ਫਰਾਂਸਿਸਕੋ ਪੜ੍ਹਨ ਗਏ ਸਨ ਜਿੱਥੇ ਉਹ ਗ਼ਦਰ ਪਾਰਟੀ ਵਿਚ ਸਰਗਰਮ ਹੋ ਗਏ। ਗਦਰ ਪਾਰਟੀ ਭਾਰਤ ਨੂੰ ਬਰਤਾਨਵੀਂ ਹਕੂਮਤ ਤੋਂ ਅਜ਼ਾਦ ਕਰਾਉਣ ਲਈ ਸੰਘਰਸ਼ ਕਰ ਰਹੀ ਸੀ।
View this post on Instagram
ਕਰਤਾਰ ਸਿੰਘ ਸਰਾਭਾ 1915 ਵਿੱਚ ਭਾਰਤ ਵਿੱਚ ਵਾਪਸ ਆਏ ਅਤੇ ਬਰਤਾਨਵੀ ਸਰਕਾਰ ਖਿਲਾਫ਼ ਗਦਰ ਦੀ ਤਿਆਰੀ ਕਰਨ ਲੱਗੇ ਪਰ ਸਰਕਾਰ ਨੂੰ ਉਨ੍ਹਾਂ ਦੀਆਂ ਗਤੀਵਿਧੀਆਂ ਬਾਰੇ ਪਤਾ ਲੱਗ ਗਿਆ ਅਤੇ 16 ਨਵੰਬਰ 1915 ਵਿੱਚ ਉਨ੍ਹਾਂ ਨੂੰ ਫਾਂਸੀ ਦੇ ਦਿੱਤੀ ਗਈ।
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
