ਗਾਇਕ ਹਰਫ ਚੀਮਾ ਨੇ ਆਪਣੇ ਭਾਣਜੇ ਨੂੰ ਬਰਥਡੇ ਕੀਤਾ ਵਿਸ਼

Written by  Shaminder   |  January 08th 2021 05:50 PM  |  Updated: January 08th 2021 05:50 PM

ਗਾਇਕ ਹਰਫ ਚੀਮਾ ਨੇ ਆਪਣੇ ਭਾਣਜੇ ਨੂੰ ਬਰਥਡੇ ਕੀਤਾ ਵਿਸ਼

ਗਾਇਕ ਹਰਫ ਚੀਮਾ ਨੇ ਆਪਣੇ ਭਾਣਜੇ ਦੀ ਇੱਕ ਤਸਵੀਰ ਸਾਂਝੀ ਕਰਦੇ ਹੋਏ ਜਨਮ ਦਿਨ ਦੀ ਵਧਾਈ ਦਿੱਤੀ ਹੈ । ਜਿਸ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਵੀ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ । ਦੱਸ ਦਈਏ ਕਿ ਬੀਤੇ ਦਿਨ ਉਨ੍ਹਾਂ ਦੇ ਭਾਣਜੇ ਦਾ ਜਨਮ ਦਿਨ ਸੀ । ਹਰਫ ਚੀਮਾ ਏਨੀਂ ਦਿਨੀਂ ਕਿਸਾਨਾਂ ਦੇ ਧਰਨੇ ‘ਚ ਮੌਜੂਦ ਹਨ ਅਤੇ ਉਥੇ ਕਿਸਾਨਾਂ ਦੀ ਸੇਵਾ ਕਰ ਰਹੇ ਹਨ ।

harf cheema

ਉਹ ਪਿਛਲੇ ਇੱਕ ਮਹੀਨੇ ਤੋਂ ਜਦੋਂ ਤੋਂ ਕਿਸਾਨਾਂ ਨੇ ਸੰਘਰਸ਼ ਵਿੱਡਿਆ ਹੈ ਉਦੋਂ ਤੋਂ ਹੀ ਉੱਥੇ ਮੌਜੂਦ ਹਨ । ਕਿਸਾਨਾਂ ਨੂੰ ਲਗਾਤਾਰ ਆਪਣਾ ਸਮਰਥਨ ਦੇ ਰਹੇ ਹਨ ।

ਹੋਰ ਪੜ੍ਹੋ : ਗੁਰੂ ਗੋਬਿੰਦ ਸਿੰਘ ਜੀ ਦੀ ਤਸਵੀਰ ਸਾਂਝੀ ਕਰਦੇ ਹੋਏ ਹਰਫ ਚੀਮਾ ਨੇ ਕਿਸਾਨਾਂ ਦੀ ਜਿੱਤ ਲਈ ਕੀਤੀ ਅਰਦਾਸ

harf-chema

ਗਾਇਕ ਹਰਫ ਚੀਮਾ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਉਹ ਕਿਸਾਨ ਅੰਦੋਲਨ ਤੋਂ ਲਗਾਤਾਰ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ ।ਕਿਸਾਨਾਂ ਦੇ ਸਮਰਥਨ ‘ਚ ਉਨ੍ਹਾਂ ਨੇ ਹੁਣ ਤੱਕ ਕਈ ਗੀਤ ਵੀ ਕੱਢੇ ਹਨ ।

harf-chema

ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਆਪਣੇ ਅੰਦੋਲਨ ਨੂੰ ਹੋਰ ਵਧਾਉਂਦਿਆਂ ਪੱਛਮੀ ਉੱਤਰ ਪ੍ਰਦੇਸ਼ ਦੇ ਵੱਖ-ਵੱਖ ਜ਼ਿਲ੍ਹਿਆਂ ਦੇ  ਕਿਸਾਨ ਵੀਰਵਾਰ ਨੂੰ ਭੁੱਖ ਹੜਤਾਲ ’ਤੇ ਬੈਠੇ, ਜਦੋਂ ਕਿ ਸੰਯੁਕਤ ਕਿਸਾਨ ਮੋਰਚੇ ਦੀ “ਟਰੈਕਟਰ ਰੈਲੀ” ਵਿੱਚ ਵੀ ਗੌਤਮ ਬੁੱਧ ਨਗਰ ਦੇ ਹਜ਼ਾਰਾਂ ਪ੍ਰਦਰਸ਼ਨਕਾਰੀਆਂ ਨੇ ਹਿੱਸਾ ਲਿਆ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network