Advertisment

ਬੱਚਿਆਂ ਨਾਲ ਮਸਤੀ ਕਰਦੇ ਦਿਖਾਈ ਦਿੱਤੇ ਗਾਇਕ ਹਰਫ ਚੀਮਾ, ਵੀਡੀਓ ਹੋ ਰਿਹਾ ਵਾਇਰਲ

author-image
By Shaminder
New Update
ਬੱਚਿਆਂ ਨਾਲ ਮਸਤੀ ਕਰਦੇ ਦਿਖਾਈ ਦਿੱਤੇ ਗਾਇਕ ਹਰਫ ਚੀਮਾ, ਵੀਡੀਓ ਹੋ ਰਿਹਾ ਵਾਇਰਲ
Advertisment
ਗਾਇਕ ਹਰਫ ਚੀਮਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਹ
Advertisment
ਬੱਚਿਆਂ ਦੇ ਨਾਲ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਹਨ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਹਰਫ ਚੀਮਾ ਬੱਚਿਆਂ ਤੋਂ ਉਨ੍ਹਾਂ ਦੇ ਨਾਂਅ ਪੁੱਛ ਰਹੇ ਹਨ ।ਵੀਡੀਓ ‘ਚ ਬੱਚੇ ਹਰਫ ਚੀਮਾ ਦੇ ਸਵਾਲ ਦਾ ਜਵਾਬ ਦਿੰਦੇ ਹੋਏ ਸ਼ਰਮਾ ਰਹੇ ਹਨ । Harf Cheema Image From Instagram  
Advertisment
ਹੋਰ ਪੜ੍ਹੋ : ਕੀ ਕਰਨ ਔਜਲਾ ਮਨਮੋਹਨ ਵਾਰਿਸ ਨਾਲ ਲੈ ਕੇ ਆ ਰਹੇ ਹਨ ਕੋਈ ਗੀਤ !  harf-chema Image From Instagram ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਨੂੰ ਇੱਕ ਸਵਾਲ ਵੀ ਪੁੱਛਿਆ ਹੈ ਕਿ ਤੁਸੀਂ ਇਨ੍ਹਾਂ ਵਿੱਚੋਂ ਕਿਸ ਦੇ ਵਰਗੇ ਸੀ । ਹਰਫ ਚੀਮਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਲਗਾਤਾਰ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦਿੰਦੇ ਆ ਰਹੇ ਹਨ । publive-image Image From Instagram ਹਾਲ ਹੀ ‘ਚ ਉਨ੍ਹਾਂ ਨੇ ਕਿਸਾਨੀ ਨੂੰ ਸਮਰਪਿਤ ਕਈ ਗੀਤ ਕੱਢੇ ਹਨ ਅਤੇ ਕੰਵਰ ਗਰੇਵਾਲ ਨੇ ਵੀ ਇਸ ਗੀਤ ‘ਚ ਉਨ੍ਹਾਂ ਦਾ ਸਾਥ ਦਿੱਤਾ ਹੈ । ਉਹ ਪਿਛਲੇ ਕਈ ਮਹੀਨਿਆਂ ਤੋਂ ਕਿਸਾਨ ਅੰਦੋਲਨ ਦੇ ਨਾਲ ਜੁੜੇ ਹੋਏ ਹਨ ।ਉਹ ਲਗਾਤਾਰ ਕਿਸਾਨਾਂ ਦੇ ਅੰਦੋਲਨ ਨਾਲ ਸਬੰਧਤ ਪੋਸਟਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ ।
 
View this post on Instagram
 

A post shared by Harf Cheema (ਹਰਫ) (@harfcheema)

Advertisment

Stay updated with the latest news headlines.

Follow us:
Advertisment
Advertisment
Latest Stories
Advertisment