Advertisment

ਗਾਇਕ ਜਸਬੀਰ ਜੱਸੀ ਨੇ ਗੁਰਦੁਆਰਾ ਸਾਹਿਬ ‘ਚ ਟੇਕਿਆ ਮੱਥਾ, ਕਿਹਾ ‘ਅਸੀਂ ਸਦਾ ਰਹੇ ਸਰਬੱਤ ਦੀ ਹੀ ਖੈਰ ਮਨਾਉਂਦੇ’

author-image
By Shaminder
New Update
ਗਾਇਕ ਜਸਬੀਰ ਜੱਸੀ ਨੇ ਗੁਰਦੁਆਰਾ ਸਾਹਿਬ ‘ਚ ਟੇਕਿਆ ਮੱਥਾ, ਕਿਹਾ ‘ਅਸੀਂ ਸਦਾ ਰਹੇ ਸਰਬੱਤ ਦੀ ਹੀ ਖੈਰ ਮਨਾਉਂਦੇ’
Advertisment
ਗਾਇਕ ਜਸਬੀਰ ਜੱਸੀ (Jasbir jassi)  ਇੱਕ ਅਜਿਹੇ ਕਲਾਕਾਰ ਹਨ ਜੋ ਪਿਛਲੇ ਲੰਮੇ ਸਮੇਂ ਤੋਂ ਪੰਜਾਬੀ ਗਾਇਕੀ ਦੇ ਖੇਤਰ ‘ਚ ਸਰਗਰਮ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ ਅਤੇ ਉਹ ਲਗਾਤਾਰ ਪੰਜਾਬੀ ਮਾਂ ਬੋਲੀ ਦੀ ਸੇਵਾ ਕਰਦੇ ਆ ਰਹੇ ਹਨ । ਉਹ ਸੋਸ਼ਲ ਮੀਡੀਆ ‘ਤੇ ਅਕਸਰ ਸਰਗਰਮ ਰਹਿੰਦੇ ਹਨ ਅਤੇ ਆਪਣੇ ਦਿਲ ਦੀਆਂ ਗੱਲਾਂ ਆਪਣੇ ਪ੍ਰਸ਼ੰਸਕਾਂ ਦੇ ਨਾਲ ਸਾਂਝੀਆਂ ਕਰਦੇ ਰਹਿੰਦੇ ਹਨ ।
Advertisment
jasbir jassi,- image From instagram ਹੋਰ ਪੜ੍ਹੋ : ਜਦੋਂ ਤੱਕ ਇਸ ਦੇਸ਼ ‘ਚ ਇੱਕ ਵੀ ਸਿੱਖ ਮੌਜੂਦ ਹੈ ਕਿਸੇ ਕੌਮ ਨੂੰ ਡਰਨ ਦੀ ਲੋੜ ਨਹੀਂ-ਜਸਬੀਰ ਜੱਸੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਉਹ ਗੁਰਦੁਆਰਾ ਸਾਹਿਬ ‘ਚ ਮੱਥਾ ਟੇਕਦੇ ਹੋਏ ਨਜ਼ਰ ਆ ਰਹੇ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਜਸਬੀਰ ਜੱਸੀ ਗੁਰਦੁਆਰਾ ਸਾਹਿਬ ‘ਚ ਮੱਥਾ ਟੇਕਦੇ ਹੋਏ ਨਜ਼ਰ ਆ ਰਹੇ ਹਨ । jasbir jassi,,,
Advertisment
ਹੋਰ ਪੜ੍ਹੋ : ਪਟਿਆਲਾ ‘ਚ ਹੋਏ ਵਿਵਾਦ ਤੋਂ ਬਾਅਦ ਜਸਬੀਰ ਜੱਸੀ ਨੇ ਕਿਹਾ ‘ਪੰਜਾਬ ‘ਚ ਹੈ ਮਹੌਲ ਠੀਕ’ ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਲਿਖਿਆਂ ਕਿ ‘ਅਸੀਂ ਸਦਾ ਰਹੇ ਸਰਬੱਤ ਦੀ ਹੀ ਖੈਰ ਮਨਾਉਂਦੇ’। ਜਸਬੀਰ ਜੱਸੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ ਅਤੇ ਉਹ ਆਪਣੀ ਸਾਫ਼ ਸੁਥਰੀ ਗਾਇਕੀ ਦੇ ਲਈ ਜਾਣੇ ਜਾਂਦੇ ਹਨ । jasbir jassi image From instagram ਉਨ੍ਹਾਂ ਨੇ ਗਾਇਕੀ ਦੇ ਨਾਲ-ਨਾਲ ਅਦਾਕਾਰੀ ਦੇ ਖੇਤਰ ‘ਚ ਵੀ ਕੰਮ ਕੀਤਾ ਹੈ । ਉਹ ਟਿਸਕਾ ਚੋਪੜਾ ਦੇ ਨਾਲ ਫ਼ਿਲਮ ‘ਚ ਵੀ ਨਜ਼ਰ ਆ ਚੁੱਕੇ ਹਨ । ਜਸਬੀਰ ਜੱਸੀ ਪਿਛਲੇ ਦਿਨੀਂ ਉਸ ਵੇਲੇ ਚਰਚਾ ‘ਚ ਆ ਗਏ ਸਨ, ਜਦੋਂ ਉਨ੍ਹਾਂ ਨੇ ਪੰਜਾਬ ਦੇ ਮਰਹੂਮ ਡੀਜੀਪੀ ਕੇਪੀਐੱਸ ਗਿੱਲ ਦੇ ਬਾਰੇ ਇੱਕ ਬਿਆਨ ਦਿੱਤਾ ਸੀ ।ਜਸਬੀਰ ਜੱਸੀ ਅਕਸਰ ਸੋਸ਼ਲ ਮੀਡੀਆ ‘ਤੇ ਕਈ ਮੁੱਦਿਆਂ ‘ਤੇ ਆਪਣੀ ਰਾਇ ਵੀ ਰੱਖਦੇ ਰਹਿੰਦੇ ਹਨ ।
 
View this post on Instagram
 

A post shared by Jassi (@jassijasbir)

Advertisment

Stay updated with the latest news headlines.

Follow us:
Advertisment
Advertisment
Latest Stories
Advertisment